ਪੜਚੋਲ ਕਰੋ

ਅੱਜ ਡੀਸੀ ਦਫ਼ਤਰਾਂ ਅਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇਣਗੇ ਕਿਸਾਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਡੀਸੀ ਦਫ਼ਤਰਾਂ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਚੰਡੀਗੜ੍ਹ/ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਡੀਸੀ ਦਫ਼ਤਰਾਂ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਬੀਤੇ ਕੱਲ੍ਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਚਾਰ ਜ਼ੋਨ, ਬਾਬਾ ਬਕਾਲਾ, ਮਹਿਤਾ, ਟਾਂਗਰਾ ਤੇ ਤਰਸਿੱਕਾ ਦੀਆਂ ਪਿੰਡ ਪੱਧਰੀ 11 ਮੈਂਬਰੀ ਇਕਾਈਆਂ ਦੀ ਮੀਟਿੰਗ, ਵੱਖ-ਵੱਖ ਜਗ੍ਹਾ ਤੇ ਕੀਤੀ ਗਈ ਸੀ।ਜਥੇਬੰਦੀ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਹ ਮੀਟਿੰਗ ਕੀਤੀ ਗਈ।
 
ਸੂਬਾ ਜਨਰਲ ਸਕੱਤਰ ਪੰਧੇਰ ਨੇ ਆਏ ਹੋਏ ਆਗੂਆਂ ਨੂੰ ਸੰਬੋਧਨ ਕਰਦੇ ਡੀਸੀ ਦਫ਼ਤਰ ਕਿਸਾਨੀ ਮੋਰਚੇ ਦੀਆਂ ਲਟਕਦੀਆਂ ਮੰਗਾਂ, ਬੇਲਗਾਮ ਨਸ਼ੇ ਤੇ ਕਾਬੂ ਪਾਉਣ, ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ, ਨੁਕਸਾਨੀਆਂ ਫਸਲਾਂ ਦੇ ਮੁਆਵਜੇ, ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਤੇ ਹੋਰ ਮਾਮਲਿਆਂ ਨੂੰ ਲੈ ਕੇ ਲੱਗਣ ਵਾਲੇ ਧਰਨੇ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਲਈ ਕਿਹਾI

ਉਨ੍ਹਾਂ ਭਗਵੰਤ ਸਰਕਾਰ ਦੇ ਧਰਤੀ ਹੇਠਲੇ ਪਾਣੀ ਬਚਾਉਣ ਨੂੰ ਨਿਸ਼ਾਨਾ ਬਣਾ ਕੇ, ਦਾਲ ਫਸਲਾਂ ਤੇ ਤੇਲ ਬੀਜ ਤੇ MSP ਦੇਣ ਵਾਲੇ ਬਿਆਨ ਤੇ ਪ੍ਰਤੀਕਰਮ ਦਿੰਦੇ ਕਿਹਾ ਕਿ ਸਰਕਾਰ ਦਾ ਐਲਾਨ ਸ਼ਲਾਘਾਯੋਗ ਹੈ ਪਰ ਇਹ ਸਿਰਫ ਐਲਾਨ ਬਣ ਕੇ ਨਾ ਰਹਿ ਜਾਵੇ ਇਸ ਤੇ ਗ਼ੌਰ ਕਰਨਾ ਪਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਚਾਹੀਦਾ ਕਿ ਪਾਣੀ ਬਚਾਉਣ ਲਈ ਧਰਤੀ ਹੇਠਲੇ ਪਾਣੀ ਨੂੰ ਰਿਚਾਰਜ ਕਰਨ ਦੇ ਪ੍ਰੋਗਰਾਮ ਬਣਾਏ ਜਾਣ ਤੇ ਉਨ੍ਹਾਂ ਸਰਕਾਰ ਦੇ ਨਹਿਰਾਂ ਨੂੰ ਪੱਕਿਆ ਕਰਨ ਦੀ ਕਾਰਵਾਈ ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਨਹਿਰਾਂ ਤੇ ਤਲ਼ ਪੱਕੇ ਕਰਨ ਨਾਲ ਧਰਤੀ ਹੇਠਲੇ ਪਾਣੀ ਦੇ ਰਿਚਾਰਜ 'ਤੇ ਵੱਡਾ ਅਸਰ ਪਵੇਗਾI

ਜ਼ਿਲ੍ਹਾ ਆਗੂ ਬਲਦੇਵ ਸਿੰਘ ਬੱਗਾ 'ਤੇ ਕੰਵਰਦਲੀਪ ਸੈਦੋਲੇਹਲ ਨੇ ਬੋਲਦਿਆਂ ਕਿਹਾ ਕਿ ਸਰਕਾਰ ਕੋਈ ਵੀ ਹੋਵੇ ਲੋਕਾਂ ਨੂੰ ਆਪਣੇ ਹਿਤਾਂ ਦੀ ਰਾਖੀ ਕਰਨ ਲਈ ਸੰਘਰਸ਼ਾਂ ਦੇ ਪਿੜ ਹਮੇਸ਼ਾ ਮੱਲਣੇ ਪਏ ਹਨ ਤੇ ਅੱਗੇ ਵੀ ਮੱਲਣੇ ਪੈਣਗੇI ਪਿੰਡ ਪੱਧਰੀ ਆਗੂਆਂ ਨੇ ਵੱਧ ਚੜ ਕੇ ਨਫਰੀ ਲੈ ਕੇ ਮੋਰਚੇ 'ਚ ਪਹੁੰਚਣ ਲਈ ਅਹਿਦ ਕੀਤਾI

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget