ਪੜਚੋਲ ਕਰੋ

ਕਿਸਾਨਾਂ ਨੇ 'ਕਾਰਪੋਰੇਟੋ ਖੇਤੀ ਛੱਡੋ' ਦਾ ਨਾਅਰਾ ਕੀਤਾ ਬੁਲੰਦ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 313ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ।

ਬਰਨਾਲਾ: ਪੰਜਾਬ ਦੀਆਂ 32 ਜਥੇਬੰਦੀਆਂ 'ਤੇ ਅਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 313ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ।

ਕਿਸਾਨ ਬੁਲਾਰਿਆਂ ਨੇ ਕਿਹਾ ਕਿ ਅੱਜ ਤੋਂ 79 ਸਾਲ ਪਹਿਲਾਂ ਅੰਗਰੇਜ਼ਾਂ ਦੀ ਗੁਲਾਮੀ ਤੇ ਲੁੱਟ ਤੋਂ ਖਹਿੜਾ ਛੁਡਾਉਣ ਲਈ ਭਾਰਤ ਵਾਸੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦਾ ਨਾਹਰਾ ਲਾਇਆ ਸੀ। ਸਮੇਂ ਦੀ ਸਿਤਮਜ਼ਰੀਫੀ ਦੇਖੋ, ਇੰਨਾ ਅਰਸਾ ਬੀਤਣ ਬਾਅਦ ਦੇਸ਼ਵਾਸੀਆਂ ਨੂੰ ਫਿਰ ਉਸੇ ਪ੍ਰਕਾਰ ਦੇ ਨਾਹਰੇ ਲਾਉਣੇ ਪੈ ਰਹੇ ਹਨ। ਇਸ ਵਾਰ ਲੜਾਈ ਦੇਸੀ ਵਿਦੇਸ਼ੀ ਕਾਰਪੋਰੇਟਾਂ ਖਿਲਾਫ ਹੈ ਜਿਨ੍ਹਾਂ ਨੇ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਤੇ ਖੇਤੀ ਕਾਰੋਬਾਰ 'ਤੇ ਬੁਰੀ ਅੱਖ ਰੱਖੀ ਹੋਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਪੋਰੇਟਾਂ ਦੇ ਹਿੱਤਾਂ ਪਾਲਣ ਲਈ ਸਰਕਾਰ ਤਿੰਨ ਖੇਤੀ ਕਾਨੂੰਨ ਲੈ ਕੇ ਆਈ ਹੈ ਤਾਂ ਜੋ ਸਰਕਾਰੀ ਖੇਤੀ ਮੰਡੀਆਂ ਖਤਮ ਕੀਤੀਆਂ ਜਾ ਸਕਣ, ਕਾਰਪੋਰੇਟਾਂ ਨੂੰ ਹਜ਼ਾਰਾਂ ਏਕੜਾਂ ਦੇ ਫਾਰਮ ਬਣਾ ਕੇ ਦਿੱਤੇ ਜਾ ਸਕਣ ਤੇ ਕਿਸਾਨਾਂ ਦਿਹਾੜੀ ਮਜ਼ਦੂਰ ਬਣਾਇਆ ਜਾ ਸਕੇ ਤੇ ਜ਼ਰੂਰੀ ਖੁਰਾਕੀ ਵਸਤਾਂ ਦਾ ਵਪਾਰ ਕਾਰਪੋਰੇਟਾਂ ਦੇ ਹਵਾਲੇ ਕਰਕੇ ਖਪਤਕਾਰਾਂ ਦੀ ਛਿੱਲ ਲਾਹੀ ਜਾ ਸਕੇ। ਮੁਲਕ ਦੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀ ਕਾਲੀ ਹਕੀਕਤ ਨੂੰ ਪਛਾਣ ਲਿਆ ਹੈ। ਇਸੇ ਲਈ ਅੱਜ ਦੇ ਇਤਿਹਾਸਕ ਦਿਨ 'ਤੇ 'ਕਾਰਪੋਰੇਟੋ ਖੇਤੀ ਛੱਡੋ' ਦਾ ਨਾਹਰਾ ਗੂੰਜ ਰਿਹਾ ਹੈ।

ਗੁਲਸ਼ਨਦੀਪ ਕੌਰ ਨੇ ਆਪਣੇ ਪਿਤਾ ਸੁਦਾਗਰ ਸਿੰਘ ਟੱਲੇਵਾਲ ਰਾਹੀਂ ਪਰਥ, ਆਸਟ੍ਰੇਲੀਆ ਤੋਂ ਕਿਸਾਨ ਅੰਦੋਲਨ ਲਈ 20,000 ਰੁਪਏ ਦੀ ਆਰਥਿਕ ਸਹਾਇਤਾ ਭੇਜੀ। ਧਰਨੇ ਦੀ ਸੰਚਾਲਨ ਕਮੇਟੀ ਨੇ ਬੇਟੀ ਗੁਲਸ਼ਨਦੀਪ ਦਾ ਬਹੁਤ ਬਹੁਤ ਧੰਨਵਾਦ ਕੀਤਾ। ਅੱਜ ਧਰਨੇ ਨੂੰ ਨਛੱਤਰ ਸਿੰਘ ਸਹੌਰ, ਗੁਰਨਾਮ ਸਿੰਘ ਠੀਕਰੀਵਾਲਾ, ਮਨਜੀਤ ਰਾਜ, ਬਾਬੂ ਸਿੰਘ ਖੁੱਡੀ ਕਲਾਂ, ਮੇਲਾ ਸਿੰਘ ਕੱਟੂ, ਮੋਹਨ ਸਿੰਘ ਰੂੜੇਕੇ ਨੇ ਸੰਬੋਧਨ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget