ਪੜਚੋਲ ਕਰੋ

ਕਿਸਾਨਾਂ ਵਲੋਂ ਜੰਡਿਆਲਾ ਰੇਲਵੇ ਸਟੇਸ਼ਨ ਕੀਤਾ ਗਿਆ ਖਾਲੀ, 14 ਨਵੰਬਰ ਨੂੰ ਮਨਾਈ ਜਾਏਗੀ ਕਾਲੀ ਦਿਵਾਲੀ, ਜਾਣੋ ਕੀ-ਕੀ ਹੌੋਏ ਐਲਾਨ

ਪੰਜਾਬ 'ਚ ਕਿਸਾਨਾਂ ਨੇ ਰੇਲਵੇ ਪਲੇਟਫਾਰਮ ਤੋਂ ਧਰਨਾ ਹਟਾਕੇ ਨੇੜਲੇ ਮੈਦਾਨ ਤੋਂ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਮਾਲ ਗੱਡੀਆਂ ਤੋਂ ਇਲਾਵਾ ਕੋਈ ਗੱਡੀ ਚੱਲਣ ਨਹੀਂ ਦਿੱਤੀ ਜਾਏਗੀ, ਤੇ ਕੇਂਦਰ ਸਰਕਾਰ ਹੁਣ ਬਹਾਨੇਬਾਜ਼ੀ ਕਰ ਰਹੀ ਹੈ।

ਗਗਨਦੀਪ ਸ਼ਰਮਾ ਦੀ ਰਿਪੋਰਟ ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਪੰਜਾਬ ਦੇ ਰੇਲ ਰੋਕੋ ਅੰਦੋਲਨ (Rail Roko Andolan) ਦੇ ਅੱਜ 45ਵੇਂ ਦਿਨ ਕਿਸਾਨਾਂ ਨੇ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ (Jandiala Railway Station0 ਪੂਰੀ ਤਰ੍ਹਾਂ ਨਾਲ ਖਾਲੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਲੇਟਫਾਰਮ ਤੋਂ ਵੀ ਧਰਨਾ ਹਟਾ ਕੇ ਨੇੜਲੇ ਮੈਦਾਨ ' ਸ਼ਿਫ਼ਟ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਕੇਂਦਰ ਸਰਕਾਰ ਨੂੰ ਕੋਈ ਬਹਾਨਾ ਨਹੀਂ ਦੇਣਾ ਚਾਹੁੰਦੇ ਕਿ ਕਿਸਾਨਾਂ ਕਰਕੇ ਮਾਲ ਗੱਡੀਆਂ ਨਹੀਂ ਚੱਲ ਸਕਦੀਆਂ। ਕਿਉਂਕਿ ਕਿਸਾਨ ਟ੍ਰੈਕ ਜਾਂ ਪਲੈਟਫਾਰਮਾਂ 'ਤੇ ਬੈਠੇ ਹਨ। ਕਿਸਾਨਾਂ ਨੇ 24 ਸਤੰਬਰ ਤੋਂ ਪਿੰਡ ਦੇਵੀਦਾਸਪੁਰਾ ਵਿਖੇ ਰੇਲ ਰੋਕੋ ਅੰਦੋਲਨ ਸ਼ੁਰੁੂ ਕੀਤਾ ਸੀ, ਜੋ 33 ਦਿਨ ਦੇਵੀਦਾਸਪੁਰਾ ਵਿਖੇ ਜਾਰੀ ਰਿਹਾ ਤੇ ਇਸ ਤੋਂ ਬਾਅਦ ਕਿਸਾਨ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ 'ਤੇ ਧਰਨੇ 'ਤੇ ਬੈਠ ਗਏ ਜੋ ਹਾਲੇ ਤਕ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਧਰਨਾ ਖ਼ਤਮ ਨਹੀਂ ਹੋਇਆ ਸਗੋਂ ਇਹ ਸਟੇਸ਼ਨਾਂ ਦੇ ਨੇੜਲੇ ਮੈਦਾਨਾਂ ਤੋਂ ਜਾਰੀ ਰਹੇਗਾ। ਕਿਸਾਨਾਂ ਵਲੋਂ ਜੰਡਿਆਲਾ ਰੇਲਵੇ ਸਟੇਸ਼ਨ ਕੀਤਾ ਗਿਆ ਖਾਲੀ, 14 ਨਵੰਬਰ ਨੂੰ ਮਨਾਈ ਜਾਏਗੀ ਕਾਲੀ ਦਿਵਾਲੀ, ਜਾਣੋ ਕੀ-ਕੀ ਹੌੋਏ ਐਲਾਨ ਦੱਸ ਦਈਏ ਕਿ ਰੇਲ ਰੋਕੋ ਅੰਦੋਲਨ ਦੇ 45 ਵੇਂ ਦਿਨ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਸਟੇਸ਼ਨ ਤੋਂ ਹੇਠਾਂ ਖੁੱਲੀ ਗਰਾਉਂਡ ਵਿੱਚ ਮੋਰਚਾ ਜਾਰੀ ਰੱਖਿਆ ਜਾਵੇਗਾ ਤੇ ਕੇਂਦਰ ਹੁਣ ਮਾਲ ਗੱਡੀਆਂ ਚਲਾ ਸਕਦਾ ਹੈ ਇਸ ਲਈ ਸਟੇਸ਼ਨ ਵਿਹਲੇ ਕਰ ਦਿੱਤੇ ਹਨ। ਇਸ਼ ਦੇ ਨਾਲ ਹੀ ਉਨ੍ਹਾਂ ਨੇ ਇਹ ਨੀ ਸਾਫ ਕੀਤਾ ਕਿ ਸਿਰਫ਼ ਮਾਲ ਗੱਡੀਆਂ ਹੀ ਲੰਘਣ ਦਿੱਤੀਆਂ ਜਾਣਗੀਆਂ, ਕਿਸੇ ਵੀ ਮੁਸਾਫਰ ਗੱਡੀ ਨੂੰ ਲੰਘਣ ਨਹੀਂ ਦਿੱਤਾ ਜਾਏਗਾ ਮੁੜ ਗਰਮਾਇਆ 328 ਗਾਇਬ ਹੋਏ ਪਾਵਨ ਸਰੂਪਾਂ ਦਾ ਮੁੱਦਾ, ਸ਼੍ਰੋਮਣੀ ਕਮੇਟੀ ਖਿਲਾਫ਼ ਧਰਨੇ ‘ਤੇ ਬੈਠਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਚੁਤਾਲਾ ਨੇ ਅੱਗੇ ਕਿਹਾ ਕਿ ਜੇਕਰ ਕੇਂਦਰ ਨੇ ਮੁਸਾਫਰ ਗੱਡੀਆਂ ਚਲਾਉਣੀਆਂ ਹਨ ਤਾਂ ਉਸ ਲਈ ਖੇਤੀ ਕਾਨੂੰਨ ਰੱਦ ਕਰਨੇ ਪੈਣਗੇ। ਆਗੂਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਵਿਰੋਧ 14 ਨਵੰਬਰ ਨੂੰ ਕਾਲੀ ਦਿਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਪਿੰਡ ਪੱਧਰ 'ਤੇ ਪੂਰੇ ਪੰਜਾਬ ਵਿੱਚ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਉਨ੍ਹਾਂ ਨੇ ਇਸ ਦੌਰਾਨ ਕਿਸਾਨਾਂ , ਮਜ਼ਦੂਰਾਂ, ਸ਼ਹਿਰੀਆਂ, ਮੁਲਾਜ਼ਮਾਂ ਤੇ ਆਮ ਲੋਕਾਂ ਨੂੰ ਘਰਾਂ 'ਤੇ ਕਾਲੇ ਝੰਡੇ ਲਗਾ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਕਿਸਾਨਾਂ ਵਲੋਂ ਜੰਡਿਆਲਾ ਰੇਲਵੇ ਸਟੇਸ਼ਨ ਕੀਤਾ ਗਿਆ ਖਾਲੀ, 14 ਨਵੰਬਰ ਨੂੰ ਮਨਾਈ ਜਾਏਗੀ ਕਾਲੀ ਦਿਵਾਲੀ, ਜਾਣੋ ਕੀ-ਕੀ ਹੌੋਏ ਐਲਾਨ ਕਿਸਾਨ ਆਗੂ ਨੇ ਕਿਹਾ ਕਿ ਜਦੋ ਕੇਂਦਰ ਸਰਕਾਰ ਆਪਣੇ ਭਾਜਪਾ ਆਗੂ ਜਿਆਣੀ ਵਰਗੇ ਨੇਤਾਵਾਂ ਦੀ ਨਹੀਂ ਸੁਣ ਰਹੀ ਤਾਂ ਕਿਸਾਨਾਂ ਨਾਲ ਕਿਹੜੀ ਗੱਲਬਾਤ ਕਰਨੀ ਹੈ। ਕੇਂਦਰ ਵੱਲੋਂ ਲਿਖਤੀ ਸੱਦੇ ਤੋਂ ਪਹਿਲਾਂ ਗੱਲਬਾਤ ਦੀਆਂ ਗੱਲਾਂ ਕਰਨੀਆਂ ਭਾਰਤ ਦੀ ਜਨਤਾ ਨੂੰ ਗੁੰਮਰਾਹ ਕਰਨ ਵਾਲੀਆਂ ਹਨ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਸੀ 1 ਦਿਨ ਦੀ ਪੈਰੋਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack
ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ
17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ
17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ
Advertisement
ABP Premium

ਵੀਡੀਓਜ਼

ਸੁਨੰਦਾ ਦੇ ਮੁੱਦੇ ਤੇ ਬੋਲੇ Kaka , ਮੇਰੇ ਨਾਲ ਵੀ ਹੋਇਆ ਹੋਇਆ ਧੋਖਾਸੁਨੰਦਾ ਤੋਂ ਬਾਅਦ ਬੋਲੇ Shree Brar , ਮੇਰਾ ਵੀ ਇਸੀ ਬੰਦੇ ਨੇ ਬੁਰਾ ਹਾਲ ਕੀਤਾਸੁਨੰਦਾ ਨੂੰ ਮਿਲਿਆ CM ਦਾ ਸਾਥ , ਧੰਨਵਾਦ ਤੁਸੀਂ ਇਕ ਔਰਤ ਦੇ ਹੱਕ ਲਈ ਖੜੇਸੁਨੰਦਾ ਨੇ ਪਾਈ ਇਕ ਹੋਰ ਪੋਸਟ , ਮੈਂ ਕਈ ਵਾਰ ਰੋਂਦੀ ਨੇ ਮਰਨ ਦੀ ਸੋਚੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack
ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ
17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ
17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ
ਪੰਜਾਬ ਦੇ ਰੇਲਵੇ ਸਟੇਸ਼ਨ ‘ਤੇ ਯਾਤਰੀ ਦੀ ਮੌਤ, ਜਾ ਰਿਹਾ ਸੀ ਦਿੱਲੀ, ਦਹਿਸ਼ਤ ਦਾ ਮਾਹੌਲ...
ਪੰਜਾਬ ਦੇ ਰੇਲਵੇ ਸਟੇਸ਼ਨ ‘ਤੇ ਯਾਤਰੀ ਦੀ ਮੌਤ, ਜਾ ਰਿਹਾ ਸੀ ਦਿੱਲੀ, ਦਹਿਸ਼ਤ ਦਾ ਮਾਹੌਲ...
ਸੇਵਾ ਸੰਭਾਲਣ ਮਗਰੋਂ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਪਹੁੰਚੇ ਗਿਆਨੀ ਕੁਲਦੀਪ ਸਿੰਘ ਗੜਗੱਜ, ਕਰ'ਤਾ ਵੱਡਾ ਐਲਾਨ
ਸੇਵਾ ਸੰਭਾਲਣ ਮਗਰੋਂ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਪਹੁੰਚੇ ਗਿਆਨੀ ਕੁਲਦੀਪ ਸਿੰਘ ਗੜਗੱਜ, ਕਰ'ਤਾ ਵੱਡਾ ਐਲਾਨ
Hair Care in Summer: ਵਾਲਾਂ ਦੀ ਦੇਖਭਾਲ 'ਚ ਬਹੁਤ ਫਾਇਦੇਮੰਦ ਨਿੰਬੂ ਦਾ ਰਸ, ਜਾਣੋ ਇਸਦੀ ਵਰਤੋਂ ਦਾ ਸਹੀ ਤਰੀਕਾ
Hair Care in Summer: ਵਾਲਾਂ ਦੀ ਦੇਖਭਾਲ 'ਚ ਬਹੁਤ ਫਾਇਦੇਮੰਦ ਨਿੰਬੂ ਦਾ ਰਸ, ਜਾਣੋ ਇਸਦੀ ਵਰਤੋਂ ਦਾ ਸਹੀ ਤਰੀਕਾ
FAO Report: ਕਿਸਾਨਾਂ ਲਈ ਖੁਸ਼ਖਬਰੀ! ਇਸ ਸਾਲ ਵਧੇਗਾ ਕਣਕ ਦਾ ਉਤਪਾਦਨ, ਝੋਨਾ ਵੀ ਤੋੜੇਗਾ ਰਿਕਾਰਡ
FAO Report: ਕਿਸਾਨਾਂ ਲਈ ਖੁਸ਼ਖਬਰੀ! ਇਸ ਸਾਲ ਵਧੇਗਾ ਕਣਕ ਦਾ ਉਤਪਾਦਨ, ਝੋਨਾ ਵੀ ਤੋੜੇਗਾ ਰਿਕਾਰਡ
Embed widget