ਪੜਚੋਲ ਕਰੋ

ਕਿਸਾਨਾਂ ਨੇ ਸਰਕਾਰ ਸਾਹਮਣੇ 56 ਮੰਗਾਂ ਰੱਖੀਆਂ, ਹਰ ਮਹੀਨੇ ਮੀਟਿੰਗ ਰਾਹੀਂ 10-10 ਕਰਕੇ ਹੋਣਗੀਆਂ ਪੂਰੀਆਂ: ਧਾਲੀਵਾਲ

ਮੀਟਿੰਗ ਮਗਰੋਂ ਕੁਲਦੀਪ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋਈ ਹੈ ਤੇ ਅਜਿਹੀਆਂ ਮੀਟਿੰਗਾਂ ਲਗਾਤਾਰ ਹੋਣੀਆਂ ਚਾਹੀਦੀਆਂ ਹਨ।

ਚੰਡੀਗੜ੍ਹ: ਅੱਜ ਕਿਸਾਨ ਜਥੇਬੰਦੀਆਂ (Farmers organizations) ਦੇ ਲੀਡਰਾਂ ਨੇ ਕੈਬਨਿਟ ਮੰਤਰੀ (Cabinet Minister) ਨਾਲ ਕੁਲਦੀਪ ਧਾਲੀਵਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਕੁਲਦੀਪ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋਈ ਹੈ ਤੇ ਅਜਿਹੀਆਂ ਮੀਟਿੰਗਾਂ ਲਗਾਤਾਰ ਹੋਣੀਆਂ ਚਾਹੀਦੀਆਂ ਹਨ।

ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਸਾਹਮਣੇ 56 ਮੰਗਾਂ ਰੱਖੀਆਂ ਹਨ। ਹਰ ਮਹੀਨੇ ਕਿਸਾਨਾਂ ਨਾਲ ਮੀਟਿੰਗ ਹੋਇਆ ਕਰੇਗੀ ਤੇ 10-10 ਕਰਕੇ ਮੰਗਾ ਪੂਰੀਆਂ ਕਰਾਂਗੇ। ਉਨ੍ਹਾਂ ਕਿਹਾ ਕਿ ਸਹਿਕਾਰੀ ਮਿੱਲਾਂ ਦਾ ਜੋ ਬਕਾਇਆ ਹੈ, ਉਸ ਦੀ ਇਸੇ ਮਹੀਨੇ 100 ਕਰੋੜ ਦੀ ਕਿਸ਼ਤ ਜਾਰੀ ਕਰਾਂਗੇ। ਪ੍ਰਾਈਵੇਟ ਮਿਲ ਦਾ ਜੋ ਬਕਾਇਆ ਹੈ, ਉਹ ਸਾਡੀ ਸਰਕਾਰ ਦਵਾਏਗੀ। ਕਾਨੂੰਨੀ ਸਖਤੀ ਕਰਕੇ ਇਹ ਬਕਾਇਆ ਦਵਾਇਆ ਜਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਗੰਨੇ ਦੀ ਖੇਤੀ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਐਮਐਸਪੀ ਬਾਰੇ ਸੀਐਮ ਭਗਵੰਤ ਮਾਨ (CM Bhagwant Maan) ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਐਮਐਸਪੀ ਬਾਰੇ ਕੇਂਦਰ ਸਰਕਾਰ ਨੇ ਜੋ ਕਮੇਟੀ ਬਣਾਈ ਹੈ, ਇਸ ਦੇ ਚੈਮਰਮੈਨ ਸੰਜੇ ਅਗਰਵਾਲ ਨੂੰ ਬਣਾਇਆ ਹੈ, ਇਸ 'ਤੇ ਪੰਜਾਬ ਸਰਕਾਰ ਨੇ ਇਤਰਾਜ ਜਤਾਇਆ ਹੈ।

ਇਹ ਵੀ ਪੜ੍ਹੋ 

Punjab Breaking News LIVE: ਸੀਬੀਐਸਈ ਨੇ ਐਲਾਨਿਆ 12ਵੀਂ ਦਾ ਨਤੀਜਾ, ਕੈਨੇਡਾ ਬੈਠੇ ਗੋਲਡੀ ਬਰਾੜ ਨੂੰ ਪੰਜਾਬ ਲਿਆਏਗੀ ਪੁਲਿਸ, ਕਿਸਾਨਾਂ ਦੇ ਹੱਕ 'ਚ ਡਟੀ ਹਰਸਿਮਰਤ ਬਾਦਲ, ਪੜ੍ਹੋ ਵੱਡੀਆਂ ਖਬਰਾਂ

ਕੇਜਰੀਵਾਲ ਸਰਕਾਰ ਦੀ ਸ਼ਰਾਬ ਨੀਤੀ 'ਤੇ ਸੀਬੀਆਈ ਦਾ ਡੰਡਾ, 'ਆਪ' ਤੋਂ ਡਰ ਗਈ ਬੀਜੇਪੀ?

ਪ੍ਰੇਮ ਵਿਆਹ ਤੋਂ ਨਾਰਾਜ਼ ਸਹੁਰੇ ਪਰਿਵਾਰ ਨੇ ਔਰਤ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ, ਫਿਰ ਅਜਿਹੀ ਹਰਕਤ ਕਰ ਕੇ ਹੋਏ ਫਰਾਰ

Kanwar Yatra 2022: ਹਰਿਦੁਆਰ 'ਚ ਟਲਿਆ ਵੱਡਾ ਹਾਦਸਾ, ਗੰਗਾ ਨਦੀ ਦੇ ਤੇਜ਼ ਵਹਾਅ 'ਚ ਵਹਿ ਰਹੇ 18 ਕਾਵੜੀਆਂ ਨੂੰ ਗਿਆ ਬਚਾਇਆ , ਦੇਖੋ ਵੀਡੀਓ

Chandigarh Rain News: ਚੰਡੀਗੜ੍ਹ 'ਚ ਬਾਰਿਸ਼ ਨੇ ਤੋੜਿਆ 20 ਸਾਲਾਂ ਦਾ ਰਿਕਾਰਡ, ਹੁਣ IMD ਨੇ ਕੀਤੀ ਇਹ ਭਵਿੱਖਬਾਣੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ

Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ

Punjab News: ਰਾਸ਼ਨ ਕਾਰਡ ਨੂੰ ਲੈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਹੁਣ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਦਿਓ ਧਿਆਨ
ਰਾਸ਼ਨ ਕਾਰਡ ਨੂੰ ਲੈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਹੁਣ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਦਿਓ ਧਿਆਨ
ਬਲੋਚਿਸਤਾਨ ‘ਚ ਫਿਰ ਸ਼ੁਰੂ ਹੋਇਆ ਖੂਨੀ ਖੇਡ, ਬਾਗੀਆਂ ਨੇ PAK ਫੌਜ ਦੇ ਕੈਂਪਾਂ ‘ਤੇ ਕੀਤਾ ਹਮਲਾ, ਕਈ ਪੰਜਾਬੀਆਂ ਨੂੰ ਵੀ ਮਾਰੀਆਂ ਗੋਲੀਆਂ

ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Punjab News: ਰਾਸ਼ਨ ਕਾਰਡ ਨੂੰ ਲੈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਹੁਣ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਦਿਓ ਧਿਆਨ
ਰਾਸ਼ਨ ਕਾਰਡ ਨੂੰ ਲੈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਹੁਣ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਦਿਓ ਧਿਆਨ
ਬਲੋਚਿਸਤਾਨ ‘ਚ ਫਿਰ ਸ਼ੁਰੂ ਹੋਇਆ ਖੂਨੀ ਖੇਡ, ਬਾਗੀਆਂ ਨੇ PAK ਫੌਜ ਦੇ ਕੈਂਪਾਂ ‘ਤੇ ਕੀਤਾ ਹਮਲਾ, ਕਈ ਪੰਜਾਬੀਆਂ ਨੂੰ ਵੀ ਮਾਰੀਆਂ ਗੋਲੀਆਂ
ਬਲੋਚਿਸਤਾਨ ‘ਚ ਫਿਰ ਸ਼ੁਰੂ ਹੋਇਆ ਖੂਨੀ ਖੇਡ, ਬਾਗੀਆਂ ਨੇ PAK ਫੌਜ ਦੇ ਕੈਂਪਾਂ ‘ਤੇ ਕੀਤਾ ਹਮਲਾ, ਕਈ ਪੰਜਾਬੀਆਂ ਨੂੰ ਵੀ ਮਾਰੀਆਂ ਗੋਲੀਆਂ
ਭਾਰਤੀ ਵਿਦਿਆਰਥੀਆਂ ਖਿਲਾਫ਼ ਟਰੰਪ ਲੈਣ ਵਾਲੇ ਵੱਡਾ ਐਕਸ਼ਨ! ਕਾਲਜ ਪ੍ਰਦਰਸ਼ਨਕਾਰੀਆਂ ਦੀ ਲਿਸਟ ਤਿਆਰ, ਮੰਗੀ ਡਿਟੇਲ

Maruti-Hyundai 'ਤੇ ਮਿਲ ਰਿਹਾ ਭਾਰੀ ਡਿਸਕਾਊਂਟ, ਖਰੀਦਣ ਲਈ ਗਾਹਕਾਂ ਦੀ ਲੱਗੀ ਭੀੜ; ਮੌਕਾ ਸਿਰਫ ਇਸ ਦਿਨ ਤੱਕ...

Punjab News: ਪੰਜਾਬ 'ਚ IPS ਅਧਿਕਾਰੀਆਂ ਦੇ ਤਬਾਦਲੇ, ਜਾਣੋ ਵਿਜੀਲੈਂਸ ਬਿਊਰੋ ਦਾ ਚੀਫ਼ ਕਿਉਂ ਬਦਲਿਆ?

1 ਅਪ੍ਰੈਲ ਤੋਂ ਕੀ ਹੋਏਗਾ ਮਹਿੰਗਾ ਤੇ ਕੀ ਸਸਤਾ? Tata, Maruti ਤੋਂ ਲੈਕੇ Hyundai ਦੀਆਂ ਗੱਡੀਆਂ ਦੀ ਕਿੰਨੀ ਵੱਧ ਜਾਏਗੀ ਕੀਮਤ?

Embed widget