ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Punjab news: ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਕਿਸਾਨਾਂ ਦਾ ਤਿੰਨ ਰੋਜ਼ਾ ਧਰਨਾ ਸ਼ੁਰੂ, ਰੱਖੀਆਂ ਇਹ ਮੰਗਾਂ, ਜਾਣੋ

Punjab news: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਕਿਸਾਨਾਂ ਨੇ ਤਿੰਨ ਦਿਨਾਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ।

ਇਨ੍ਹਾਂ ਮੰਗਾਂ ਲਈ ਧਰਨਾ ਕੀਤਾ ਸ਼ੁਰੂ

23 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਉਣਾ, ਕਿਸਾਨਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ, ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਉਚਿਤ ਮੁਆਵਜ਼ਾ ਦੇਣ ਦੀ ਮੰਗ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ: Electric vehicles: ਸਿਟੀ ਬਿਊਟੀਫੁੱਲ 'ਚ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਉਤਸ਼ਾਹਿਤ, ਪਰ ਲੋਕਾਂ ਵੱਲੋਂ ਕਈ ਖਾਸ ਹੁੰਗਾਰਾ ਨਹੀਂ...ਜਾਣੋ ਕੀ ਵਜ੍ਹਾ

ਦੱਸ ਦਈਏ ਕਿ ਕਿਸਾਨ ਰਾਜਪਾਲ ਭਵਨ ਵੱਲ ਜਾਣਾ ਚਾਹੁੰਦੇ ਸਨ ਪਰ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਭਾਰੀ ਬੈਰੀਕੇਡਿੰਗ ਕਰ ਦਿੱਤੀ ਗਈ ਹੈ, ਜਿਸ ਕਾਰਨ ਕਿਸਾਨਾਂ ਨੇ ਇੱਥੇ ਆਪਣਾ ਤਿੰਨ ਰੋਜ਼ਾ ਧਰਨਾ ਸ਼ੁਰੂ ਕਰ ਦਿੱਤਾ ਹੈ।

ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਆਪਣੀਆਂ ਟਰੈਕਟਰ ਟਰਾਲੀਆਂ ਵਿੱਚ ਧਰਨੇ ਵਾਲੀ ਥਾਂ ’ਤੇ ਪੁੱਜੇ। ਕਿਸਾਨ ਖਾਣ-ਪੀਣ ਦਾ ਸਾਰਾ ਸਮਾਨ ਟਰਾਲੀਆਂ ਵਿੱਚ ਲੈ ਕੇ ਆਏ ਹਨ। ਐਮਐਸਪੀ ਨੂੰ ਕਾਨੂੰਨੀ ਹੱਕ ਬਣਾਉਣ ਦੀ ਮੰਗ ਨੂੰ ਲੈ ਕੇ ਐਸਕੇਐਮ ਦੇ ਸੱਦੇ ’ਤੇ ਅੱਜ ਹਰ ਰਾਜ ਦੀ ਰਾਜਧਾਨੀ ਵਿੱਚ ਤਿੰਨ ਰੋਜ਼ਾ ਧਰਨੇ ਸ਼ੁਰੂ ਹੋ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Farmers Protest: ਚੰਡੀਗੜ੍ਹ ਦੀ ਹੱਦ 'ਤੇ ਡਟੇ ਕਿਸਾਨ, ਤਿੰਨ ਰੋਜ਼ਾ ਧਰਨਾ ਕੀਤਾ ਸ਼ੁਰੂ, ਵੇਖੋ ਤਸਵੀਰਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੌਂਕੀ ਲਾ USA ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਫਰਵਰੀ 2025

ਚੋਰੀ ਹੋ ਗਿਆ ਫੋਨ ਤਾਂ ਪਰੇਸ਼ਾਨ ਹੋਣ ਦੀ ਲੋੜ ਨਹੀਂ, ਇਸ ਪੋਰਟਲ 'ਤੇ ਜਾ ਕੇ ਕਰ ਸਕਦੇ Block

Punjab News: ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਸਿਆਸਤਦਾਨ ਅਤੇ ਕਾਰੋਬਾਰੀ ਚੜ੍ਹੇ ਪੁਲਿਸ ਦੇ ਹੱਥੇ, ਜਾਣੋ ਪੂਰਾ ਮਾਮਲਾ
ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਸਿਆਸਤਦਾਨ ਅਤੇ ਕਾਰੋਬਾਰੀ ਚੜ੍ਹੇ ਪੁਲਿਸ ਦੇ ਹੱਥੇ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕਪੁਲਿਸ ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ , ਸ਼ੋਅ ਤੋਂ ਪਹਿਲਾਂ ਹੀ ਕੀਤਾ ਡਿਟੇਨਗੁਰਪਤਵੰਤ ਪੰਨੂ ਨੇ ਡਿਪੋਰਟ ਹੋਏ ਪੰਜਾਬੀਆਂ ਲਈ ਚੁੱਕੀ ਆਵਾਜ਼  ਕੀਤਾ ਵੱਡਾ ਐਲਾਨ!ਦਿੱਲੀ ਮਾਡਲ ਕਿਵੇਂ ਹੋਇਆ ਫ਼ੇਲ੍ਹ? MLA ਪ੍ਰਗਟ ਸਿੰਘ ਦਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੌਂਕੀ ਲਾ USA ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ
ਡੌਂਕੀ ਲਾ USA ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਫਰਵਰੀ 2025
ਚੋਰੀ ਹੋ ਗਿਆ ਫੋਨ ਤਾਂ ਪਰੇਸ਼ਾਨ ਹੋਣ ਦੀ ਲੋੜ ਨਹੀਂ, ਇਸ ਪੋਰਟਲ 'ਤੇ ਜਾ ਕੇ ਕਰ ਸਕਦੇ Block
ਚੋਰੀ ਹੋ ਗਿਆ ਫੋਨ ਤਾਂ ਪਰੇਸ਼ਾਨ ਹੋਣ ਦੀ ਲੋੜ ਨਹੀਂ, ਇਸ ਪੋਰਟਲ 'ਤੇ ਜਾ ਕੇ ਕਰ ਸਕਦੇ Block
Punjab News: ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਸਿਆਸਤਦਾਨ ਅਤੇ ਕਾਰੋਬਾਰੀ ਚੜ੍ਹੇ ਪੁਲਿਸ ਦੇ ਹੱਥੇ, ਜਾਣੋ ਪੂਰਾ ਮਾਮਲਾ
ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਸਿਆਸਤਦਾਨ ਅਤੇ ਕਾਰੋਬਾਰੀ ਚੜ੍ਹੇ ਪੁਲਿਸ ਦੇ ਹੱਥੇ, ਜਾਣੋ ਪੂਰਾ ਮਾਮਲਾ
ਬਿਨਾਂ ਕਿਸੇ ਕਲਿੱਕ ਤੋਂ Whatsapp ਅਕਾਊਂਟ ਕਿਵੇਂ ਹੋ ਸਕਦਾ Hack? ਹੈਕਰਸ ਨੇ ਅਪਣਾ ਲਿਆ ਨਵਾਂ ਤਰੀਕਾ

ਦੁੱਧ 'ਚ ਮਿਲਾ ਕੇ ਪੀਓ ਆਹ ਚੀਜ਼ਾਂ, ਨਹੀਂ ਹੋਵੇਗੀ Infection, ਇਮਿਊਨਿਟੀ ਵੀ ਰਹੇਗੀ ਮਜਬੂਤ

ਮਣਿਪੁਰ ਦੇ CM ਐਨ ਬੀਰੇਨ ਸਿੰਘ ਨੇ ਦਿੱਤਾ ਅਸਤੀਫਾ, ਦਿੱਲੀ 'ਚ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ; ਰਾਜ 'ਚ 21 ਮਹੀਨਿਆਂ ਤੋਂ ਹਿੰਸਾ ਜਾਰੀ

Income Tax: ਆਮਦਨੀ ਕਰ ਵਿਭਾਗ ਤੋਂ ਆਇਆ SMS! ਇਹ ਕੋਈ ਵਾਰਨਿੰਗ ਹੈ ਜਾਂ ਨਹੀਂ? ਜਾਣੋ ਪੂਰਾ ਮਾਮਲਾ

Embed widget