ਪੜਚੋਲ ਕਰੋ

ਨਵਜੋਤ ਸਿੱਧੂ ਦੇ ਬਿਆਨ 'ਤੇ ਭੜਕੇ ਕਿਸਾਨ, 'ਅਜਿਹਾ ਬਿਆਨ ਹੰਕਾਰਿਆ ਤੇ ਲੋਕ ਵਿਰੋਧੀ ਮਾਨਸਿਕਤਾ ਵਾਲਾ ਹੀ ਦੇ ਸਕਦਾ'

ਬੁਲਾਰਿਆਂ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਖੁਦ ਨੂੰ ਖੂਹ ਤੇ ਕਿਸਾਨਾਂ ਨੂੰ ਪਿਆਸੇ ਕਹਿਣ ਵਾਲੇ ਬਿਆਨ ਦੀ ਸਖਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਨੇ ਕਦੇ ਨੂੰ ਲੋਕ ਮੁੱਦਿਆਂ ਦੀ ਗੱਲ ਨਹੀਂ ਕੀਤੀ।

ਬਰਨਾਲਾ: 32 ਜਥੇਬੰਦੀਆਂ 'ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 298ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਭਲਕੇ 26 ਜੁਲਾਈ ਨੂੰ ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ 'ਤੇ ਬੈਠਿਆਂ ਨੂੰ ਅੱਠ ਮਹੀਨੇ ਪੂਰੇ ਹੋ ਰਹੇ ਹਨ।

ਇਸ ਅਰਸੇ ਦੌਰਾਨ ਕਿਸਾਨਾਂ ਨੇ ਮੀਂਹ, ਹਨੇਰੀ, ਤੂਫਾਨ,ਸਰਦੀ, ਗਰਮੀ ਆਦਿ ਹਰ ਤਰ੍ਹਾਂ ਦੀਆਂ ਕੁਦਰਤੀ ਦੁਸ਼ਵਾਰੀਆਂ ਦਾ ਸਾਹਮਣਾ ਕਰਨ ਤੋਂ ਇਲਾਵਾ ਸਰਕਾਰੀ ਸਾਜਿਸ਼ੀ ਚਾਲਾਂ ਤੇ ਜਬਰ ਦਾ ਸਾਹਮਣਾ ਸਬਰ, ਸਿਦਕ ਤੇ ਸ਼ਾਂਤਮਈ ਤਰੀਕੇ ਨਾਲ ਕੀਤਾ ਹੈ। ਕਿਸਾਨ ਅੰਦੋਲਨ ਹਰ ਦਿਨ ਵਧੇਰੇ ਮਜਬੂਤ, ਵਿਆਪਕ, ਸੁਦ੍ਰਿੜ ਤੇ ਸਥਿਰ ਹੁੰਦਾ ਜਾ ਰਿਹਾ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਨੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਹਨ। ਕੱਲ੍ਹ ਨੂੰ ਜੰਤਰ ਮੰਤਰ ਵਿਖੇ ਚੱਲਣ ਵਾਲੀ 'ਕਿਸਾਨ ਸੰਸਦ' ਦੀ ਸਮੁੱਚੀ ਕਾਰਵਾਈ ਔਰਤਾਂ ਚਲਾਉਣਗੀਆਂ।

ਬਰਨਾਲਾ ਧਰਨੇ ਦੀ ਸੰਚਾਲਨ ਕਮੇਟੀ ਨੇ ਵੀ ਫੈਸਲਾ ਕੀਤਾ ਹੈ ਕਿ ਕੱਲ੍ਹ ਨੂੰ ਧਰਨੇ ਦੇ ਪੂਰਾ ਸੰਚਾਲਨ ਔਰਤਾਂ ਹੀ ਕਰਨਗੀਆਂ ਕਿਉਂਕਿ ਇਸ ਅੰਦੋਲਨ ਵਿੱਚ ਔਰਤਾਂ ਦਾ ਖਾਸ ਯੋਗਦਾਨ ਹੈ। ਕੱਲ੍ਹ ਨੂੰ ਸਿਰਫ ਔਰਤਾਂ ਹੀ ਸੰਬੋਧਨ ਕਰਨਗੀਆਂ। ਧਰਨੇ ਤੋਂ ਬਾਅਦ ਵਿੱਚ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਖੁਦ ਨੂੰ ਖੂਹ ਤੇ ਕਿਸਾਨਾਂ ਨੂੰ ਪਿਆਸੇ ਕਹਿਣ ਵਾਲੇ ਬਿਆਨ ਦੀ ਸਖਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਨੇ ਕਦੇ ਨੂੰ ਲੋਕ ਮੁੱਦਿਆਂ ਦੀ ਗੱਲ ਨਹੀਂ ਕੀਤੀ। ਸਿਰਫ  ਕੁਰਸੀ ਲਈ ਹੀ ਅਥਾਹ ਪਿਆਸ ਦਿਖਾਈ ਹੈ। ਅਜਿਹਾ ਬਿਆਨ ਕੋਈ ਹੰਕਾਰਿਆ ਤੇ ਲੋਕ ਵਿਰੋਧੀ ਮਾਨਸਿਕਤਾ ਵਾਲਾ ਸਖਸ਼ ਹੀ ਦੇ ਸਕਦਾ ਹੈ। ਕਿਸਾਨ ਆਪਣੇ ਬਲਬੂਤੇ ਖੇਤੀ ਕਾਨੂੰਨ ਰੱਦ ਕਰਵਾਉਣ ਦਾ ਦਮ ਖਮ ਰੱਖਦੇ ਹਨ। ਸਿੱਧੂ ਨੂੰ ਆਪਣੇ ਇਸ ਬਿਆਨ ਲਈ ਮਾਫੀ ਸਪੱਸ਼ਟ ਸ਼ਬਦਾਂ ' ਮੰਗਣੀ ਚਾਹੀਦੀ ਹੈ; ਗੋਲਮੋਲ ਗੱਲਾਂ ਨਾਲ ਕਿਸਾਨਾਂ ਨੂੰ ਭਰਮਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget