ਪੜਚੋਲ ਕਰੋ

ਜਲੰਧਰ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਪੁਲਿਸ 'ਚ ਝੜਪ, ਵੇਖੋ ਤਸਵੀਰਾਂ

ਦੇਸ਼ਭਰ 'ਚ ਅੱਡ ਕਿਸਾਨਾਂ ਵਲੋਂ ਭਾਜਪਾ ਅਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਾਗਮ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ।

  ਜਲੰਧਰ: ਖੇਤੀ ਸੁਧਾਰ ਸੁਧਾਰ ਐਕਟ ਵਿਰੁੱਧ ਚੱਲ ਰਹੇ ਅੰਦੋਲਨ ਦੇ ਵਿਚਕਾਰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਨਮਦਿਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗ੍ਰਾਮ ਦੇ ਲਾਈਵ ਦੇ ਖਿਲਾਫ ਜਲੰਧਰ 'ਚ ਕਿਸਾਨ ਭੜਕ ਪਏ। ਜਲੰਧਰ ਕੈਂਟ ਵਿਚ ਸ਼ੁੱਕਰਵਾਰ ਨੂੰ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਨਾਲ ਝੜਪ ਹੋਈ। ਇਸ ਨਾਲ ਸਥਿਤੀ ਤਣਾਅਪੂਰਨ ਬਣ ਗਈ। ਪੁਲਿਸ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਬੈਰੀਕੇਡਾਂ ਨੂੰ ਤੋੜ ਕੇ ਅੱਗੇ ਵਧੇ। ਇਸ ਦੌਰਾਨ ਪੁਲਿਸ ਅਤੇ ਕਿਸਾਨਾ ਦਰਮਿਆਨ ਧੱਕਾ-ਮੁੱਕੀ ਵੀ ਹੋਈ। ਜਿਸ ਮਗਰੋਂ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਬੱਲ ਦੀ ਵਰਤੋਂ ਕੀਤੀ ਗਈ। ਇਸ ਸਮੇਂ ਦੌਰਾਨ ਕੁੱਝ ਕਿਸਾਨਾਂ ਦੀ ਪੱਗ ਉਤਰ ਗਈ। ਜਲੰਧਰ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਪੁਲਿਸ 'ਚ ਝੜਪ, ਵੇਖੋ ਤਸਵੀਰਾਂ ਦੱਸ ਦਈਏ ਕਿ ਜਲੰਧਰ 'ਚ ਭਾਜਪਾ ਦੇ ਕੌਮੀ ਮੈਂਬਰ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਅਤੇ ਪੁਲਿਸ ਆਪਸ 'ਚ ਭਿਜ਼ ਗਏ। 25 ਦਸੰਬਰ ਨੂੰ ਦਿੱਲੀ ਵਿੱਚ ਅੰਦੋਲਨ ਵਿੱਚ ਬੈਠੇ ਕਿਸਾਨ ਜੱਥੇਬੰਦੀਆਂ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕਰਨ ਗਏ ਸੀ। ਪਰ ਮੌਕੇ 'ਤੇ ਪੁਲਿਸ ਅਤੇ ਕਿਸਾਨਾਂ 'ਚ ਝੜਪ ਹੋ ਗਈ। ਇਸ ਦੇ ਨਾਲ ਹੀ ਪੁਲਿਸ ਦੇ ਲਾਠੀਚਾਰਜ ਨਾਲ ਜ਼ਖਮੀ ਹੋਣ ਦੇ ਬਾਵਜੂਦ ਕਿਸਾਨ ਨੇ ਬੈਰੀਕੇਡ ਤੋੜ ਦਿੱਤੇ ਅਤੇ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਧਰ ਇਸ ਮਾਮਲੇ ਵਿੱਚ ਕਿਸਦੇ ਕਹਿਣ 'ਤੇ ਲਾਠੀਚਾਰਜ ਕੀਤਾ ਗਿਆ ਇਸ ਬਾਰੇ ਪੁੱਛਿਆ ਗਿਆ ਤਾਂ ਜਵਾਬ ਵਿੱਚ ਜਲੰਧਰ ਦੇ ਸੀਆਈਏ ਸਟਾਫ ਦੇ ਇੰਸਪੈਕਟਰ ਨੇ ਲਾਠੀਚਾਰਜ ਅਤੇ ਧੱਕਾ-ਮੁੱਕੀ ਹੋਣ ਦੀ ਘਟਨਾ ਤੋਂ ਇਨਕਾਰ ਕੀਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget