ਸੰਗਰੂਰ: ਸੰਗਰੂਰ ਦੇ ਦਿੜਬਾ ਵਿੱਚ ਕਿਸਾਨਾਂ ਨੇ ਮੰਡੀਆਂ ਵਿੱਚ  ਬਾਰਦਾਨੇ ਦੀ ਕਮੀ ਕਾਰਨ ਐਸਡੀਐਮ ਦਫ਼ਤਰ ਵਿੱਚ ਤਹਿਸੀਲਦਾਰ ਨੂੰ ਹੀ ਬੰਧਕ ਬਣਾ ਲਿਆ।ਕਿਸਾਨ ਮੰਡੀਆਂ ਵਿੱਚ ਫਸਲ ਲੈ ਕੇ ਪਹੁੰਚੇ ਹੋਏ ਹਨ ਅਤੇ ਲਗਾਤਾਰ ਬਾਰਦਾਨੇ ਦੀ ਕਾਮੀ ਕਾਰਨ ਉਹ ਬਹੁਤ ਜ਼ਿਆਦਾ ਪਰੇਸ਼ਾਨ ਹਨ ਅਤੇ ਮੰਡੀਆਂ ਵਿੱਚ ਖੱਜਲ ਖੁਆਰ ਹੋ ਰਹੇ ਹਨ।


 


ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ


 


ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਬਾਰਦਾਨਾ ਨਹੀਂ ਮਿਲਦਾ ਉਦੋਂ ਤੱਕ ਤਹਿਸੀਲਦਾਰ ਨੂੰ ਬੰਧਕ ਬਣਾ ਕੇ ਰੱਖਿਆ ਜਾਏਗਾ।ਕਿਸਾਨਾਂ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਮੀਂਹ ਦਾ ਖ਼ਤਰਾ ਮੰਡਰਾ ਰਿਹਾ ਹੈ ਅਤੇ ਖੁੱਲ੍ਹ ਆਸਮਾਨ ਹੇਠਾਂ ਫਸਲ ਪਈ ਹੋਈ ਹੈ, ਪਰ ਸਰਕਾਰ ਬਾਰਦਾਨਾ ਨਹੀਂ ਦੇ ਰਹੀ ਹੈ।


 


ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ


 


ਉਧਰ ਤਹਿਸੀਲਦਾਰ ਨੇ ਕਿਹਾ ਕਿ ਉਹ ਇਸ ਮੁਸ਼ਕਲ ਅਤੇ ਬਾਰਦਾਨੇ ਦੀ ਕਮੀ ਦਾ ਹੱਲ ਕਰ ਰਹੇ ਹਨ ਅਤੇ ਜਲਦੀ ਹੈ ਬਾਰਦਾਨਾ ਮਿਲ ਜਾਏਗਾ।


 



ਇਹ ਵੀ ਪੜ੍ਹੋ: ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ


 ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ