ਪੜਚੋਲ ਕਰੋ

ਬਾਰਦਾਨੇ ਦੀ ਕਮੀ ਤੋਂ ਅੱਕੇ ਕਿਸਾਨਾਂ ਤਹਿਸੀਲਦਾਰਨ ਨੂੰ ਬਣਾ ਲਿਆ ਬੰਧਕ

ਸੰਗਰੂਰ ਦੇ ਦਿੜਬਾ ਵਿੱਚ ਕਿਸਾਨਾਂ ਨੇ ਮੰਡੀਆਂ ਵਿੱਚ  ਬਾਰਦਾਨੇ ਦੀ ਕਮੀ ਕਾਰਨ ਐਸਡੀਐਮ ਦਫ਼ਤਰ ਵਿੱਚ ਤਹਿਸੀਲਦਾਰ ਨੂੰ ਹੀ ਬੰਧਕ ਬਣਾ ਲਿਆ।ਕਿਸਾਨ ਮੰਡੀਆਂ ਵਿੱਚ ਫਸਲ ਲੈ ਕੇ ਪਹੁੰਚੇ ਹੋਏ ਹਨ ਅਤੇ ਲਗਾਤਾਰ ਬਾਰਦਾਨੇ ਦੀ ਕਾਮੀ ਕਾਰਨ ਉਹ ਬਹੁਤ ਜ਼ਿਆਦਾ ਪਰੇਸ਼ਾਨ ਹਨ ਅਤੇ ਮੰਡੀਆਂ ਵਿੱਚ ਖੱਜਲ ਖੁਆਰ ਹੋ ਰਹੇ ਹਨ।

ਸੰਗਰੂਰ: ਸੰਗਰੂਰ ਦੇ ਦਿੜਬਾ ਵਿੱਚ ਕਿਸਾਨਾਂ ਨੇ ਮੰਡੀਆਂ ਵਿੱਚ  ਬਾਰਦਾਨੇ ਦੀ ਕਮੀ ਕਾਰਨ ਐਸਡੀਐਮ ਦਫ਼ਤਰ ਵਿੱਚ ਤਹਿਸੀਲਦਾਰ ਨੂੰ ਹੀ ਬੰਧਕ ਬਣਾ ਲਿਆ।ਕਿਸਾਨ ਮੰਡੀਆਂ ਵਿੱਚ ਫਸਲ ਲੈ ਕੇ ਪਹੁੰਚੇ ਹੋਏ ਹਨ ਅਤੇ ਲਗਾਤਾਰ ਬਾਰਦਾਨੇ ਦੀ ਕਾਮੀ ਕਾਰਨ ਉਹ ਬਹੁਤ ਜ਼ਿਆਦਾ ਪਰੇਸ਼ਾਨ ਹਨ ਅਤੇ ਮੰਡੀਆਂ ਵਿੱਚ ਖੱਜਲ ਖੁਆਰ ਹੋ ਰਹੇ ਹਨ।

ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ

ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਬਾਰਦਾਨਾ ਨਹੀਂ ਮਿਲਦਾ ਉਦੋਂ ਤੱਕ ਤਹਿਸੀਲਦਾਰ ਨੂੰ ਬੰਧਕ ਬਣਾ ਕੇ ਰੱਖਿਆ ਜਾਏਗਾ।ਕਿਸਾਨਾਂ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਮੀਂਹ ਦਾ ਖ਼ਤਰਾ ਮੰਡਰਾ ਰਿਹਾ ਹੈ ਅਤੇ ਖੁੱਲ੍ਹ ਆਸਮਾਨ ਹੇਠਾਂ ਫਸਲ ਪਈ ਹੋਈ ਹੈ, ਪਰ ਸਰਕਾਰ ਬਾਰਦਾਨਾ ਨਹੀਂ ਦੇ ਰਹੀ ਹੈ।

ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਉਧਰ ਤਹਿਸੀਲਦਾਰ ਨੇ ਕਿਹਾ ਕਿ ਉਹ ਇਸ ਮੁਸ਼ਕਲ ਅਤੇ ਬਾਰਦਾਨੇ ਦੀ ਕਮੀ ਦਾ ਹੱਲ ਕਰ ਰਹੇ ਹਨ ਅਤੇ ਜਲਦੀ ਹੈ ਬਾਰਦਾਨਾ ਮਿਲ ਜਾਏਗਾ।

ਇਹ ਵੀ ਪੜ੍ਹੋ: ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ

 ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget