ਪੜਚੋਲ ਕਰੋ
Advertisement
ਗੁਲਾਬੀ ਸੁੰਡੀ ਨਾਲ ਖਰਾਬ ਨਰਮੇ ਦੀ ਫਸਲ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਨੇ ਵਿੱਢਿਆ ਸੰਘਰਸ਼
ਪੰਜਾਬ ਦੇ ਅੰਨਦਾਤਾ ਕਿਸਾਨ ਨੂੰ ਕਦੇ ਕੁਦਰਤ ਅਤੇ ਕਦੇ ਸਰਕਾਰ ਦੀ ਬੇਰੁੱਖੀ ਦੀ ਚਲਦੇ ਮੁਸ਼ਿਕਲਾਂ ਨਾਲ ਦੋ ਚਾਰ ਹੋਣਾ ਪੈਦਾ ਹੈ। ਮਾਲਵੇ ਅੰਦਰ ਇਸ ਕਿਸਾਨਾਂ ਦੀ ਗੁਲਾਬੀ ਸੁੰਡੀ ਦੀ ਫਸਲ ਤੇ ਹਮਲੇ ਨੇ ਕਿਸਾਨਾਂ ਦੀ ਨਰਮੇ ਦੀ ਤਬਾਹ ਕਰਕੇ ਰੱਖ...
ਵਿਕਰਮ ਕੁਮਾਰ ਦੀ ਰਿਪੋਰਟ
ਤਲਵੰਡੀ ਸਾਬੋ : ਮਾਲਵੇ ਅੰਦਰ ਗੁਲਾਬੀ ਸੁੰਡੀ ਨਾਲ ਖਰਾਬ ਨਰਮੇ ਦੀ ਫਸਲ ਦਾ ਮੁਆਵਜ਼ਾ ਲੈਣ ਲਈ ਲਗਾਤਾਰ ਕਿਸਾਨ ਸੰਘਰਸ਼ ਕਰ ਰਹੇ ਹਨ। ਮੁਆਵਜ਼ਾ ਲੈਣ ਲਈ ਕਿਸਾਨ ਛੇ ਮਹੀਨਿਆਂ ਤੋਂ ਸਰਕਾਰੀ ਦਫਤਰਾਂ ਦੇ ਚੱਕਰ ਲਾ ਰਹੇ ਹਨ। ਕਈ ਵਾਰ ਧਰਨੇ ਵੀ ਲਗਾ ਚੁੱਕੇ ਹਨ ਅੱਜ ਫਿਰ ਤਲਵੰਡੀ ਸਾਬੋ ਵਿਖੇ ਅੱਕੇ ਕਿਸਾਨਾਂ ਨੇ ਨਰਮੇ ਦਾ ਮੁਆਵਜ਼ਾ ਲੈਣ ਲਈ ਐਸਡੀਐਮ ਦਫਤਰ ਅੱਗੇ ਪੱਕਾ ਧਰਨਾ ਲਾ ਦਿੱਤਾ ਤੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਨਾ ਦਿੱਤੇ ਜਾਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।

ਪੰਜਾਬ ਦੇ ਅੰਨਦਾਤਾ ਕਿਸਾਨ ਨੂੰ ਕਦੇ ਕੁਦਰਤ ਅਤੇ ਕਦੇ ਸਰਕਾਰ ਦੀ ਬੇਰੁੱਖੀ ਦੀ ਚਲਦੇ ਮੁਸ਼ਿਕਲਾਂ ਨਾਲ ਦੋ ਚਾਰ ਹੋਣਾ ਪੈਦਾ ਹੈ। ਮਾਲਵੇ ਅੰਦਰ ਇਸ ਕਿਸਾਨਾਂ ਦੀ ਗੁਲਾਬੀ ਸੁੰਡੀ ਦੀ ਫਸਲ ਤੇ ਹਮਲੇ ਨੇ ਕਿਸਾਨਾਂ ਦੀ ਨਰਮੇ ਦੀ ਤਬਾਹ ਕਰਕੇ ਰੱਖ ਦਿੱਤੀ ਸੀ। ਜਿਸ ਦਾ ਸੰਘਰਸ਼ ਤੋਂ ਬਾਅਦ ਉਸ ਸਮੇਂ ਕਾਂਗਰਸ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਪਰ ਅਧਿਕਾਰੀਆਂ ਦੀ ਅਣਦੇਖੀ ਤੇ ਲਾਹਪਰਵਾਹੀ ਕਰ ਕੇ ਕਿਸਾਨਾਂ ਨੂੰ ਅਜੇ ਤਕ ਮੁਆਵਜ਼ਾ ਨਹੀ ਮਿਲਿਆ।
ਜਿਸ ਕਰਕੇ ਕਿਸਾਨ ਦਫਤਰਾਂ ਦੇ ਧੱਕੇ ਖਾ ਰਹੇ ਹਨ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੁਪੁਰ ਦੀ ਅਗਵਾਈ ਵਿੱਚ ਕਿਸਾਨਾਂ ਨੇ ਐਸਡੀਐਮ ਦਫਤਰ ਅੱਗੇ ਪੱਕਾ ਧਰਨਾ ਲਗਾ ਕੇ ਰੋਸ ਪ੍ਰਦਰਸਨ ਸੁਰੂ ਕਰ ਦਿੱਤਾ। ਕਿਸਾਨਾਂ ਨੇ ਦੱਸਿਆਂ ਕਿ ਉਹਨਾ ਦੇ ਖਾਤੇ ਵਿੱਚ ਪੈਸੇ ਪਾਏ ਜਾ ਰਹੇ ਹਨ ਪਰ ਬਹੁਤ ਸਾਰੇ ਕਿਸਾਨਾ ਦੇ ਖਾਤੇ ਵਿੱਚ ਪੈਸੇ ਨਹੀ ਜਾ ਰਹੇ। ਜਿਸ ਕਰ ਕੇ ਪ੍ਰਸਾਸ਼ਨ ਤੋ ਕਿਸਾਨਾਂ ਨੂੰ ਚੈੱਕ ਦੇਣ ਦੀ ਮੰਗ ਕੀਤੀ ਪਰ ਅਧਿਕਾਰੀ ਉਨ੍ਹਾਂ ਦੀਆਂ ਮੁਸ਼ਿਕਲ ਵੱਲ ਕੋਈ ਧਿਆਨ ਨਹੀ ਦੇ ਰਹੇ। ਕਿਸਾਨਾਂ ਨੇ ਐਲਾਨ ਕੀਤਾ ਕਿ ਜਿੰਨਾ ਸਮਾਂ ਕਿਸਾਨਾਂ ਨੂੰ ਮੁਅਵਜ਼ੇ ਦੇ ਚੈਕ ਨਹੀ ਦਿੱਤੇ ਜਾਦੇ ਸੰਘਰਸ਼ ਜਾਰੀ ਰਹੇਗਾ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement