ਪੜਚੋਲ ਕਰੋ

Farmers Protest: ਆਖਰ ਕਿਸ ਮਿੱਟੀ ਦਾ ਬਣਿਆ ਇਹ ਅੰਨ੍ਹਦਾਤਾ! ਕੜਾਕੇ ਦੀ ਠੰਢ 'ਚ ਵੀ ਸੜਕਾਂ 'ਤੇ ਡਟੇ ਬਜ਼ੁਰਗ, ਬੀਬੀਆਂ ਤੇ ਨੌਜਵਾਨ ਕਿਸਾਨ

Farmers Protest: ਪੰਜਾਬ ਵਿੱਚ 18 ਟੌਲ ਪਲਾਜ਼ਿਆਂ ’ਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਪੱਕੇ ਮੋਰਚਿਆਂ ਤਹਿਤ ਅੱਜ ਵੀ ਟੌਲ ਕੰਪਨੀਆਂ ਦੀ ਕਮਾਈ ਬੰਦ ਹੈ।

Farmers Protest: ਪੰਜਾਬ ਵਿੱਚ 18 ਟੌਲ ਪਲਾਜ਼ਿਆਂ ’ਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਪੱਕੇ ਮੋਰਚਿਆਂ ਤਹਿਤ ਅੱਜ ਵੀ ਟੌਲ ਕੰਪਨੀਆਂ ਦੀ ਕਮਾਈ ਬੰਦ ਹੈ। ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨ ਬਜ਼ੁਰਗ, ਬੀਬੀਆਂ ਤੇ ਨੌਜਵਾਨ ਟੌਲ ਦੇ ਨਾਂ ’ਤੇ ਆਮ ਲੋਕਾਂ ਦੀ ਹੋ ਰਹੀ ਲੁੱਟ ਖ਼ਿਲਾਫ਼ ਡਟੇ ਹੋਏ ਹਨ। ਇਸ ਨੂੰ ਵੇਖ ਲੱਗਦਾ ਹੈ ਕਿ ਆਖਰ ਇਹ ਅੰਨ੍ਹਦਾਤਾ ਕਿਸ ਮਿੱਟੀ ਦਾ ਬਣਿਆ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਟੌਲ ਪਲਾਜ਼ਿਆਂ ਉੱਤੇ ਲੱਗੇ ਪੱਕੇ ਮੋਰਚੇ ਦੇ 14ਵੇਂ ਦਿਨ ਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਲੱਗੇ ਪੱਕੇ ਮੋਰਚਿਆਂ ਦੇ 33ਵੇਂ ਦਿਨ ਹਜ਼ਾਰਾਂ ਕਿਸਾਨ-ਮਜ਼ਦੂਰ ਸ਼ਮੂਲੀਅਤ ਕਰ ਰਹੇ ਹਨ। ਵੱਖ-ਵੱਖ ਥਾਈਂ ਪੱਕੇ ਮੋਰਚਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੇਸ਼ ਵਿੱਚ ਨਵ-ਆਧਾਰਵਾਦੀ ਨੀਤੀਆਂ ਕਰਕੇ ਮਹਿੰਗਾਈ, ਬੇਰੁਜ਼ਗਾਰੀ ਛੜੱਪੇ ਮਾਰ ਕੇ ਵੱਧ ਰਹੀ ਹੈ, ਬੈਂਕ ਦੀਵਾਲੀਆ ਹੋਣ ਕੰਢੇ ਪੁੱਜ ਗਏ ਹਨ ਤੇ ਬੈਂਕਾਂ ਦੀ ਡਿਫਾਲਟਰ ਸੂਚੀ 18 ਲੱਖ ਕਰੋੜ ਰੁਪਏ ਨੇੜੇ ਪੁੱਜ ਗਈ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਸਥਿਤੀ ਜੀਐਸਟੀ ਰਾਹੀਂ ਵਸੂਲੇ ਜਾ ਰਹੇ ਟੈਕਸ ਵਿੱਚੋਂ ਰਾਜਾਂ ਦਾ ਬਣਦਾ 42 ਫੀਸਦ ਹਿੱਸਾ ਦੇਣ ਦੀ ਵੀ ਨਹੀਂ ਹੈ ਤੇ ਉਕਤ ਟੈਕਸ ਦੇਣ ਲਈ ਰਾਜਾਂ ਨੂੰ ਰਿਜ਼ਰਵ ਬੈਂਕ ਤੋਂ ਕਰਜ਼ਾ ਲੈਣ ਵਾਸਤੇ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਰਿਜ਼ਰਵ ਬੈਂਕ ਕੋਲ ਨਵੀਂ ਕਰੰਸੀ ਛਾਪਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਰਹਿ ਜਾਵੇਗਾ, ਜਿਸ ਨਾਲ ਮਹਿੰਗਾਈ ਹੋਰ ਵੱਧ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਨੀਤੀਆਂ ਲੋਕ ਵਿਰੋਧੀ ਹਨ।

ਕਿਸਾਨ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਿੱਜੀਕਰਨ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਚੱਲ ਰਹੇ ਸੰਘਰਸ਼ਾਂ ਨੂੰ ਹੋਰ ਤੇਜ਼ ਕੀਤਾ ਜਾਵੇ ਤੇ ਜ਼ਮੀਨ, ਪਾਣੀ, ਬਿਜਲੀ ਸੜਕਾਂ, ਸਿਹਤ, ਸਿੱਖਿਆ ਆਦਿ ਜਨਤਕ ਅਦਾਰਿਆਂ ਨੂੰ ਖ਼ਤਮ ਹੋਣ ਤੋਂ ਬਚਾਉਣ ਲਈ ਜਥੇਬੰਦ ਹੋ ਕੇ ਪਿੰਡਾਂ ਵਿੱਚ ਆਪਣੀ ਸੱਤਾ ਕਾਇਮ ਕੀਤੀ ਜਾਵੇ ਤਾਂ ਜੋ ਇਸ ਲੁੱਟ ਖ਼ਿਲਾਫ਼ ਸਰਕਾਰਾਂ ਸਾਹਮਣੇ ਕੰਧ ਬਣ ਕੇ ਡਟਿਆ ਜਾ ਸਕੇ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget