ਪੜਚੋਲ ਕਰੋ

ਕਿਸਾਨਾਂ ਦਾ ਕੈਪਟਨ ਨੂੰ ਦੋ ਟੁੱਕ ਜਵਾਬ, ਹੁਣ ਮੀਟਿੰਗ ਨਹੀਂ, ਬੱਸ ਮੰਗਾਂ ਮੰਨਣ ਦਾ ਐਲਾਨ ਕਰੋ

ਅੰਮ੍ਰਿਤਸਰ: ਜੰਡਿਆਲਾ ਗੁਰੂ ਨੇੜੇ ਰੇਲਵੇ ਪਟੜੀ ’ਤੇ ਧਰਨਾ ਦੇ ਰਹੇ ਕਿਸਾਨਾਂ ਤੇ ਮਜ਼ਦੂਰਾਂ ਦਾ ਸੰਘਰਸ਼ ਦੂਜੇ ਦਿਨ ਹੋਰ ਤੇਜ਼ ਹੋ ਗਿਆ ਹੈ। ਧਰਨੇ ਕਾਰਨ ਇਸ ਰੂਟ ਤੋਂ ਜਾਣ ਵਾਲੀਆਂ 22 ਰੇਲਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਦਕਿ 24 ਦਾ ਰਾਹ ਬਦਲ ਦਿੱਤਾ ਗਿਆ ਹੈ। ਨੌਂ ਰੇਲਾਂ ਜੰਡਿਆਲਾ ਤੋਂ ਪਹਿਲਾਂ ਬਿਆਸ ਸਟੇਸ਼ਨ ’ਤੇ ਹੀ ਰੋਕ ਲਈਆਂ ਗਈਆਂ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਰੱਖੀ ਸੀ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਗੱਲਬਾਤ ਦੀ ਮੰਗ ਠੁਕਰਾਉਂਦਿਆਂ ਕਿਹਾ ਕਿ ਮੰਗਾਂ ਮੰਨੀਆਂ ਜਾਣ ’ਤੇ ਹੀ ਉਹ ਟਰੈਕ ਖਾਲੀ ਕਰਨਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪਹਿਲਾਂ 28 ਫਰਵਰੀ ਨੂੰ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਬੁਲਾਇਆ ਸੀ ਪਰ ਐਨ ਮੌਕੇ ’ਤੇ ਉਨ੍ਹਾਂ ਇਹ ਮੀਟਿੰਗ ਰੱਦ ਕਰ ਦਿੱਤੀ। ਇਸ ਤੋਂ ਬਾਅਦ 5 ਮਾਰਚ, ਯਾਨੀ ਅੱਜ ਦੇ ਦਿਨ ਮੀਟਿੰਗ ਰੱਖੀ ਸੀ ਪਰ ਹੁਣ ਕਿਸਾਨ ਆਗੂ ਮੀਟਿੰਗ ਵਿੱਚ ਜਾਣ ਤੋਂ ਮੁੱਕਰ ਗਏ ਹਨ। ਕਿਸਾਨਾਂ ਦੇ ਧਰਨੇ ਦੀ ਵਜ੍ਹਾ ਕਰਕੇ ਅੰਮ੍ਰਿਤਸਰ ਤੋਂ ਵਾਇਆ ਬਿਆਸ ਜਾਣ ਵਾਲੀ ਰੇਲਵੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਕਰਕੇ ਵੱਡੀ ਗਿਣਤੀ ਮੁਸਾਫ਼ਰਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਮ੍ਰਿਤਸਰ ਤੋਂ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਕਈ ਰੇਲਾਂ ਦਾ ਰਾਹ ਬਦਲ ਦਿੱਤਾ ਗਿਆ ਹੈ। ਰੇਲਾਂ ਨੂੰ ਵਾਇਆ ਤਰਨ ਤਾਰਨ ਬਦਲਿਆ ਗਿਆ ਹੈ ਤੇ ਕੁਝ ਨੂੰ ਰੱਦ ਕੀਤਾ ਗਿਆ ਹੈ। ਕਿਸਾਨਾਂ ਦਾ ਕੈਪਟਨ ਨੂੰ ਦੋ ਟੁੱਕ ਜਵਾਬ, ਹੁਣ ਮੀਟਿੰਗ ਨਹੀਂ, ਬੱਸ ਮੰਗਾਂ ਮੰਨਣ ਦਾ ਐਲਾਨ ਕਰੋ ਇਸ ਸਭ ਦੇ ਵਿੱਚ ਸਰਕਾਰ ਵੀ ਧਰਨਾ ਖੁੱਲ੍ਹਵਾਉਣ ਲਈ ਯਤਨਸ਼ੀਲ ਨਹੀਂ ਵਿਖਾਈ ਦੇ ਰਹੀ। ਬੀਤੀ ਰਾਤ ਕੋਈ ਵੀ ਅਧਿਕਾਰੀ ਕਿਸਾਨਾਂ ਦੀ ਗੱਲ ਸੁਣਨ ਲਈ ਨਹੀਂ ਬਹੁੜਿਆ। ਹਾਲਾਂਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਾਤ ਕਰੀਬ 10 ਵਜੇ ਕਿਸਾਨਾਂ ਨਾਲ ਗੱਲਬਾਤ ਕਰਨ ਆਏ ਪਰ ਜਲਦੀ ਚਲੇ ਗਏ। ਉਸ ਤੋਂ ਬਾਅਦ ਕਿਸਾਨ ਧਰਨੇ ’ਤੇ ਡਟੇ ਹੋਏ ਹਨ। ਸਰਕਾਰ ਵੱਲੋਂ ਕੋਈ ਅਧਿਕਾਰੀ ਨਹੀਂ ਪਹੁੰਚਿਆ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget