ਪੜਚੋਲ ਕਰੋ

ਵਿਰੋਧੀਆਂ ਦਾ ਮੂੰਹ-ਤੋੜ ਜਵਾਬ ਦੇਣ ਲਈ ਕਿਸਾਨਾਂ ਨੇ ਚੁੱਕਿਆ ਨਵਾਂ ਹਥਿਆਰ

ਖੇਤੀ ਕਾਨੂੰਨਾਂ ਨੂੰ ਲੈ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਅੰਦੋਲਨ ਹੁਣ ਦੇਸ਼ਵਿਆਪੀ ਬਣ ਗਿਆ ਹੈ। ਖਾਸਕਰ ਪੰਜਾਬ ਇਸ ਅੰਦੋਲਨ 'ਚ ਮੋਹਰੀ ਹੈ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਅੰਦੋਲਨ ਹੁਣ ਦੇਸ਼ਵਿਆਪੀ ਬਣ ਗਿਆ ਹੈ। ਖਾਸਕਰ ਪੰਜਾਬ ਇਸ ਅੰਦੋਲਨ 'ਚ ਮੋਹਰੀ ਹੈ। ਪੰਜਾਬ ਦੇ ਕਿਸਾਨਾਂ ਨੇ ਪਹਿਲਾਂ ਦੋ ਮਹੀਨੇ ਰੇਲ ਰੋਕੋ ਅੰਦੋਲਨ ਚਲਾਇਆ ਤੇ ਹੁਣ ਕੇਂਦਰ ਸਰਕਾਰ ਤੇ ਦਬਾਅ ਨੂੰ ਵਧਾਉਣ ਕੌਮੀ ਰਾਜਧਾਨੀ ਦਿੱਲੀ ਜਾ ਪਹੁੰਚੇ ਹਨ। ਕਿਸਾਨ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੇ ਬਾਡਰਾਂ ਤੇ ਡੇਰੇ ਲਾ ਕੇ ਬੈਠੇ ਹਨ ਪਰ ਇਸ ਵਿਰੋਧ ਪ੍ਰਦਰਸ਼ਨ ਵਿੱਚ ਕਿਸਾਨ ਜ਼ਮੀਨ ਤੇ ਲੜਾਈ ਦੇ ਨਾਲ-ਨਾਲ ਸੋਸ਼ਲ ਮੀਡੀਆ ਤੇ ਵੀ ਆਪਣੇ ਹੱਕਾਂ ਲਈ ਲੜਾਈ ਲੜ ਰਹੇ ਹਨ। ਕਿਸਾਨ ਬਹੁਤ ਚੰਗੇ ਢੰਗ ਨਾਲ ਸੋਸ਼ਲ ਮੀਡੀਆ ਦੀ ਵਰਤੋਂ ਕਰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਵਾਲੇ ਅਨਸਰਾਂ ਦਾ ਮੁਕਾਬਲਾ ਵੀ ਕਰ ਰਹੇ ਹਨ ਤੇ ਕਾਮਯਾਬ ਵੀ ਹੋ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪਰਮਿੰਦਰ ਸਿੰਘ ਮੁਤਾਬਕ ਉਨ੍ਹਾਂ ਕਿਸਾਨਾਂ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਸਿਖਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕਿਸਾਨ ਅਣਪੜ੍ਹ ਹਨ ਪਰ ਅਸੀਂ ਉਨ੍ਹਾਂ ਨੂੰ ਫੇਸਬੁੱਕ ਲਾਈਵ, ਲਾਇਕ ਤੇ ਸ਼ੇਅਰ ਬਟਨ ਦਬਾਉਣ ਲਈ ਟ੍ਰੇਨਿੰਗ ਦੇ ਦਿੱਤੀ ਹੈ। ਇਸ ਵਕਤ ਉਨ੍ਹਾਂ ਦੇ ਪੇਜ ਤੇ 1.13 ਲੱਖ ਫੌਲੋਅਰ ਹਨ ਜਿਸ ਵਿੱਚੋਂ 65,000 ਤਾਂ ਕਿਸਾਨ ਅੰਦੋਲਨ ਦੌਰਾਨ ਸ਼ਾਮਲ ਹੋਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਵੀ ਕੋਈ ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦਾ ਹੈ ਜਾਂ ਝੂਠੀ ਖ਼ਬਰ ਫੈਲਾਉਂਦਾ ਹੈ ਤਾਂ ਸਾਡੇ ਕਿਸਾਨ ਫੇਸਬੁੱਕ ਲਾਈਵ, ਵਟਸਐਪ ਜ਼ਰੀਏ ਆਪਣੇ ਸੰਦੇਸ਼ ਬਾਕੀ ਸਾਥੀਆਂ ਤੱਕ ਪਹੁੰਚਾ ਦਿੰਦੇ ਹਨ। ਬਾਕੀ ਜਥੇਬੰਦੀਆਂ ਮੁਤਾਬਕ BKU ਉਗਰਾਹਾਂ ਦੀ ਵੀ ਆਪਣੀ ਸੋਸ਼ਲ ਮੀਡੀਆ ਟੀਮ ਹੈ। ਜਦੋਂ ਵੀ ਕਿਸਾਨਾਂ ਖਿਲਾਫ ਝੂਠੀ ਮੁਹਿੰਮ ਸ਼ੁਰੂ ਹੁੰਦੀ ਹੈ ਤਾਂ ਕਿਸਾਨ ਉਸਦਾ ਡਟ ਕੇ ਮੁਕਾਬਲਾ ਕਰਦੇ ਹਨ। ਕਿਸਾਨ ਉਸ ਝੂਠੀ ਮੁਹਿੰਮ ਦੇ ਖਿਲਾਫ ਆਪਣੇ ਸੰਦੇਸ਼ ਵਾਇਰਲ ਕਰ ਦਿੰਦੇ ਹਨ। ਇਹ ਸਭ ਕੁੱਝ ਕਿਸਾਨ ਆਪਣੇ ਸਮਾਰਟ ਫੋਨ ਰਾਹੀਂ ਕਰਦੇ ਹਨ। ਕਿਸਾਨ ਆਪਣੇ ਲੀਡਰਾਂ ਦੇ ਭਾਸ਼ਣ ਸੁਣਦੇ ਹੋਏ ਵੀ ਆਪਣੇ ਫੇਸਬੁੱਕ , ਵਟਸਐਪ ਤੇ ਟਵੀਟਰ ਅਕਾਉਂਟ ਚੈੱਕ ਕਰ ਦੇ ਰਹਿੰਦੇ ਹਨ।ਕਿਸਾਨਾਂ ਨੇ ਜ਼ਿਲ੍ਹਾ ਤੇ ਸੂਬਾ ਪੱਧਰ ਦੇ ਵਟਸਐਪ ਗਰੁਪ ਬਣਾਏ ਹੋਏ ਹਨ। ਜਿਸ ਵਿੱਚ ਲਗਾਤਾਰ  ਕਿਸਾਨ ਅੰਦੋਲਨ ਨਾਲ ਜੁੜੀਆਂ ਨਿਊਜ਼, ਭਾਸ਼ਣ ਤੇ ਹੋਰ ਚੀਜ਼ਾ ਸਾਂਝੀਆਂ ਕੀਤੀਆਂ ਜਾਂਦੀਆਂ ਹਨ। ਕਿਸਾਨ ਬੜੀ ਤੇਜ਼ੀ ਨਾਲ ਸੋਸ਼ੋਲ ਮੀਡੀਆ ਦੀ ਵਰਤੋਂ ਨੂੰ ਸਿੱਖ ਰਹੇ ਹਨ ਤੇ ਕਿਸਾਨ ਅੰਦੋਲਨ ਵਿੱਚ ਇਸਤਮਾਲ ਕਰ ਰਹੇ ਹਨ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget