ਪੜਚੋਲ ਕਰੋ

ਕਿਸਾਨ ਗੱਲ ਬਾਤ ਨੂੰ ਤਿਆਰ, ਕਿਹਾ ਸਰਕਾਰ ਸੱਦੇਗੀ ਤਾਂ ਜ਼ੁਰੂਰ ਜਾਵਾਂਗੇ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ 23 ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਦਿੱਲੀ ਦੀਆਂ ਬਰੂਹਾਂ ਤੇ ਇਹ ਅੰਦੋਲਨ ਅੱਜ 24ਵੇਂ ਦਿਨ ਵੀ ਜਾਰੀ ਹੈ।ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨ ਅਤੇ ਉਧਰ ਕੇਂਦਰ ਸਰਕਾਰ ਵੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਤਿਆਰ ਨਹੀਂ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ 23 ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਦਿੱਲੀ ਦੀਆਂ ਬਰੂਹਾਂ ਤੇ ਇਹ ਅੰਦੋਲਨ ਅੱਜ 24ਵੇਂ ਦਿਨ ਵੀ ਜਾਰੀ ਹੈ।ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨ ਅਤੇ ਉਧਰ ਕੇਂਦਰ ਸਰਕਾਰ ਵੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਤਿਆਰ ਨਹੀਂ ਹੈ। ਕਿਸਾਨ ਕੇਂਦਰ ਸਰਕਾਰ ਨਾਲ 5 ਵਾਰ ਮੁਲਾਕਾਤ ਕਰ ਚੁੱਕੇ ਹਨ ਪਰ ਅਜੇ ਤੱਕ ਗੱਲ ਕਿਸੇ ਠੋਸ ਨਤੀਜੇ ਤੇ ਨਹੀਂ ਪਹੁੰਚੀ ਹੈ। ਹੁਣ ਇੱਕ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਕਿਸਾਨਾਂ ਦੇ ਕੇਂਦਰ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ।ਸਰਕਾਰ ਅਤੇ ਕਿਸਾਨਾਂ ਵਿਚਾਲੇ ਪੇਚ ਫਸਿਆ ਹੋਇਆ ਹੈ।ਅਜੇ 'ਚ ਖ਼ਬਰਾਂ ਆ ਰਹੀਆਂ ਹਨ ਕਿ ਗੱਲਬਾਤ ਦਾ ਸਿਲਸਿਲਾ ਮੁੜ ਸ਼ੁਰੂ ਹੋ ਸਕਦਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ "ਸਰਕਾਰ ਨੂੰ ਗੱਲ ਕਰਨੀ ਚਾਹੀਦੀ ਹੈ, ਅਸੀਂ ਸਰਕਾਰ ਨਾਲ ਗੱਲ ਕਰਨ ਤੋਂ ਕਦੋਂ ਮੰਨਾਂ ਕਰ ਰਹੇ ਹਾਂ।ਫੂਡ ਸਪਲਾਈ ਚੇਨ ਨੂੰ ਕਿਸਾਨਾਂ ਨੇ ਬੰਦ ਨਹੀਂ ਕੀਤਾ ਹੈ ਅਤੇ ਨਾ ਹੀ ਸਾਡੀ ਬੰਦ ਕਰਨ ਦੀ ਕੋਈ ਯੋਜਨਾ ਹੈ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਜਲਦ ਕਿਸਾਨ ਨਾਲ ਗੱਲਬਾਤ ਕਰੇਗੀ ਅਤੇ ਨਵੇਂ ਸਾਲ ਤੋਂ ਪਹਿਲਾਂ ਕੋਈ ਹੱਲ ਨਿਕਲੇਗਾ।ਖੇਤੀ ਮੰਤਰੀ ਨਰੇਂਦਰ ਤੋਮਰ ਵੀ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰ ਰਹੇ ਹਨ।

ਟਾਪ ਹੈਡਲਾਈਨ

Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget