ਪੜਚੋਲ ਕਰੋ

Delhi Chalo March: ਅੱਜ ਕਿਸਾਨਾਂ ਦਾ ਦਿੱਲੀ ਮਾਰਚ, ਬੀਤੇ ਦਿਨ ਕੇਂਦਰ ਨਾਲ ਨਹੀਂ ਬਣੀ ਸਹਿਮਤੀ, 10 ਹਜ਼ਾਰ ਟਰੈਕਟਰਾਂ 'ਤੇ ਪਾਉਣਗੇ ਚਾਲੇ 

Delhi Chalo March: ਸਰਹੱਦ 'ਤੇ ਦਿੱਲੀ, ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪੁਲਿਸ ਦੇ ਕਰੀਬ 70 ਹਜ਼ਾਰ ਜਵਾਨ ਤਾਇਨਾਤ ਕੀਤੇ ਗਏ ਹਨ। ਹਰਿਆਣਾ ਦੇ 38,000 ਜਵਾਨ, ਦਿੱਲੀ ਪੁਲਿਸ ਦੇ 22,000 ਜਦਕਿ ਪੰਜਾਬ ਪੁਲਿਸ ਦੇ ਸਿਰਫ਼ 7 ਹਜ਼ਾਰ ਜਵਾਨ

Delhi Chalo March: ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਸੋਮਵਾਰ ਸ਼ਾਮ 6.30 ਵਜੇ ਸ਼ੁਰੂ ਹੋਈ ਗੱਲਬਾਤ ਸਾਢੇ ਪੰਜ ਘੰਟੇ ਬਾਅਦ ਵੀ ਬੇਸਿੱਟਾ ਰਹੀ। ਐਮਐਸਪੀ ਗਾਰੰਟੀ ਕਾਨੂੰਨ ਅਤੇ ਕਰਜ਼ਾ ਮੁਆਫੀ ਬਾਰੇ ਸਹਿਮਤੀ ਨਹੀਂ ਬਣ ਸਕੀ। ਸਰਕਾਰ ਦੀ ਤਰਫੋਂ ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪੀਯੂਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਗੱਲਬਾਤ ਵਿੱਚ ਮੌਜੂਦ ਸਨ।

  ਕਿਸਾਨਾਂ ਦੀ ਤਰਫੋਂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਸਮੇਤ 13 ਕਿਸਾਨ ਆਗੂ ਹਾਜ਼ਰ ਸਨ। ਇਸ ਮੌਕੇ ਪੰਜਾਬ ਸਰਕਾਰ ਦੀ ਵੱਲੋਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ। ਬਾਹਰ ਆਉਂਦਿਆਂ ਹੀ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਨਹੀਂ ਹੈ। ਕਿਸਾਨ ਮੰਗਲਵਾਰ ਨੂੰ ਸਵੇਰੇ 10 ਵਜੇ 10 ਹਜ਼ਾਰ ਟਰੈਕਟਰ ਟਰਾਲੀਆਂ ਨਾਲ ਦਿੱਲੀ ਵੱਲ ਮਾਰਚ ਕਰਨਗੇ।

ਸਰਹੱਦ 'ਤੇ ਦਿੱਲੀ, ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪੁਲਿਸ ਦੇ ਕਰੀਬ 70 ਹਜ਼ਾਰ ਜਵਾਨ ਤਾਇਨਾਤ ਕੀਤੇ ਗਏ ਹਨ। ਹਰਿਆਣਾ ਦੇ 38,000 ਜਵਾਨ, ਦਿੱਲੀ ਪੁਲਿਸ ਦੇ 22,000 ਜਦਕਿ ਪੰਜਾਬ ਪੁਲਿਸ ਦੇ ਸਿਰਫ਼ 7 ਹਜ਼ਾਰ ਜਵਾਨ ਅੰਤਰ-ਰਾਜੀ ਸਰਹੱਦ 'ਤੇ ਤਾਇਨਾਤ ਹਨ। 90 ਵੱਖ-ਵੱਖ ਰਸਤਿਆਂ 'ਤੇ ਕਰੀਬ 90 ਜਲ ਤੋਪਾਂ ਤਾਇਨਾਤ ਕੀਤੀਆਂ ਗਈਆਂ ਹਨ।

  ਅੱਥਰੂ ਗੈਸ ਦੇ ਗੋਲੇ ਛੱਡਣ ਲਈ 1200 ਜਵਾਨ ਤਾਇਨਾਤ ਕੀਤੇ ਗਏ ਹਨ। ਪੁਲਿਸ ਫੋਰਸ ਦੀਆਂ 15 ਮਾਰਚ ਤੱਕ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। 52 ਪੁਲਿਸ ਕੰਟਰੋਲ ਰੂਮ ਬਣਾਏ ਗਏ ਹਨ। ਅੰਬਾਲਾ-ਅੰਮ੍ਰਿਤਸਰ ਹਾਈਵੇਅ 'ਤੇ ਪੰਜਾਬ ਦੀ ਸਰਹੱਦ 'ਤੇ ਇਕੱਠੇ ਹੋਏ ਲੋਕਾਂ ਨੂੰ ਡਰੋਨ ਤੋਂ ਅੱਥਰੂ ਗੈਸ ਦੇ ਗੋਲੇ ਛੱਡ ਕੇ ਖਦੇੜ ਦਿੱਤਾ ਗਿਆ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Advertisement
ABP Premium

ਵੀਡੀਓਜ਼

ਹਿੰਦੁਸਤਾਨ ਕਿਸੇ ਦੇ ਬਾਪ ਦਾ ਥੋੜੀ ਹੈ , Indore 'ਚ ਗੱਜੇ ਦਿਲਜੀਤ ਦੋਸਾਂਝਦਿਲਜੀਤ ਦੀ ਮਸਤੀ ਤੇ ਮਿਊਜ਼ਿਕ ਦਾ ਤੜਕਾ , Banglore ਨੂੰ ਲੱਗਾ Entertainment ਦਾ ਝਟਕਾKaran Aujla's miracle, he made 30 people present laughਦਿਲਜੀਤ ਦਾ ਮਿਊਜ਼ਿਕ ਲਈ ਪਿਆਰ , ਕਰਨ ਔਜਲਾ ਤੇ AP ਦੇ ਸ਼ੋਅ ਨੂੰ ਦਿੱਤਾ ਸਾਥ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
RCB And KKR New Captain: ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
Embed widget