ਪੜਚੋਲ ਕਰੋ
ਟਿੱਕਰੀ ਬਾਰਡਰ ਤੋਂ ਆ ਰਹੇ ਕਿਸਾਨਾਂ ਨੂੰ ਬੱਸ ਨੇ ਦਰੜਿਆ, ਦੋ ਦੀ ਮੌਤ, ਦੋ ਜ਼ਖ਼ਮੀ
ਹਾਦਸੇ ਦਾ ਸ਼ਿਕਾਰ ਕਿਸਾਨ ਟਿੱਕਰੀ ਬਾਰਡਰ ਤੋਂ ਕਿਸਾਨ ਅੰਦੋਲਨ ਚੋਂ ਆਪਣੇ ਪਿੰਡ ਪਰਤ ਰਹੇ ਸਨ ਜਦੋਂ ਰਾਹ ਚ ਰੋਹਦ ਟੋਲ ਪਲਾਜ਼ਾ ਕੋਲ ਇਹ ਦਰਦਨਾਕ ਹਾਦਸਾ ਵਾਪਰਿਆ।

Accident
ਨਵੀਂ ਦਿੱਲੀ: ਰੋਹਤਕ-ਦਿੱਲੀ ਹਾਈਵੇਅ ਤੇ ਬੁੱਧਵਾਰ ਦਰਦਨਾਕ ਸੜਕ ਹਾਦਸੇ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਦਰਅਅਸਲ ਕਿਸਾਨਾਂ ਦੇ ਟ੍ਰੈਕਟਰ-ਟਰਾਲੀ ਤੇ ਇੱਕ ਬੱਸ ਚੜਨ ਨਾਲ ਇਹ ਹਾਦਸਾ ਵਾਪਰਿਆ।
ਹਾਦਸੇ ਦਾ ਸ਼ਿਕਾਰ ਕਿਸਾਨ ਟਿੱਕਰੀ ਬਾਰਡਰ ਤੋਂ ਕਿਸਾਨ ਅੰਦੋਲਨ ਚੋਂ ਆਪਣੇ ਪਿੰਡ ਪਰਤ ਰਹੇ ਸਨ ਜਦੋਂ ਰਾਹ ਚ ਰੋਹਦ ਟੋਲ ਪਲਾਜ਼ਾ ਕੋਲ ਇਹ ਦਰਦਨਾਕ ਹਾਦਸਾ ਵਾਪਰਿਆ।
ਦਰਅਸਲ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਸੰਘਣੀ ਧੁੰਦ ਪੈ ਰਹੀ ਹੈ। ਦੱਸਿਆ ਜਾ ਰਿਹਾ ਕਿ ਇਹ ਹਾਦਸਾ ਵੀ ਘੱਟ ਵਿਜ਼ੀਬਿਲਿਟੀ ਕਾਰਨ ਵਾਪਰਿਆ।
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ