ਪੜਚੋਲ ਕਰੋ

ਦਿੱਲੀ ਘੇਰਨ ਲਈ ਕਿਸਾਨ ਤਿਆਰ-ਬਰ-ਤਿਆਰ, ਕਿਸਾਨ ਜੱਥੇ ਧਿਆਨ 'ਚ ਰੱਖਣ ਇਹ ਗੱਲਾਂ

ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਵਜੋਂ ਪੰਜਾਬ ਦੇ ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕਿਸਾਨਾਂ ਨੇ ਪੂਰੀ ਤਿਆਰੀ ਵੀ ਕਰ ਲਈ ਹੈ।

ਰੌਬਟ ਦੀ ਰਿਪੋਰਟ
ਚੰਡੀਗੜ੍ਹ: ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਵਜੋਂ ਪੰਜਾਬ ਦੇ ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕਿਸਾਨਾਂ ਨੇ ਪੂਰੀ ਤਿਆਰੀ ਵੀ ਕਰ ਲਈ ਹੈ। ਕਿਸਾਨ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਤੇ ਦਿੱਲੀ ਪਹੁੰਚਣਗੇ ਤੇ ਦਿੱਲੀ ਦਾ ਘਿਰਾਓ ਕਰਨਗੇ। ਇਸ ਦੌਰਾਨ ਦਿੱਲੀ ਜਾਣ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਸਾਨ ਦੇ ਦਿੱਲੀ ਜਾਣ ਵਾਲੇ ਜੱਥਿਆ ਲਈ ਕੁਝ ਜ਼ਰੂਰੀ ਸਾਮਾਨ ਦੀ ਸੂਚੀ ਤਿਆਰ ਕੀਤੀ ਹੈ। 26 ਨਵੰਬਰ ਨੂੰ ਦਿੱਲੀ ਅੰਦੋਲਨ ਵਿੱਚ ਸ਼ਾਮਲ ਹੋਣ ਵਾਲੇ ਜੱਥਿਆਂ ਲਈ ਲੋੜੀਂਦਾ ਸਾਮਾਨ ਇਹ ਹੈ। (1) ਵਾਟਰ ਪਰੂਫ ਛੱਤ ਪਾ ਕੇ, ਟਰਾਲੀ ਬਣਾਈ ਹੋਵੇ। (2) 12 ਵੋਲਟ ਦੀ LED ਲਾਈਟ ਟਰਾਲੀ ਵਿੱਚ ਲਾਈ ਹੋਵੇ। (3) ਪਾਣੀ ਵਾਲਾ ਕੈਂਪਰ ਟਰਾਲੀ ਵਿੱਚ ਰੱਖਿਆ ਹੋਵੇ। (4) ਆਪੋ ਆਪਣੇ ਬਰਤਨ। (5) 4/5 ਪਹਿਨਣ ਵਾਲੇ ਗਰਮ ਕੱਪੜੇ। (6) ਕੋਲਗੇਟ, ਬਰਸ਼, ਸਾਬਣ, ਤੇਲ , ਤੌਲੀਆ, ਕਛਿਹਰਾ। (7) ਰਜਾਈ, ਤਲਾਈ, ਕੰਬਲ। (8) ਆਟਾ, ਦਾਲ, ਖੰਡ, ਪੱਤੀ,  ਮਿਰਚ, ਮਸਾਲੇ ਲੂਣ, ਰਿਫਾਈਡ, ਪਿਆਜ਼, ਅਚਾਰ ਦੇ ਡੱਬੇ। (9) ਪਤੀਲੇ ਵੱਡੇ, ਕੜਛੀ, ਕਰਦਾਂ, ਪ੍ਰਾਂਤ, ਬਾਲਟੀਆਂ, ਡੌਰੀਆਂ, ਡੋਹਲਣੀ, ਚਾਅ ਪੌਣੀ, ਕੌਲੀ, ਗਲਾਸ। (10) ਆਮ ਜ਼ਰੂਰਤ ਦੀਆਂ ਦਵਾਈਆਂ। (11) ਕੁਝ ਮੋਟਰਸਾਈਕਲ ਮੁਸੀਬਤ ਵੇਲੇ ਕਿਤੇ ਜਾਣ ਨੂੰ ਟਰਾਲੀ ਵਿੱਚ ਰੱਖ ਕੇ ਖੜਿਆ ਜਾਵੇ। (12) ਇੱਕ ਫੋਲਡਿੰਗ ਮੰਜਾ। (13) ਝੰਡਾ, ਬੈਜ ਹਰੇਕ ਕੋਲ ਹੋਣਾ ਜ਼ਰੂਰੀ, ਟਰਾਲੀ ਟਰੈਕਟਰ ਵਾਲਾ ਵੀਰ ਝੰਡਾ ਬੰਨ ਕੇ ਆਵੇ। (14) ਟ੍ਰੈਕਟਰ ਛੱਤਰੀ  ਵਾਲ਼ੇ ਹੀ ਹੋਣ , ਡਰਾਇਵਰ ,ਟਰੈਕਟਰ ਦੀ ਬਰੇਕ, ਰੇਡੀਏਟਰ, ਇੰਜਣ ਆਇਲ, ਟਾਇਰ ਆਦਿ ਚੈੱਕ ਕਰਾ ਕੇ ਜਾਣਾ। (15) ਇੱਕ ਟਰਾਲੀ ਤੇ 2 ਡਰਾਇਵਰ ਹੋਣੇ ਜ਼ਰੂਰੀ, ਮੈਡੀਕਲੀ ਕਿੱਟ, ਨਸ਼ੇ ਤੋਂ ਪਰਹੇਜ਼ ਕਰਨ ਵਾਲੇ ਹੀ ਹੋਣ। (16) ਬਰਸਾਤੀ ਕੋਟ, ਜਾਂ ਛਤਰੀ ਹੋਵੇ ਤਾਂ ਨਾਲ ਲੈ ਲਏ ਜਾਣ।

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ‘ਚ NEET ਪੀੜਤ ਵਿਦਿਆਰਥੀਆਂ ਨੂੰ ਸ਼ਰਧਾਂਜਲੀ, ਸਪੀਕਰ ਨੇ ਕਿਹਾ -ਕੇਂਦਰ ਸਰਕਾਰ ਸੁਧਾਰੇ ਆਪਣਾ ਸਿਸਟਮ; ਜਾਣੋ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

Embed widget