ਪੜਚੋਲ ਕਰੋ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ 'ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨ 48 ਥਾਵਾਂ 'ਤੇ ਪਟੜੀਆਂ 'ਤੇ ਬੈਠਣਗੇ।

Punjab News: ਪੰਜਾਬ 'ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨ 48 ਥਾਵਾਂ 'ਤੇ ਪਟੜੀਆਂ 'ਤੇ ਬੈਠਣਗੇ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨ ਜ਼ਿਆਦਾਤਰ ਥਾਵਾਂ ’ਤੇ ਟ੍ਰੈਕ ਜਾਮ ਕਰਨਗੇ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ।

ਇਸੇ ਦੌਰਾਨ ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਅੱਜ ਸਾਂਝਾ ਕਿਸਾਨ ਮੋਰਚਾ (ਐਸਕੇਐਮ) ਨੇ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਬਾਅਦ ਦੁਪਹਿਰ 2 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਡੱਲੇਵਾਲ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਹੋ ਸਕਦਾ ਹੈ। ਇਸ ਤੋਂ ਬਾਅਦ ਸ਼ਾਮ 7 ਵਜੇ ਰਾਜਪਾਲ ਨੂੰ ਮਿਲਣ ਦਾ ਪ੍ਰੋਗਰਾਮ ਹੈ। ਭਾਵੇਂ ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਹੋਣੀ ਸੀ ਪਰ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ।

ਦੂਜੇ ਪਾਸੇ ਹਾਈ ਪਾਵਰ ਕਮੇਟੀ ਨੇ ਅੱਜ ਹੀ ਕਿਸਾਨਾਂ ਨੂੰ ਪੰਚਕੂਲਾ ਵਿੱਚ ਮੀਟਿੰਗ ਲਈ ਬੁਲਾਇਆ ਸੀ ਪਰ ਕਿਸਾਨਾਂ ਨੇ ਕਮੇਟੀ ਨੂੰ ਪੱਤਰ ਲਿਖ ਕੇ ਮੀਟਿੰਗ ਵਿੱਚ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਹੀ ਮੀਟਿੰਗ ਕਰਨਗੇ। ਪੰਜਾਬ 'ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨ 48 ਥਾਵਾਂ 'ਤੇ ਪਟੜੀਆਂ 'ਤੇ ਬੈਠਣਗੇ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨ ਜ਼ਿਆਦਾਤਰ ਥਾਵਾਂ ’ਤੇ ਟ੍ਰੈਕ ਜਾਮ ਕਰਨਗੇ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ।

ਇਸੇ ਦੌਰਾਨ ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਅੱਜ ਸਾਂਝਾ ਕਿਸਾਨ ਮੋਰਚਾ (ਐਸਕੇਐਮ) ਨੇ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਬਾਅਦ ਦੁਪਹਿਰ 2 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਡੱਲੇਵਾਲ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਹੋ ਸਕਦਾ ਹੈ।

ਇਸ ਤੋਂ ਬਾਅਦ ਸ਼ਾਮ 7 ਵਜੇ ਰਾਜਪਾਲ ਨੂੰ ਮਿਲਣ ਦਾ ਪ੍ਰੋਗਰਾਮ ਹੈ। ਭਾਵੇਂ ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਹੋਣੀ ਸੀ ਪਰ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਦੂਜੇ ਪਾਸੇ ਹਾਈ ਪਾਵਰ ਕਮੇਟੀ ਨੇ ਅੱਜ ਹੀ ਕਿਸਾਨਾਂ ਨੂੰ ਪੰਚਕੂਲਾ ਵਿੱਚ ਮੀਟਿੰਗ ਲਈ ਬੁਲਾਇਆ ਸੀ ਪਰ ਕਿਸਾਨਾਂ ਨੇ ਕਮੇਟੀ ਨੂੰ ਪੱਤਰ ਲਿਖ ਕੇ ਮੀਟਿੰਗ ਵਿੱਚ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਹੀ ਮੀਟਿੰਗ ਕਰਨਗੇ।

ਡੱਲੇਵਾਲ ਨੂੰ ਸਾਈਲੈਂਟ ਅਟੈਕ ਦਾ ਖਤਰਾ 
ਡੱਲੇਵਾਲ ਦੇ ਮਰਨ ਵਰਤ ਦਾ ਅੱਜ 23ਵਾਂ ਦਿਨ ਹੈ। ਸਿਹਤ ਵਿਗੜਨ ਕਾਰਨ ਉਹ ਮੰਗਲਵਾਰ ਨੂੰ ਆਪਣੇ ਕਮਰੇ ਤੋਂ ਬਾਹਰ ਨਹੀਂ ਆਏ। ਡਾਕਟਰਾਂ ਅਨੁਸਾਰ ਡੱਲੇਵਾਲ ਦਾ ਜਿਗਰ ਅਤੇ ਗੁਰਦੇ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦੀ ਨਜ਼ਰ ਵਿਚ ਵੀ ਫਰਕ ਪੈ ਗਿਆ ਹੈ। ਚਿਹਰੇ ਦਾ ਰੰਗ ਫਿੱਕਾ ਪੈ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਕੁਝ ਨਹੀਂ ਖਾ ਰਹੇ ਹਨ। ਇਸ ਕਾਰਨ ਸਾਈਲੈਂਟ ਅਟੈਕ ਦਾ ਖ਼ਤਰਾ ਸਭ ਤੋਂ ਵੱਧ ਰਹਿੰਦਾ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਪੰਜਾਬੀ ਸਿੰਗਰ ਮਿਲਣ ਆਏ
ਮੰਗਲਵਾਰ ਨੂੰ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਪੰਜਾਬੀ ਗਾਇਕ ਰੇਸ਼ਮ ਅਨਮੋਲ ਉਨ੍ਹਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਕਿਸਾਨ ਅੰਦੋਲਨ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ। ਇਸ ਤੋਂ ਪਹਿਲਾਂ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਡੀਸੀ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ
ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ
ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ
ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ
Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ
Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ
Advertisement
ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ
ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ
ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ
ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ
Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ
Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਪੰਜਾਬ 'ਚ ਅਧਿਆਪਕਾਂ ਦਾ ਸਰਕਾਰ ਵਿਰੁੱਧ ਧਰਨਾ, ਲਾਏ ਗੰਭੀਰ ਦੋਸ਼
ਪੰਜਾਬ 'ਚ ਅਧਿਆਪਕਾਂ ਦਾ ਸਰਕਾਰ ਵਿਰੁੱਧ ਧਰਨਾ, ਲਾਏ ਗੰਭੀਰ ਦੋਸ਼
IND vs AUS Semifinal: ਆਸਟ੍ਰੇਲੀਆ ਨੇ ਜਿੱਤ ਲਈ ਭਾਰਤ ਨੂੰ ਦਿੱਤਾ 265 ਦੌੜਾਂ ਦਾ ਟੀਚਾ, ਸੈਮੀਫਾਈਨਲ 'ਚ ਆਲ ਆਊਟ ਹੋਏ ਕੰਗਾਰੂ
IND vs AUS Semifinal: ਆਸਟ੍ਰੇਲੀਆ ਨੇ ਜਿੱਤ ਲਈ ਭਾਰਤ ਨੂੰ ਦਿੱਤਾ 265 ਦੌੜਾਂ ਦਾ ਟੀਚਾ, ਸੈਮੀਫਾਈਨਲ 'ਚ ਆਲ ਆਊਟ ਹੋਏ ਕੰਗਾਰੂ
ਤਹਿਸੀਲਦਾਰਾਂ ਨੂੰ ਦਿੱਤਾ ਸਮਾਂ ਹੋਇਆ ਖ਼ਤਮ, ਹੁਣ ਹੋਵੇਗਾ ਸਖ਼ਤ ਐਕਸ਼ਨ ! CM ਨੇ 5 ਵਜੇ ਤੱਕ ਕੰਮ 'ਤੇ ਆਉਣ ਦੀ ਦਿੱਤੀ ਸੀ ਚਿਤਾਵਨੀ
ਤਹਿਸੀਲਦਾਰਾਂ ਨੂੰ ਦਿੱਤਾ ਸਮਾਂ ਹੋਇਆ ਖ਼ਤਮ, ਹੁਣ ਹੋਵੇਗਾ ਸਖ਼ਤ ਐਕਸ਼ਨ ! CM ਨੇ 5 ਵਜੇ ਤੱਕ ਕੰਮ 'ਤੇ ਆਉਣ ਦੀ ਦਿੱਤੀ ਸੀ ਚਿਤਾਵਨੀ
ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 265 ਦੌੜਾਂ ਦਾ ਟੀਚਾ, ਸਮਿਥ-ਕੈਰੀ ਨੇ ਜੜਿਆ ਅਰਧ ਸੈਂਕੜਾ, ਸ਼ਮੀ ਨੇ ਲਈਆਂ 3 ਵਿਕਟਾਂ
ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 265 ਦੌੜਾਂ ਦਾ ਟੀਚਾ, ਸਮਿਥ-ਕੈਰੀ ਨੇ ਜੜਿਆ ਅਰਧ ਸੈਂਕੜਾ, ਸ਼ਮੀ ਨੇ ਲਈਆਂ 3 ਵਿਕਟਾਂ
Embed widget