ਪੜਚੋਲ ਕਰੋ

ਪੰਜਾਬ 'ਚ ਟ੍ਰੇਨਾਂ ਰੋਕਣ ਤੋਂ ਪਹਿਲਾਂ ਕਿਸਾਨ ਨੇਤਾ ਨਜ਼ਰਬੰਦ, ਅੱਜ ਲੁਧਿਆਣਾ-ਜਲੰਧਰ, ਅੰਮ੍ਰਿਤਸਰ ਸਮੇਤ 19 ਜ਼ਿਲ੍ਹਿਆਂ ‘ਚ 26 ਥਾਵਾਂ ‘ਤੇ ਪਟੜੀਆਂ ‘ਤੇ ਧਰਨਾ

ਪੰਜਾਬ ਵਿੱਚ ਕਿਸਾਨ ਅੱਜ ਰੇਲਵੇ ਟਰੈਕ ਜਾਮ ਕਰਨਗੇ। ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਮੇਤ 19 ਜ਼ਿਲ੍ਹਿਆਂ ਵਿੱਚ 26 ਥਾਵਾਂ ‘ਤੇ ਕਿਸਾਨ ਪਟੜੀਆਂ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਦੁਪਹਿਰ 1 ਤੋਂ 3 ਵਜੇ ਤੱਕ,

ਪੰਜਾਬ ਦੇ ਕਿਸਾਨਾਂ ਨੇ ਅੱਜ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਾਰਵਾਈ ਕਰਕੇ ਕਈ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ। ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਮੇਤ 19 ਜ਼ਿਲ੍ਹਿਆਂ ਵਿੱਚ 26 ਥਾਵਾਂ ‘ਤੇ ਕਿਸਾਨ ਪਟੜੀਆਂ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਦੁਪਹਿਰ 1 ਤੋਂ 3 ਵਜੇ ਤੱਕ, ਯਾਨੀ ਕੁੱਲ 2 ਘੰਟਿਆਂ ਲਈ ਹੋਵੇਗਾ।

ਇਸ ਦੌਰਾਨ ਰੇਲਵੇ ਵੱਲੋਂ ਵੀ ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਟ੍ਰੇਨਾਂ ਨੂੰ ਰਸਤੇ ਵਿੱਚ ਰੋਕਣ, ਟਰਮੀਨੇਟ ਕਰਨ ਜਾਂ ਰੱਦ ਕਰਨ ਦੀ ਤਿਆਰੀ ਕੀਤੀ ਗਈ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਕ ਲਿਸਟ ਜਾਰੀ ਨਹੀਂ ਕੀਤੀ ਗਈ।

ਯਾਤਰੀਆਂ ਨੂੰ ਝੱਲਣੀ ਪੈ ਸਕਦੀ ਪ੍ਰੇਸ਼ਾਣੀ

ਕਿਸਾਨਾਂ ਦੇ ਇਸ ਰੋਸ ਕਾਰਨ 2 ਘੰਟਿਆਂ ਦੇ ਸਮੇਂ ਦੌਰਾਨ ਟ੍ਰੇਨ ‘ਚ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਪਰੇਸ਼ਾਨੀ ਆ ਸਕਦੀ ਹੈ। ਹਾਲਾਂਕਿ ਕਿਸਾਨਾਂ ਵੱਲੋਂ ਹਾਈਵੇਅਜ਼ ‘ਤੇ ਕਿਸੇ ਕਿਸਮ ਦਾ ਜਾਮ ਜਾਂ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ।

ਕਿਸਾਨ ਕਿਉਂ ਕਰ ਰਹੇ ਹਨ ਪ੍ਰਦਰਸ਼ਨ?

ਕਿਸਾਨ ਮਜ਼ਦੂਰ ਮੋਰਚਾ (KMM) ਦੇ ਕਨਵੀਨਰ ਸਰਵਣ ਪੰਧੇਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਤਿੰਨ ਮੁੱਖ ਮੰਗਾਂ ਹਨ। ਪਹਿਲੀ ਮੰਗ ਹੈ ਬਿਜਲੀ ਸੰਸ਼ੋਧਨ ਬਿੱਲ-2025 ਨੂੰ ਰੱਦ ਕੀਤਾ ਜਾਵੇ। ਦੂਜੀ ਮੰਗ ਹੈ ਕਿ ਪੰਜਾਬ ਵਿਚ ਲਗਾਏ ਜਾ ਰਹੇ ਪ੍ਰੀਪੇਡ ਬਿਜਲੀ ਮੀਟਰ ਹਟਾਏ ਜਾਣ। ਤੀਜੀ ਮੰਗ ਹੈ ਕਿ ਪੰਜਾਬ ਸਰਕਾਰ ਨੂੰ ਸਰਕਾਰੀ ਜ਼ਮੀਨਾਂ ਦੀ ਵਿਕਰੀ ਤੋਂ ਰੋਕਿਆ ਜਾਵੇ। ਪੰਧੇਰ ਨੇ ਕਿਹਾ ਕਿ ਇਹ ਅੰਦੋਲਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ ਹੈ। ਇਸਦਾ ਮਕਸਦ ਸਰਕਾਰਾਂ ਨੂੰ ਇਹ ਮੁੱਦੇ ਲੋਕਾਂ ਦੀ ਆਵਾਜ਼ ਤੌਰ ‘ਤੇ ਸੁਣਨ ਲਈ ਮਜਬੂਰ ਕਰਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Sukhbir Badal ਨੇ ਭਲਕੇ ਸੱਦੀ ਅਹਿਮ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

Ludhiana ਪੁਲਿਸ ਦਾ ਗੈਂਗਸਟਰਾਂ 'ਤੇ ਵੱਡਾ ਐਕਸ਼ਨ! ਛਾਪੇਮਾਰੀ 'ਚ 600 ਤੋਂ ਵੱਧ ਲੋਕਾਂ ਦੀ ਜਾਂਚ, ਕਈ ਗ੍ਰਿਫ਼ਤਾਰ

Half-Day Holiday: 31 ਜਨਵਰੀ ਨੂੰ ਰਹੇਗੀ ਅੱਧੇ ਦਿਨ ਦੀ ਛੁੱਟੀ, DM ਵੱਲੋਂ ਕੀਤਾ ਗਿਆ ਅਹਿਮ ਐਲਾਨ...ਬੱਚਿਆਂ ਦੀਆਂ ਲੱਗੀਆਂ ਮੌਜਾਂ!

Amritpal Singh ਮਾਮਲੇ 'ਚ Court ਨੇ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਹੁਕਮ! ਜਾਣੋ ਪੂਰਾ ਮਾਮਲਾ

ਵੀਡੀਓਜ਼

CM ਮਾਨ ਨੇ BJP ਆਹ ਕੀ ਇਲਜ਼ਾਮ ਲਾ ਦਿੱਤੇ ?
People get sick after seeing Congress and Akalis: CM Mann
ਅਕਾਲੀ ਦਲ ਸੇਵਾ ਦੇ ਨਾਮ ਤੇ ਖਾਂਦੀ ਹੈ ਮੇਵਾ : CM ਮਾਨ
ਪੰਜਾਬੀਆਂ ਨੂੰ CM ਮਾਨ ਦੀ ਵੱਡੀ ਅਪੀਲ , ਅੱਜ ਹੀ ਚੁੱਕੋ ਫਾਇਦਾ
ਪੰਜਾਬੀਆਂ ਨੂੰ CM ਮਾਨ ਵਲੋਂ ਮਿਲੀ 10 ਲੱਖ ਦੀ ਸੌਗਾਤ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal ਨੇ ਭਲਕੇ ਸੱਦੀ ਅਹਿਮ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Sukhbir Badal ਨੇ ਭਲਕੇ ਸੱਦੀ ਅਹਿਮ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Ludhiana ਪੁਲਿਸ ਦਾ ਗੈਂਗਸਟਰਾਂ 'ਤੇ ਵੱਡਾ ਐਕਸ਼ਨ! ਛਾਪੇਮਾਰੀ 'ਚ 600 ਤੋਂ ਵੱਧ ਲੋਕਾਂ ਦੀ ਜਾਂਚ, ਕਈ ਗ੍ਰਿਫ਼ਤਾਰ
Ludhiana ਪੁਲਿਸ ਦਾ ਗੈਂਗਸਟਰਾਂ 'ਤੇ ਵੱਡਾ ਐਕਸ਼ਨ! ਛਾਪੇਮਾਰੀ 'ਚ 600 ਤੋਂ ਵੱਧ ਲੋਕਾਂ ਦੀ ਜਾਂਚ, ਕਈ ਗ੍ਰਿਫ਼ਤਾਰ
Half-Day Holiday: 31 ਜਨਵਰੀ ਨੂੰ ਰਹੇਗੀ ਅੱਧੇ ਦਿਨ ਦੀ ਛੁੱਟੀ, DM ਵੱਲੋਂ ਕੀਤਾ ਗਿਆ ਅਹਿਮ ਐਲਾਨ...ਬੱਚਿਆਂ ਦੀਆਂ ਲੱਗੀਆਂ ਮੌਜਾਂ!
Half-Day Holiday: 31 ਜਨਵਰੀ ਨੂੰ ਰਹੇਗੀ ਅੱਧੇ ਦਿਨ ਦੀ ਛੁੱਟੀ, DM ਵੱਲੋਂ ਕੀਤਾ ਗਿਆ ਅਹਿਮ ਐਲਾਨ...ਬੱਚਿਆਂ ਦੀਆਂ ਲੱਗੀਆਂ ਮੌਜਾਂ!
Amritpal Singh ਮਾਮਲੇ 'ਚ Court ਨੇ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਹੁਕਮ! ਜਾਣੋ ਪੂਰਾ ਮਾਮਲਾ
Amritpal Singh ਮਾਮਲੇ 'ਚ Court ਨੇ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਹੁਕਮ! ਜਾਣੋ ਪੂਰਾ ਮਾਮਲਾ
27 ਜਨਵਰੀ ਨੂੰ ਬੈਂਕਾਂ ਦੀ ਰਹੇਗੀ ਹੜਤਾਲ, ਬੈਂਕਿੰਗ ਸੇਵਾਵਾਂ 'ਤੇ ਪਵੇਗਾ ਅਸਰ, ਜਾਣੋ ਪੂਰਾ ਮਾਮਲਾ

ਭਾਰਤੀਆਂ ਲਈ ਵੱਡੀ ਖੁਸ਼ਖਬਰੀ! ਹੁਣ ਇਸ ਦੇਸ਼ ਦੇ Visa ਨਾਲ ਮਿਲੇਗੀ ਕਈ ਦੇਸ਼ਾਂ ‘ਚ Entry, ਦੇਖੋ ਲਿਸਟ

ਥਾਈਲੈਂਡ ਤੋਂ ਰੂਸ ਜਾ ਰਹੀ ਫਲਾਈਟ 'ਚ ਤਕਨੀਕੀ ਖਰਾਬੀ, ਚੀਨ 'ਚ ਐਮਰਜੈਂਸੀ ਲੈਂਡਿੰਗ! 238 ਯਾਤਰੀਆਂ ਦੀ ਜਾਨ 'ਤੇ ਬਣੀ!

ਖੰਨਾ 'ਚ ਪੁਲਿਸ ਟੀਮ 'ਤੇ ਹਮਲਾ, ਮਹਿਲਾ ਕਾਂਸਟੇਬਲ ਦੇ ਵੀ ਲੱਗੀਆਂ ਸੱਟਾਂ; ਜਾਣੋ ਪੂਰਾ ਮਾਮਲਾ

Embed widget