ਪੜਚੋਲ ਕਰੋ

ਕਰਜ਼ ਮੁਆਫ਼ੀ ਲਈ ਕਿਸਾਨ ਤੇ ਮਜ਼ਦੂਰ ਸੰਗਠਨ ਇੱਕਜੁਟ, ਕਈ ਜ਼ਿਲ੍ਹਿਆਂ ’ਚ ਧਰਨੇ

ਚੰਡੀਗੜ੍ਹ: ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ ਮੁਆਫ਼ੀ ਸਮੇਤ ਕਈ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ 7 ਸੰਗਠਨਾਂ ਨੇ ਬਠਿੰਡਾ, ਮੋਗਾ ਤੇ ਸੰਗਰੂਰ ਸਮੇਤ ਸੂਬੇ ਦੇ ਕਈ ਇਲਾਕਿਆਂ ਵਿੱਚ ਡੀਸੀ ਦਫ਼ਤਰਾਂ ਸਾਹਮਣੇ ਸੜਕ ’ਤੇ ਧਰਨੇ ਦੱਤੇ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਈ ਥਾਈਂ ਜਾਮ ਵੀ ਲਾਏ। ਧਰਨਾ ਦੇ ਰਹੇ ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸੀ, ਹੁਣ ਉਹ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਹਾਲਾਤ ਇਹ ਹੋ ਗਏ ਹਨ ਕਿ ਲੋਕਾਂ ਦੇ ਘਰਾਂ ’ਤੇ ਬੈਂਕ ਕੁਰਕੀ ਦੋ ਨੋਟਿਸ ਭੇਜੇ ਜਾ ਰਹੇ ਹਨ। ਇਸ ਲਈ ਕਰਜ਼ੇ ਵਿੱਚ ਡੁੱਬੇ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਧਰਨਾ ਦੇ ਰਹੇ ਕਿਸਾਨਾਂ ਨੇ ਸਰਕਾਰ ਨੂੰ 5 ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

Ranjit Singh Dhadrian Accident: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...

LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

Embed widget