ਪੜਚੋਲ ਕਰੋ

Farmers Clash in Bathinda: ਬਠਿੰਡਾ 'ਚ ਬੀਜੇਪੀ ਸਮਾਗਮ 'ਚ ਖੜਕਿਆ ਡੰਡਾ-ਸੋਟਾ, ਕਿਸਾਨਾਂ ਵੱਲੋਂ ਭੰਨ੍ਹਤੋੜ

ਅੱਜ ਪ੍ਰਧਾਨ ਮੰਤਰੀ ਵੱਲੋਂ ਕਿਸਾਨ ਸੰਮਾਨ ਨਿਧੀ ਸਮਾਗਮ ਦੇ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਜੋ ਰਾਸ਼ੀ ਦਿੱਤੀ ਜਾਣੀ ਸੀ, ਉਸ ਦਾ ਸਮਾਗਮ ਬੀਜੇਪੀ ਵੱਲੋਂ ਬਠਿੰਡਾ ਵਿੱਚ ਕਰਵਾਇਆ ਜਾ ਰਿਹਾ ਸੀ। ਇਸ ਲਈ ਖਾਸ LCD's ਵੀ ਲਾਈਆਂ ਗਈਆਂ ਸੀ ਤੇ ਖਾਸ ਤੌਰ 'ਤੇ ਸਟੇਜ ਸਜਾਈ ਗਈ।

ਬਠਿੰਡਾ: ਦੇਸ਼ ਦੇ ਅੰਨਦਾਤਾ ਦਾ ਗੁੱਸਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕਿਸਾਨ ਕਈ ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਕੇਂਦਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ ਕਰ ਰਹੇ ਹਨ। ਹੁਣ ਤਕ ਕਿਸਾਨਾਂ ਤੇ ਸਰਕਾਰ ਦਰਮਿਆਨ ਕਈ ਦੌਰ ਦੀ ਗੱਲਬਾਤ ਜੋ ਬੇਨਤੀਜਾ ਰਹੀ। ਹੁਣ ਅੱਜ ਪ੍ਰਧਾਨ ਮੰਤਰੀ ਵੱਲੋਂ ਕਿਸਾਨ ਸੰਮਾਨ ਨਿਧੀ ਸਮਾਗਮ ਦੇ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਜੋ ਰਾਸ਼ੀ ਦਿੱਤੀ ਜਾਣੀ ਸੀ, ਉਸ ਦਾ ਸਮਾਗਮ ਬੀਜੇਪੀ ਵੱਲੋਂ ਬਠਿੰਡਾ ਵਿੱਚ ਕਰਵਾਇਆ ਜਾ ਰਿਹਾ ਸੀ। ਇਸ ਲਈ ਖਾਸ LCD's ਵੀ ਲਾਈਆਂ ਗਈਆਂ ਸੀ ਤੇ ਖਾਸ ਤੌਰ 'ਤੇ ਸਟੇਜ ਸਜਾਈ ਗਈ। Farmers Clash in Bathinda: ਬਠਿੰਡਾ 'ਚ ਬੀਜੇਪੀ ਸਮਾਗਮ 'ਚ ਖੜਕਿਆ ਡੰਡਾ-ਸੋਟਾ, ਕਿਸਾਨਾਂ ਵੱਲੋਂ ਭੰਨ੍ਹਤੋੜ ਭਾਜਪਾ ਦੇ ਇਸ ਪ੍ਰੋਗਰਾਮ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਤੇ ਵੱਡੀ ਮਾਤਰਾ ਵਿੱਚ ਕਿਸਾਨ ਇਕੱਤਰ ਹੋ ਗਏ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣਾ ਚਾਹਿਆ ਪਰ ਮਾਹੌਲ ਭੜਕ ਗਿਆ। ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤੇ ਜਾਣ 'ਤੇ ਕਿਸਾਨਾਂ ਨੇ ਪ੍ਰੋਗਰਾਮ ਦੇ ਬਾਈਕਾਟ ਕਰਦਿਆਂ ਕੁਰਸੀਆਂ ਤੇ ਹੋਰ ਸਾਮਾਨ ਦੀ ਭੰਨਤੋੜ ਕੀਤੀ। Farmers Clash in Bathinda: ਬਠਿੰਡਾ 'ਚ ਬੀਜੇਪੀ ਸਮਾਗਮ 'ਚ ਖੜਕਿਆ ਡੰਡਾ-ਸੋਟਾ, ਕਿਸਾਨਾਂ ਵੱਲੋਂ ਭੰਨ੍ਹਤੋੜ ਇਸ ਮੌਕੇ ਕਿਸਾਨਾਂ ਦੇ ਹੱਥਾਂ ਦੇ ਵਿੱਚ ਕਿਸਾਨ ਜਥੇਬੰਦੀਆਂ ਦੇ ਝੰਡੇ ਫੜੇ ਹੋਏ ਸੀ ਤੇ ਕਿਸਾਨਾਂ ਨੇ ਇਸ ਦੌਰਾਨ ਨਾਅਰੇਬਾਜ਼ੀ ਵੀ ਕੀਤੀ। ਦੱਸ ਦਈਏ ਕਿ ਜਦੋਂ ਇਹ ਸਭ ਹੋਇਆ ਮੌਕੇ 'ਤੇ ਭਾਰੀ ਪੁਲਿਸ ਬਲ ਵੀ ਤਾਇਨਾਤ ਸੀ। Farmers Protest: 'ਆਪ' ਸਾਂਸਦਾਂ ਨੇ ਪਾਇਆ ਮੋਦੀ ਨੂੰ ਘੇਰਾ, ਭਗਵੰਤ ਮਾਨ ਨੇ ਕਿਹਾ ‘ਕਾਲਾ ਕਾਨੂੰਨ ਵਾਪਸ ਲਓ’, ਤਾਂ ਮੋਦੀ ਨੇ ਵੱਟਿਆ ਪਾਸਾ, ਵੇਖੋ ਵੀਡੀਓ ਇਸ ਦੇ ਨਾਲ ਹੀ ਇੱਥੇ ਪੁਲਿਸ ਤੇ ਭਾਜਪਾ ਵਰਕਰਾਂ ਵਿੱਚ ਝੜਪ ਹੋ ਗਈ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਨਾਲ ਹੀ ਕਿਸਾਨਾਂ ਨੇ ਵੀ ਭਾਰਤੀ ਜਨਤਾ ਪਾਰਟੀ ਤੇ ਨਰਿੰਦਰ ਮੋਦੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਉਹ ਕਿਸੇ ਵੀ ਹਾਲਾਤ ਇਹ ਪ੍ਰੋਗਰਾਮ ਨਹੀਂ ਹੋਣ ਦੇਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਤੋਂ ਫਰਜ਼ੀ ਵਿਆਹ ਕਰਕੇ ਕੈਨੇਡਾ ਜਾਣਾ ਸੌਖਾ ਨਹੀਂ, ਲਾੜਾ-ਲਾੜੀ 'ਤੇ ਲੱਗੇਗਾ 5 ਸਾਲ ਬੈਨ; 3 ਸਾਲ ਖਰਚਾ ਚੁੱਕਣਾ ਪਵੇਗਾ
ਪੰਜਾਬ ਤੋਂ ਫਰਜ਼ੀ ਵਿਆਹ ਕਰਕੇ ਕੈਨੇਡਾ ਜਾਣਾ ਸੌਖਾ ਨਹੀਂ, ਲਾੜਾ-ਲਾੜੀ 'ਤੇ ਲੱਗੇਗਾ 5 ਸਾਲ ਬੈਨ; 3 ਸਾਲ ਖਰਚਾ ਚੁੱਕਣਾ ਪਵੇਗਾ
Tarn Taran Road Accident : ਸੜਕ ਹਾਦਸੇ ਦੌਰਾਨ 3 ਬੱਚਿਆਂ ਦੀ ਮੌਤ , ਮੇਲਾ ਦੇਖਣ ਲਈ ਜਾ ਰਹੇ ਸਨ
Tarn Taran Road Accident : ਸੜਕ ਹਾਦਸੇ ਦੌਰਾਨ 3 ਬੱਚਿਆਂ ਦੀ ਮੌਤ , ਮੇਲਾ ਦੇਖਣ ਲਈ ਜਾ ਰਹੇ ਸਨ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
ਪੰਜਾਬ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਅੰਮ੍ਰਿਤਸਰ ਕੋਰਟ ਨੇ ਵੀਡੀਓ ਕਾਲ ਕਰਨ ਦੀ ਦਿੱਤੀ ਅਨੁਮਤੀ; ਅਸਮ ਦੀ ਡਿਬਰੂਗੜ੍ਹ...
ਪੰਜਾਬ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਅੰਮ੍ਰਿਤਸਰ ਕੋਰਟ ਨੇ ਵੀਡੀਓ ਕਾਲ ਕਰਨ ਦੀ ਦਿੱਤੀ ਅਨੁਮਤੀ; ਅਸਮ ਦੀ ਡਿਬਰੂਗੜ੍ਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget