ਪੜਚੋਲ ਕਰੋ

Farmers Protest LIVE Updates: ਸਰਕਾਰ ਦੀ ਸਖਤੀ ਮਗਰੋਂ ਕਿਸਾਨ ਅੰਦੋਲਨ ਨੇ ਮੁੜ ਫੜਿਆ ਜ਼ੋਰ

ਨਰੇਸ਼ ਟਿਕੈਤ ਨੇ ਐਲਾਨ ਕੀਤਾ ਕਿ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਮੁਜ਼ੱਫਰਨਗਰ ਸ਼ਹਿਰ ਦੇ ਸਰਕਾਰੀ ਇੰਟਰ ਕਾਲਜ ਵਿਖੇ ਇੱਕ ਮਹਾਂ ਪੰਚਾਇਤ ਬੁਲਾਈ ਜਾਵੇਗੀ। ਇੱਥੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਣਗੇ। ਇਸ ਪੰਚਾਇਤ ਵਿਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਕਿਹਾ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

LIVE

Farmers Protest LIVE Updates: ਸਰਕਾਰ ਦੀ ਸਖਤੀ ਮਗਰੋਂ ਕਿਸਾਨ ਅੰਦੋਲਨ ਨੇ ਮੁੜ ਫੜਿਆ ਜ਼ੋਰ

Background

Farmers Protest LIVE Updates:ਗਾਜ਼ੀਪੁਰ ਸਰਹੱਦ 'ਤੇ ਖੜ੍ਹੇ ਅੰਦੋਲਨਕਾਰੀਆਂ ਖਿਲਾਫ ਪੁਲਿਸ ਨੇ ਸਖ਼ਤ ਰਵੱਈਆ ਦਿਖਾਇਆ ਹੈ। ਵੀਰਵਾਰ ਨੂੰ ਇੱਥੇ ਹਾਈਵੋਲਟੇਜ ਡਰਾਮਾ ਹੋਇਆ। ਸ਼ਾਮ ਨੂੰ ਇੱਕ ਵਾਰ ਲੱਗਿਆ ਕਿ ਅੱਜ ਪੁਲਿਸ ਅੰਦੋਲਨਕਾਰੀ ਕਿਸਾਨਾਂ ਨੂੰ ਇੱਥੋਂ ਉੱਠਾ ਦਵੇਗੀ। ਸਖ਼ਤੀ ਦੇ ਵਿਚਕਾਰ ਕਿਸਾਨ ਆਗੂ ਰਾਕੇਸ਼ ਟਿਕੈਤ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਵੁਕ ਹੋ ਗਏ। ਪੁਲਿਸ ਪ੍ਰਸ਼ਾਸਨ 'ਤੇ ਗ਼ਲਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਟਿਕੈਤ ਰੋ ਪਏ। ਇਸ ਤੋਂ ਬਾਅਦ ਟਿਕੈਤ ਅੜ ਗਏ। ਉਨ੍ਹਾਂ ਸਾਫ ਤੌਰ 'ਤੇ ਕਿਹਾ ਕਿ ਉਹ ਪਿੱਛੇ ਨਹੀਂ ਹਟਣਗੇ। ਟਿਕੈਤ ਦੇ ਅੱਥਰੂਆਂ ਦਾ ਅਸਰ ਮੁਜ਼ੱਫਰਨਗਰ ਵਿੱਚ ਦੇਖਣ ਨੂੰ ਮਿਲਿਆ।

ਵੱਡੀ ਗਿਣਤੀ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਸਮਰਥਕ ਪਿੰਡ ਸਿਸੌਲੀ ਵਿੱਚ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਦੇ ਸਮਰਥਨ 'ਚ ਇੱਥੇ ਨਾਅਰੇਬਾਜ਼ੀ ਕੀਤੀ ਗਈ। ਟਿਕੈਤ ਦੇ ਭਾਵੁਕ ਹੋਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਗੁੱਸੇ ਵਿੱਚ ਆ ਗਏ। ਇੱਥੇ ਕਿਸਾਨ ਆਗੂ ਨਰੇਸ਼ ਟਿਕੈਤ ਨੇ ਪੰਚਾਇਤ ਨੂੰ ਸੰਬੋਧਨ ਕੀਤਾ। ਪੰਚਾਇਤ ਤੋਂ ਬਾਅਦ ਨਰੇਸ਼ ਟਿਕੈਤ ਨੇ ਐਲਾਨ ਕੀਤਾ ਕਿ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਮੁਜ਼ੱਫਰਨਗਰ ਸ਼ਹਿਰ ਦੇ ਸਰਕਾਰੀ ਇੰਟਰ ਕਾਲਜ ਵਿਖੇ ਇੱਕ ਮਹਾਂ ਪੰਚਾਇਤ ਬੁਲਾਈ ਜਾਵੇਗੀ। ਇੱਥੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਣਗੇ। ਇਸ ਪੰਚਾਇਤ ਵਿਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਕਿਹਾ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

16:54 PM (IST)  •  29 Jan 2021

ਸਿੰਘੂ ਬਾਰਡਰ ’ਤੇ ਵਾਪਰੀ ਹਿੰਸਾ ਨੇ ਪੁਲਿਸ ਪ੍ਰਸਾਸ਼ਨ 'ਤੇ ਉਠਾਏ ਸਵਾਲ, ਆਖਰ ਕਿਸਾਨਾਂ ਦੇ ਧਰਨੇ ਨੇੜੇ ਕਿਵੇਂ ਪਹੁੰਚੇ ਪੱਥਰਬਾਜ਼ੀ ਕਰਨ ਵਾਲੇ ਲੋਕ

ਸਿੰਘੂ ਬਾਰਡਰ ਪੁੱਜੇ ਸਥਾਨਕ ਲੋਕਾਂ ਨੇ ਪਹਿਲਾਂ ਨਾਅਰੇਬਾਜ਼ੀ ਕੀਤੀ ਤੇ ਕੁਝ ਸਮੇਂ ਬਾਅਦ ਕਿਸਾਨਾਂ ਦੀਆਂ ਵਾਸ਼ਿੰਗ ਮਸ਼ੀਨਾਂ ਤੋੜਨੀਆਂ ਸ਼ੁਰੂ ਕਰ ਦਿੱਤੀਆਂ।

16:47 PM (IST)  •  29 Jan 2021

16:31 PM (IST)  •  29 Jan 2021

15:22 PM (IST)  •  29 Jan 2021

ਦਿੱਲੀ ਦੇ ਸਿੰਘੂ ਬਾਰਡਰ 'ਤੇ ਪੱਥਰਬਾਜ਼ੀ ਤੋਂ ਬਾਅਦ ਹਾਲਾਤ ਬੇਹੱਦ ਤਣਾਅਪੂਰਨ ਹਨ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਹੁਣ ਟਿੱਕਰੀ ਬਾਰਡਰ 'ਤੇ ਵੀ ਕੁਝ ਲੋਕ ਤਿਰੰਗਾ ਯਾਤਰਾ ਦੇ ਨਾਂ 'ਤੇ ਪਹੁੰਚੇ ਹਨ ਤੇ ਨਾਅਰੇਬਾਜ਼ੀ ਕਰ ਰਹੇ ਹਨ। ਦੱਸ ਦਈਏ ਕਿ ਦਿੱਲੀ-ਹਰਿਆਣਾ ਦੇ ਵਿੱਚ ਸਥਿਤ ਸਿੰਘੂ ਬਾਰਡਰ ਤੇ ਪਿਛਲੇ ਦੋ ਮਹੀਨੇ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਸਿੰਘੂ ਬਾਰਡਰ ਕਿਸਾਨ ਅੰਦੋਲਨ ਦਾ ਮੁੱਖ ਕੇਂਦਰ ਹੈ। ਜਾਣਕਾਰੀ ਅਨੁਸਾਰ ਇੱਕ ਵੱਡੀ ਭੀੜ ਤਿਰੰਗਾ ਯਾਤਰਾ ਦੇ ਨਾਮ ਤੇ ਧਰਨੇ ਵਾਲੀ ਥਾਂ ਪਹੁੰਚੀ ਤੇ ਕਿਸਾਨਾਂ ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਇਸ ਮਗਰੋਂ ਪੱਥਰਬਾਜ਼ੀ ਸ਼ੁਰੂ ਹੋ ਗਈ। ਪੱਥਰਬਾਜ਼ਾ ਨੇ ਕਿਸਾਨਾਂ ਦੇ ਟੈਂਟ ਵੀ ਉਖਾੜੇ ਹਨ।
14:04 PM (IST)  •  29 Jan 2021

Load More
New Update
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget