ਪੜਚੋਲ ਕਰੋ

ਕਿਸਾਨ ਦੇ ਪੁੱਤ ਨੇ ਦੇਸ਼ ਲੇਖੇ ਲਾਈ ਜ਼ਿੰਦਗੀ, ਅੰਤਿਮ ਵਿਦਾਇਗੀ ਵੇਲੇ ਹਰ ਅੱਖ ਨਮ ਹੋਈ

ਸ਼ੁਕਰਵਾਰ ਸਵੇਰੇ ਜਦੋਂ ਕਿਸਾਨਾ ਦਿੱਲੀ ਤੇ ਚੜ੍ਹਾਈ ਦੀ ਤਿਆਰੀ ਕਰ ਰਹੇ ਸੀ ਤਾਂ ਤਰਨਤਾਰਨ ਦੇ ਇੱਕ ਗਰੀਬ ਕਿਸਾਨ ਦਾ ਪੁੱਤ ਬਾਡਰ ਤੇ ਦੁਸ਼ਮਣ ਦੀਆਂ ਗੋਲੀਆਂ ਦਾ ਸਾਹਮਣਾ ਕਰ ਰਿਹਾ ਹੈ।

ਅੰਮ੍ਰਿਤਸਰ: ਸ਼ੁਕਰਵਾਰ ਸਵੇਰੇ ਜਦੋਂ ਕਿਸਾਨਾ ਦਿੱਲੀ ਤੇ ਚੜ੍ਹਾਈ ਦੀ ਤਿਆਰੀ ਕਰ ਰਹੇ ਸੀ ਤਾਂ ਤਰਨਤਾਰਨ ਦੇ ਇੱਕ ਗਰੀਬ ਕਿਸਾਨ ਦਾ ਪੁੱਤ ਬਾਡਰ ਤੇ ਦੁਸ਼ਮਣ ਦੀਆਂ ਗੋਲੀਆਂ ਦਾ ਸਾਹਮਣਾ ਕਰ ਰਿਹਾ ਹੈ।ਕਿਸਾਨ ਕੁਲਵੰਤ ਸਿੰਘ ਦੇ ਪੁੱਤਰ ਸੁਖਬੀਰ ਸਿੰਘ ਨੇ ਸ਼ੁਕਰਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਸਕੈਟਰ 'ਚ ਸ਼ਹੀਦੀ ਪ੍ਰਾਪਤ ਕੀਤੀ।ਪਾਕਿਸਤਾਨ ਵੱਲੋਂ ਕੀਤੀ ਗਈ ਫਾਇਰਿੰਗ 'ਚ ਦੋ ਜਵਾਨ ਸ਼ਹੀਦ ਹੋ ਗਏ ਸੀ। ਕਿਸਾਨ ਦੇ ਪੁੱਤ ਨੇ ਦੇਸ਼ ਲੇਖੇ ਲਾਈ ਜ਼ਿੰਦਗੀ, ਅੰਤਿਮ ਵਿਦਾਇਗੀ ਵੇਲੇ ਹਰ ਅੱਖ ਨਮ ਹੋਈ ਪਿੰਡ ਖਵਾਸਪੁਰ ਦੇ ਇਸ 22 ਸਾਲਾ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਜਦੋਂ ਪਿੰਡ ਪੁੱਜੀ ਤਾਂ ਸਾਰੇ ਇਲਾਕੇ ਵਿੱਚ ਸੋਗ ਫੈਲ ਗਿਆ। ਫ਼ੌਜ ਵਿੱਚ ਭਰਤੀ ਹੋਣ ਤੋਂ ਬਾਅਦ ਸੁਖਬੀਰ ਦੀ ਪਹਿਲੀ ਪੋਸਟਿੰਗ ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਹੋਈ ਸੀ, ਜਿਸ ਨੇ ਹੁਣ ਜਨਵਰੀ ਮਹੀਨੇ ਛੁੱਟੀ ’ਤੇ ਆਉਣਾ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਦੋ ਸਾਲ ਪਹਿਲਾਂ ਫ਼ੌਜ ਵਿੱਚ ਭਰਤੀ ਹੋਇਆ ਸੀ। ਸੁਖਬੀਰ ਚਾਰ ਭੈਣ-ਭਰਾਵਾਂ ’ਚੋਂ ਸਭ ਤੋਂ ਛੋਟਾ ਸੀ। ਉਹ ਚਾਰ ਮਹੀਨੇ ਪਹਿਲਾਂ ਵੱਡੀ ਭੈਣ ਦਾ ਵਿਆਹ ਕਰਕੇ ਵਾਪਸ ਡਿਊਟੀ ’ਤੇ ਗਿਆ ਸੀ। ਸੁਖਬੀਰ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਾਸੀ ਸ਼ਹੀਦ ਦੇ ਪਿਤਾ ਕੁਲਵੰਤ ਸਿੰਘ ਨਾਲ ਦੁੱਖ ਸਾਂਝਾ ਕਰਨ ਪੁੱਜਣੇ ਸ਼ੁਰੂ ਹੋ ਗਏ। ਕਿਸਾਨ ਦੇ ਪੁੱਤ ਨੇ ਦੇਸ਼ ਲੇਖੇ ਲਾਈ ਜ਼ਿੰਦਗੀ, ਅੰਤਿਮ ਵਿਦਾਇਗੀ ਵੇਲੇ ਹਰ ਅੱਖ ਨਮ ਹੋਈ ਅੱਜ ਸ਼ਹੀਦ ਸੁਖਬੀਰ ਸਿੰਘ ਦੀ ਲਾਸ਼ ਉਹਨਾਂ ਦੇ ਪਿੰਡ ਖਵਾਸਪੁਰ ਪਹੁੰਚੀ ਜਿੱਥੇ ਉਹਨਾਂ ਦਾ ਸਰਕਾਰੀ ਰਸਮਾਂ ਦੇ ਨਾਲ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ।ਪੰਜਾਬ ਦੇ ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਹੈ। ਕਿਸਾਨ ਦੇ ਪੁੱਤ ਨੇ ਦੇਸ਼ ਲੇਖੇ ਲਾਈ ਜ਼ਿੰਦਗੀ, ਅੰਤਿਮ ਵਿਦਾਇਗੀ ਵੇਲੇ ਹਰ ਅੱਖ ਨਮ ਹੋਈ ਦੂਜੇ ਸ਼ਹੀਦ ਜਵਾਨਾਂ ਦੀ ਪਛਾਣ ਨਾਇਕ ਪ੍ਰੇਮ ਬਹਾਦੁਰ ਖੱਤਰੀ ਵਜੋਂ ਹੋਈ ਹੈ। ਵੀਰਵਾਰ ਨੂੰ ਕੰਟਰੋਲ ਰੇਖਾ ਦੇ ਕਿਰਨੀ ਕਸਬਾ ਸੈਕਟਰਾਂ ਵਿੱਚ ਪਾਕਿਤਸਤਾਨ ਗੋਲੀਬਾਰੀ ਵਿੱਚ ਸੂਬੇਦਾਰ ਸਵਤੰਤਰ ਸਿੰਘ ਵੀ ਸ਼ਹੀਦ ਹੋ ਗਿਆ ਸੀ। ਕਿਸਾਨ ਦੇ ਪੁੱਤ ਨੇ ਦੇਸ਼ ਲੇਖੇ ਲਾਈ ਜ਼ਿੰਦਗੀ, ਅੰਤਿਮ ਵਿਦਾਇਗੀ ਵੇਲੇ ਹਰ ਅੱਖ ਨਮ ਹੋਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਦੁੱਖ ਜ਼ਾਹਿਰ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

Embed widget