ਚੰਡੀਗੜ੍ਹ: ਪੰਜਾਬ ਕਿਸਾਨ ਮ਼ਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਦੂਜਾ ਸੱਦਾ ਵੀ ਠੁਕਰਾ ਦਿੱਤਾ ਹੈ। ਖੇਤੀ ਮੰਤਰਾਲੇ ਨੇ 14 ਅਕਤੂਬਰ ਨੂੰ ਗੱਲਬਾਤ ਲਈ ਦਿੱਲੀ ਆਉਣ ਦਾ ਨਿਓਤਾ ਦਿੱਤਾ ਸੀ। ਪੰਜਾਬ ਦੇ ਕਿਸਾਨ ਪਹਿਲਾਂ ਵੀ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨਾਲ ਮੀਟਿੰਗ ਕਰਨ ਲਈ ਮਨ੍ਹਾ ਕਰ ਦਿੱਤਾ ਸੀ।
ਜਾਖੜ ਦੀ ਕੁਰਸੀ ਬਰਕਰਾਰ, ਨਵਜੋਤ ਸਿੱਧੂ ਬਾਰੇ ਇਹ ਬੋਲੇ ਰਾਵਤ
ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ ਪਰ ਕਿਸਾਨਾਂ ਵੱਲੋਂ ਇਹ ਸੱਦਾ ਠੁਕਰਾ ਦਿੱਤਾ ਗਿਆ ਸੀ।
ਖੇਤੀ ਕਾਨੂੰਨਾਂ ਖਿਲਾਫ ਲੰਡਨ 'ਚ ਰੈਲੀ ਕੱਢਣ ਵਾਲੇ ਸਿੱਖ ਨੂੰ ਲੱਖਾਂ ਰੁਪਏ ਜ਼ੁਰਮਾਨਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ