ਪੜਚੋਲ ਕਰੋ

ਕਿਸਾਨਾਂ ਵੱਲੋਂ ਖੱਟਰ ਕਾਰਪੋਰੇਟਾਂ ਦਾ ਦਲਾਲ ਕਰਾਰ, ਵਿਰੋਧ ਦੇ ਬਾਵਜੂਦ ਦਿੱਲੀ ਜਾਕੇ ਰਹਿਣਗੇ ਕਿਸਾਨ

ਦਿੱਲੀ ਜਾਣ ਲਈ ਟਰੈਕਟਰ-ਟਰਾਲੀਆਂ ਨੂੰ ਤਿਆਰ ਕਰਦਿਆਂ, ਜਾਗੋ-ਮਾਰਚਾਂ, ਨੁੱਕੜ-ਨਾਟਕਾਂ ਅਤੇ ਢੋਲ-ਮਾਰਚਾਂ ਰਾਹੀਂ ਹਰ ਪੰਜਾਬੀ ਨੂੰ ਕਿਸਾਨ-ਅੰਦੋਲਨ ਦਾ ਹਿੱਸਾ ਬਨਣ ਲਈ ਪ੍ਰੇਰਿਆ ਗਿਆ ਅਤੇ 26-27 ਨਵੰਬਰ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਗਿਆ।

ਚੰਡੀਗੜ੍ਹ: ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਕਾਰਪੋਰੇਟਾਂ ਦਾ ਦਲਾਲ ਅਤੇ ਕਿਸਾਨ-ਵਿਰੋਧੀ ਕਰਾਰ ਦਿੱਤਾ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੇ ਕਿਹਾ ਕਿ ਖੱਟੜ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਹਰ ਹੱਥਕੰਡਾ ਵਰਤਿਆ ਗਿਆ ਹੈ।

ਕਰੀਬ 3 ਦਰਜ਼ਨ ਕਿਸਾਨ-ਲੀਡਰਾਂ ਨੂੰ ਜ਼ਬਰਦਸਤੀ ਗ੍ਰਿਫਤਾਰ ਕੀਤਾ ਗਿਆ, ਘਰਾਂ 'ਚ ਛਾਪੇਮਾਰੀ ਕੀਤੀ ਗਈ, ਪਰਿਵਾਰਕ ਮੈਂਬਰਾਂ ਨੂੰ ਡਰਾਇਆ-ਧਮਕਾਇਆ ਗਿਆ ਅਤੇ ਹਰਿਆਣਾ ਦੇ ਬਾਰਡਰ-ਸੀਲ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਨਾ ਜਾਣ ਦੇਣ ਲਈ ਰੋਕਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਪੰਜਾਬ ਦੇ ਕਿਸਾਨ ਸੂਝ-ਬੂਝ ਵਰਤਣਗੇ ਅਤੇ ਹਰ ਸੰਭਵ ਤਰੀਕੇ ਰਾਹੀਂ ਦਿੱਲੀ ਵੱਲ ਵਧਣਗੇ। ਇਸੇ ਦੌਰਾਨ ਪੰਜਾਬ-ਭਰ 'ਚ 30 ਕਿਸਾਨ-ਜਥੇਬੰਦੀਆਂ ਦੇ ਟੋਲ-ਪਲਾਜ਼ਿਆਂ, ਭਾਜਪਾ ਲੀਡਰਾਂ ਦੇ ਘਰਾਂ, ਕਾਰਪੋਰੇਟ-ਮਾਲਜ਼ ਅਤੇ ਅੰਬਾਨੀਆਂ ਦੇ ਪੰਪਾਂ 'ਤੇ ਪੱਕੇ-ਧਰਨੇ ਜਾਰੀ ਰਹਿਣਗੇ।

ਪਰਿਵਾਰ ਨੂੰ ਛੋਟੀ ਜਿਹੀ ਗਲਤੀ ਪਈ ਮਹਿੰਗੀ! ਚੋਰਾਂ ਨੇ ਲਿਆ ਲਾਹਾ, 20 ਤੋਲੇ ਸੋਨਾ, ਰਾਇਫਲ ਤੇ ਨਕਦੀ ਲੈਕੇ ਫਰਾਰ

ਦਿੱਲੀ ਜਾਣ ਲਈ ਟਰੈਕਟਰ-ਟਰਾਲੀਆਂ ਨੂੰ ਤਿਆਰ ਕਰਦਿਆਂ, ਜਾਗੋ-ਮਾਰਚਾਂ, ਨੁੱਕੜ-ਨਾਟਕਾਂ ਅਤੇ ਢੋਲ-ਮਾਰਚਾਂ ਰਾਹੀਂ ਹਰ ਪੰਜਾਬੀ ਨੂੰ ਕਿਸਾਨ-ਅੰਦੋਲਨ ਦਾ ਹਿੱਸਾ ਬਨਣ ਲਈ ਪ੍ਰੇਰਿਆ ਗਿਆ ਅਤੇ 26-27 ਨਵੰਬਰ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਗਿਆ। ਕਿਸਾਨ ਅੰਦੋਲਨ ਨੂੰ ਹਰ ਪੱਖ ਤੋਂ ਕਾਮਯਾਬ ਬਣਾਉਣ ਲਈ ਨੌਜਵਾਨਾਂ ਅਤੇ ਔਰਤਾਂ ਵੱਲੋਂ ਕਾਫ਼ਲਿਆਂ ਦੀ ਗਿਣਤੀ ਨੂੰ ਵਧਾਉਣ ਲਈ ਪੂਰੀ ਪੂਰੀ ਵਾਹ ਲਾਈ ਜਾ ਰਹੀ ਹੈ।

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦੀ ਐਡਵਾਇਜ਼ਰੀ, ਜ਼ਰਾ ਧਿਆਨ ਨਾਲ ਪੜ੍ਹੋ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget