ਪੜਚੋਲ ਕਰੋ
Advertisement
ਕਿਸਾਨਾਂ ਨੇ ਕੇਂਦਰ ਦੇ ਸੱਦੇ ਨੂੰ ਮੁੜ ਮਾਰੀ ਠੋਕਰ
ਖੇਤੀ ਮੰਤਰਾਲੇ ਨੇ 14 ਅਕਤੂਬਰ ਨੂੰ ਗੱਲਬਾਤ ਲਈ ਦਿੱਲੀ ਆਉਣ ਦਾ ਨਿਓਤਾ ਦਿੱਤਾ ਸੀ। ਪੰਜਾਬ ਦੇ ਕਿਸਾਨ ਪਹਿਲਾਂ ਵੀ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨਾਲ ਮੀਟਿੰਗ ਕਰਨ ਲਈ ਮਨ੍ਹਾ ਕਰ ਦਿੱਤਾ ਸੀ।
ਚੰਡੀਗੜ੍ਹ: ਪੰਜਾਬ ਕਿਸਾਨ ਮ਼ਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਦੂਜਾ ਸੱਦਾ ਵੀ ਠੁਕਰਾ ਦਿੱਤਾ ਹੈ। ਖੇਤੀ ਮੰਤਰਾਲੇ ਨੇ 14 ਅਕਤੂਬਰ ਨੂੰ ਗੱਲਬਾਤ ਲਈ ਦਿੱਲੀ ਆਉਣ ਦਾ ਨਿਓਤਾ ਦਿੱਤਾ ਸੀ। ਪੰਜਾਬ ਦੇ ਕਿਸਾਨ ਪਹਿਲਾਂ ਵੀ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨਾਲ ਮੀਟਿੰਗ ਕਰਨ ਲਈ ਮਨ੍ਹਾ ਕਰ ਦਿੱਤਾ ਸੀ।
ਜਾਖੜ ਦੀ ਕੁਰਸੀ ਬਰਕਰਾਰ, ਨਵਜੋਤ ਸਿੱਧੂ ਬਾਰੇ ਇਹ ਬੋਲੇ ਰਾਵਤ
ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ ਪਰ ਕਿਸਾਨਾਂ ਵੱਲੋਂ ਇਹ ਸੱਦਾ ਠੁਕਰਾ ਦਿੱਤਾ ਗਿਆ ਸੀ।
ਖੇਤੀ ਕਾਨੂੰਨਾਂ ਖਿਲਾਫ ਲੰਡਨ 'ਚ ਰੈਲੀ ਕੱਢਣ ਵਾਲੇ ਸਿੱਖ ਨੂੰ ਲੱਖਾਂ ਰੁਪਏ ਜ਼ੁਰਮਾਨਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਆਟੋ
ਕਾਰੋਬਾਰ
Advertisement