ਪੜਚੋਲ ਕਰੋ

ਪਹਿਲੀ ਅਪ੍ਰੈਲ ਤੋਂ ਟੋਲ ਦਰਾਂ ਵਧਾਉਣ 'ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਚੇਤਾਵਨੀ, ਸੰਘਰਸ਼ ਦੀ ਤਿਆਰੀ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਦੇ ਟੋਲ ਪਲਾਜ਼ਿਆਂ 'ਤੇ ਟੋਲ ਟੈਕਸ ਦੀਆਂ ਦਰਾਂ ਪਹਿਲੀ ਅਪ੍ਰੈਲ ਤੋਂ ਵਧ ਰਹੀਆਂ ਹਨ। ਕੇਂਦਰ ਸਰਕਾਰ ਨੇ ਟੈਕਸ ਦੀਆਂ ਦਰਾਂ ਵਧਾਈਆਂ ਹਨ ਜਿਸ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ਹੈ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਦੇ ਟੋਲ ਪਲਾਜ਼ਿਆਂ 'ਤੇ ਟੋਲ ਟੈਕਸ ਦੀਆਂ ਦਰਾਂ ਪਹਿਲੀ ਅਪ੍ਰੈਲ ਤੋਂ ਵਧ ਰਹੀਆਂ ਹਨ। ਕੇਂਦਰ ਸਰਕਾਰ ਨੇ ਟੈਕਸ ਦੀਆਂ ਦਰਾਂ ਵਧਾਈਆਂ ਹਨ ਜਿਸ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ਹੈ। ਕਿਸਾਨਾਂ ਨੇ ਅਪੀਲ ਕੀਤੀ ਹੈ ਕਿ ਇਸ ਫ਼ੈਸਲੇ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਨੇ ਨਾਲ ਹੀ ਕੇਂਦਰ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਵਧੀਆਂ ਦਰਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਅੰਦੋਲਨ ਵਿੱਢਿਆ ਜਾਵੇਗਾ।

Punjab News: ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਅਧਿਆਪਕਾਂ ਤੋਂ ਪੜ੍ਹਾਈ ਬਗੈਰ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ, ਚੋਣਾਂ ਤੇ ਜਨਗਣਨਾ ਨਹੀਂ ਕਰਨਗੇ

ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਰੋਕੇ ਜਾਣ ਬਾਰੇ ਕਿਹਾ ਹੈ ਕਿ ਇਸ ਨੂੰ ਜਾਰੀ ਕੀਤਾ ਜਾਵੇ। ਇਹ ਪੰਜਾਬ ਨਾਲ ਸ਼ਰੇਆਮ ਧੱਕਾ ਹੈ। ਜੇਕਰ ਕੇਂਦਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਅੰਦੋਲਨ ਕੀਤਾ ਜਾਵੇਗਾ। 

31 ਮਾਰਚ ਤੋਂ ਪਹਿਲਾਂ ਜ਼ਰੂਰ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ 1 ਅਪਰੈਲ ਤੋਂ ਲੱਗੇਗਾ ਮੋਟਾ ਜ਼ੁਰਮਾਨਾ

ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਪ੍ਰੀਪੇਡ ਸਮਾਰਟ ਮੀਟਰ ਲਾਉਣ ਦੇ ਹੁਕਮ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਪਿੰਡਾਂ ਦੇ ਲੋਕ ਬੇਹੱਦ ਗਰੀਬ ਹਨ। ਪ੍ਰੀਪੇਡ ਸਮਾਰਟ ਮੀਟਰ ਨਾਲ ਲੋਕਾਂ ਉੱਪਰ ਵਾਧੂ ਬੋਝ ਪਵੇਗਾ। ਇਸ ਲਈ ਹੀ ਪ੍ਰੀਪੇਡ ਸਮਾਰਟ ਮੀਟਰ ਨਾ ਲਾਏ ਜਾਣ। 

ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰੀ ਸਿਵਲ ਸੇਵਾਵਾਂ ਨਿਯਮ ਲਾਗੂ ਕਰਨ ਦੇ ਮੁੱਦੇ 'ਤੇ ਲੋਕਾਂ ਨੇ ਕਿਹਾ ਕਿ ਇਹ ਨਿਯਮ ਲਾਗੂ ਨਹੀਂ ਹੋਣਾ ਚਾਹੀਦਾ ਹੈ ਕਿਉਂਕਿ ਪੰਜਾਬ ਦੀ ਰਾਜਧਾਨੀ ਤੇ ਪੰਜਾਬ ਤੇ ਨਿਯਮ ਲਾਗੂ ਹੋਣੇ ਚਾਹੀਦੇ ਹਨ।

31 March ਤੋਂ ਪਹਿਲਾਂ ਨਬੇੜ ਲਓ ਇਹ 10 ਜ਼ਰੂਰੀ ਕੰਮ, ਨਹੀਂ ਤਾਂ ਹੋ ਸਕਦਾ ਵੱਡਾ ਨੁਕਸਾਨ

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget