ਪੜਚੋਲ ਕਰੋ

ਖੇਤੀ ਮਾਹਰਾਂ ਨਾਲ ਕਿਸਾਨਾਂ ਦੀ ਗੱਲਬਾਤ ਖ਼ਤਮ, ਦਿੱਤੀ ਵੱਡੀ ਚੇਤਾਵਨੀ, ਕੁਲ੍ਹ ਹੱਲ ਨਾ ਹੋਇਆ ਤਾਂ ਹੋਏਗਾ ਚੱਕਾ ਜਾਮ

ਗੰਨ੍ਹਾਂ ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ ਮੁੱਕ ਗਈ ਹੈ।ਖੇਤੀ ਮਾਹਰਾਂ ਨਾਲ ਗੱਲਬਾਤ ਕਰਕੇ ਕਿਸਾਨ ਬਾਹਰ ਨਿਕਲ ਆਏ ਹਨ।ਕਿਸਾਨ ਕੱਲ੍ਹ ਮੁੱਖ ਮੰਤਰੀ ਨਾਲ ਚੰਡੀਗੜ 'ਚ 3 ਵਜੇ ਮੀਟਿੰਗ ਕਰਨਗੇ।

ਜਲੰਧਰ: ਗੰਨ੍ਹਾਂ ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ ਮੁੱਕ ਗਈ ਹੈ।ਖੇਤੀ ਮਾਹਰਾਂ ਨਾਲ ਗੱਲਬਾਤ ਕਰਕੇ ਕਿਸਾਨ ਬਾਹਰ ਨਿਕਲ ਆਏ ਹਨ।ਕਿਸਾਨ ਕੱਲ੍ਹ ਮੁੱਖ ਮੰਤਰੀ ਨਾਲ ਚੰਡੀਗੜ 'ਚ 3 ਵਜੇ ਮੀਟਿੰਗ ਕਰਨਗੇ।

ਅੱਜ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਗੰਨੇ ਦੀ ਫਸਲ ਦੀ ਪ੍ਰੋਡਕਸ਼ਨ ਕੀਮਤ ਖੇਤੀ ਮਾਹਰਾਂ ਨੂੰ ਦੱਸੀ। ਕੱਲ ਮੀਟਿੰਗ 'ਚ ਫੈਸਲਾ ਨਾ ਹੋਇਆ ਤਾਂ ਪੰਜਾਬ 'ਚ ਹੋਵੇਗਾ ਚੱਕਾ ਜਾਮ।ਕਿਸਾਨਾਂ ਨੇ ਮਾਹਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ 470 ਰੁੱਪਏ ਕੀਮਤ ਆਉਂਦੀ ਹੈ।

ਉਧਰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਗੰਨਾ ਕਾਸਤਕਾਰਾਂ ਬਾਰੇ ਕੈਪਟਨ ਸਰਕਾਰ ਦੀ ਮਨਸ਼ਾ ਸਾਫ਼ ਨਾ ਹੋਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਗੰਨੇ ਦੇ ਮੁੱਲ ਬਾਰੇ ਕਿਸਾਨਾਂ ਅਤੇ ਸਰਕਾਰ ਵਿਚਕਾਰ ਮੀਟਿੰਗਾਂ 'ਚ ਰਾਣਾ ਗੁਰਜੀਤ ਸਿੰਘ ਦੀ ਮੌਜ਼ੂਦਗੀ 'ਦੁੱਧ ਦੀ ਰਾਖੀ ਬਿੱਲੇ' ਨੂੰ ਬੈਠਾਉਣ ਦੇ ਬਾਰਬਾਰ ਹੈ।

ਚੀਮਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੰਤਰੀ ਸੁਖਜਿੰਦਰ ਸਿੰਘ ਸੁਖੀ ਰੰਧਾਵਾ ਇਸ ਬਾਰੇ ਸਪੱਸ਼ਟ ਕਰਨ ਕਿ ਗੰਨਾ ਵਿਕਾਸ ਬੋਰਡ ਅਤੇ ਗੰਨੇ ਦਾ ਮੁੱਲ ਤੈਅ ਕਰਨ ਵਾਲੀਆਂ ਮੀਟਿੰਗਾਂ 'ਚ ਰਾਣਾ ਗੁਰਜੀਤ ਸਿੰਘ ਨੂੰ ਸ਼ਾਮਲ ਕਰਨਾ ਕਿਹੜੀ ਮਜ਼ਬੂਰੀ ਹੈ? ਕੀ ਕਾਂਗਰਸੀ ਦੱਸਣਗੇ ਕਿ ਰਾਣਾ ਗੁਰਜੀਤ ਸਿੰਘ ਦੀਆਂ ਗੰਨਾਂ ਮਿੱਲਾਂ ਵੱਲ ਕਿਸਾਨਾਂ ਦਾ ਕਿੰਨੇ ਕਰੋੜ ਰੁਪਏ ਦਾ ਬਕਾਇਆ ਖੜਾ ਹੈ? ਉਨਾਂ ਦੋਸ਼ ਲਾਇਆ ਕਿ ਰਾਣਾ ਸ਼ੂਗਰਜ਼ ਦੀ ਦੇਣਦਾਰੀ ਸਭ ਤੋਂ ਮਾੜੀ ਹੈ। ਫਿਰ ਡਿਫ਼ਾਲਟਰ ਮਿਲ ਮਾਲਕ ਕੋਲੋਂ ਗੰਨਾ ਕਾਸਤਕਾਰਾਂ ਦੇ ਹਿੱਤਾਂ ਦੀ ਰੱਖਿਆ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ।

ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਰਾਣਾ ਗੁਰਜੀਤ ਸਿੰਘ ਨੂੰ ਗੰਨੇ ਦਾ ਮੁੱਲ ਤੈਅ ਕਰਨ ਵਾਲੀਆਂ ਮੀਟਿੰਗਾਂ ਤੋਂ ਦੂਰ ਕੀਤਾ ਜਾਵੇ ਅਤੇ ਗੰਨਾ ਵਿਕਾਸ ਬੋਰਡ 'ਚੋਂ ਤੁਰੰਤ ਹਟਾਇਆ ਜਾਵੇ। ਚੀਮਾ ਮੁਤਾਬਕ ਜਦੋਂ ਤੱਕ ਗੰਨੇ ਦੇ ਮੁੱਲ 'ਚ ਵਾਧੇ ਅਤੇ ਬਕਾਇਆ ਰਾਸ਼ੀ ਦੇ ਭੁਗਤਾਨ ਬਾਰੇ ਬੈਠਕਾਂ 'ਚ ਰਾਣਾ ਗੁਰਜੀਤ ਸਿੰਘ ਵਰਗੇ ਖੰਡ ਮਿੱਲ ਮਾਫੀਆ ਦੀ ਮੌਜ਼ੂਦਗੀ ਅਤੇ ਦਖ਼ਲਅੰਦਾਜ਼ੀ ਰਹੇਗੀ ਉਦੋਂ ਤੱਕ ਗੰਨਾ ਕਾਸਤਕਾਰਾਂ ਨੂੰ ਸਹੀ ਮੁੱਲ ਅਤੇ ਉਨਾਂ ਦੇ ਹਿੱਤਾਂ ਦੀ ਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਚੀਮਾ ਨੇ ਸਭ ਤੋਂ ਘੱਟ ਮੁੱਲ ਹੋਣ ਦੇ ਹਵਾਲੇ ਨਾਲ ਗੰਨੇ ਦਾ ਪ੍ਰਤੀ ਕੁਇੰਟਲ ਮੁੱਲ (ਐਸ.ਏ.ਪੀ) 400 ਰੁਪਏ ਕਰਨ ਦੀ ਮੰਗ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
Advertisement
ABP Premium

ਵੀਡੀਓਜ਼

Big Accident Bathinda | ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

Embed widget