ਪੜਚੋਲ ਕਰੋ

ਕਿਸਾਨ ਤਿਆਰ-ਬਰਤਿਆਰ, ਸਰਕਾਰ ਭਾਵੇਂ ਅੰਦੋਲਨ ਨੂੰ 2024 ਤਕ ਖਿੱਚ ਲਵੇ, ਮਾਝੇ ਦਾ ਜਥਾ ਦਿੱਲੀ ਰਵਾਨਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 19ਵਾਂ ਜੱਥਾ ਅੱਜ ਕਸਬਾ ਬਿਆਸ ਤੋਂ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ 'ਚ ਰਵਾਨਾ ਹੋਇਆ। ਜਥੇ ਵਿੱਚ ਵੱਡੀ ਗਿਣਤੀ ਵਾਹਨ ਸ਼ਾਮਲ ਸੀ।

ਅੰਮ੍ਰਿਤਸਰ: ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਸਿੰਘੂ ਬਾਰਡਰ 'ਤੇ ਸੰਘਰਸ਼ ਕਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 19ਵਾਂ ਜੱਥਾ ਅੱਜ ਕਸਬਾ ਬਿਆਸ ਤੋਂ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ 'ਚ ਰਵਾਨਾ ਹੋਇਆ। ਜਥੇ ਵਿੱਚ ਵੱਡੀ ਗਿਣਤੀ ਵਾਹਨ ਸ਼ਾਮਲ ਸੀ।

ਦੱਸ ਦਈਏ ਕਿ ਝੋਨੇ ਦੀ ਲਵਾਈ ਨੂੰ ਧਿਆਨ 'ਚ ਰੱਖਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮਾਝੇ ਦੇ ਜੱਥੇ ਨੂੰ ਦੋ ਵਾਰ ਭੇਜਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਅਗਲਾ ਜੱਥਾ 13 ਜੁਲਾਈ ਨੂੰ ਦੁਬਾਰਾ ਰਵਾਨਾ ਹੋਵੇਗਾ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਵਰਿਆਮਨੰਗਲ, ਰਣਜੀਤ ਸਿੰਘ ਕਲੇਰਬਾਲਾ ਤੇ ਗੁਰਬਚਨ ਸਿੰਘ ਚੱਬਾ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਬਿਲਕੁੱਲ ਤਿਆਰ ਹਨ, ਸਰਕਾਰ ਭਾਵੇਂ ਅੰਦੋਲਨ ਨੂੰ 2024 ਤਕ ਖਿੱਚ ਲਵੇ।

ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦਾ ਪੂਰਾ ਦਬਾਅ ਕੇਂਦਰ ਸਰਕਾਰ ਦੇ ਉਪਰ ਹੈ। ਇਸੇ ਕਰਕੇ ਭਾਜਪਾ ਤੇ ਆਰਐਸਐਸ ਇਸ ਮੁੱਦੇ 'ਤੇ ਦੋ ਹਿੱਸਿਆ 'ਚ ਵੰਡੀ ਹੋਈ ਹੈ। ਕਿਸਾਨਾਂ ਨੇ ਕਿਹਾ ਕਿ ਕਾਰਪੋਰੇਟ ਅਦਾਰਿਆਂ ਤੇ ਵਿਸ਼ਵ ਵਪਾਰ ਸੰਗਠਨ ਦੇ ਦਬਾਅ ਹੇਠਾਂ ਆ ਕੇ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ।

ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਸਰਕਾਰ ਨੇ ਕਾਨੂੰਨ ਰੱਦ ਨਾ ਕੀਤੇ ਤਾਂ ਭਾਜਪਾ ਨੂੰ ਦੇਸ਼ ਪੱਧਰ 'ਤੇ ਨੁਕਸਾਨ ਝੱਲਣਾ ਪਵੇਗਾ, ਕਿਉਂਕਿ ਇਹ ਦੇਸ਼ਵਿਆਪੀ ਅੰਦੋਲਨ ਬਣ ਗਿਆ ਹੈ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਮੋਰਚੇ ਵੱਲੋਂ ਜੋ ਵੀ ਫੈਸਲਾ ਲਿਆ ਜਾਵੇਗਾ, ਉਸ ਮੁਤਾਬਕ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਚੱਲੇਗੀ। ਪੰਜਾਬ 'ਚ ਪਿਛਲੇ ਦਿਨੀਂ ਲੱਗੇ ਬਿਜਲੀ ਦੇ ਕੱਟਾਂ 'ਤੇ ਕਿਸਾਨਾਂ ਨੇ ਪੰਜਾਬ ਸਰਕਾਰ 'ਤੇ ਕੇਂਦਰ ਦੀ ਸ਼ਹਿ 'ਤੇ ਜਾਣਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ

Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ

AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Advertisement
ABP Premium

ਵੀਡੀਓਜ਼

Farmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp SanjhaSukhbir Badal  ਦੀ ਸਜ਼ਾ ਦਾ 8ਵਾਂ ਦਿਨ Exclusive ਤਸਵੀਰਾਂ! | Muktsar Sahib | Akali DalBreaking| Ranjeet Singh Dadrianwala|ਮੈਂ ਨਹੀਂ ਕੀਤਾ ਕੋਈ Rape FIR ਤੋਂ ਬਾਅਦ ਢਡਰੀਆਂ ਵਾਲੇ ਦਾ ਵੱਡਾ ਬਿਆਨ!Ranjeet Singh Dadrianwala | ਪਹਿਲਾਂ ਰੇਪ ਫ਼ਿਰ ਕਤਲ ਢਡਰੀਆਂ ਵਾਲੇ ਖਿਲਾਫ਼ ਖ਼ੁਲਾਸੇ | Highcourt |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ

Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'

Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ

Embed widget