ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

ਲਹਿਰਾਗਾਗਾ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਲਾਇਆ ਨਗਰ ਕੌਂਸਲ ਅੱਗੇ ਧਰਨਾ

ਆਗੂਆਂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਆ ਰਹੀ ਕਿੱਲਤ ਨੂੰ ਦੂਰ ਕਰਨ ਲਈ ਇਕਾਈ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਐਸਡੀਐਮ  ਲਹਿਰਾ ਨੂੰ  ਮੰਗ ਪੱਤਰ ਵੀ ਦਿੱਤੇ ਗਏ।

ਸ਼ਹਿਰ ਵਾਸੀਆਂ ਨੂੰ ਆ ਰਹੀ ਲੰਮੇ ਸਮੇਂ ਤੋਂ ਪਾਣੀ ਦੀ ਸੱਮਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਲਹਿਰਾ ਦੇ ਪ੍ਰਧਾਨ ਸਰਬਜੀਤ ਸ਼ਰਮਾ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਅੱਗੇ ਸੰਕੇਤਕ ਧਰਨਾ ਦਿੱਤਾ ਗਿਆ।

ਆਗੂਆਂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਆ ਰਹੀ ਕਿੱਲਤ ਨੂੰ ਦੂਰ ਕਰਨ ਲਈ ਇਕਾਈ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਐਸਡੀਐਮ  ਲਹਿਰਾ ਨੂੰ  ਮੰਗ ਪੱਤਰ ਵੀ ਦਿੱਤੇ ਗਏ।ਪਰ ਨਾ ਕੋਈ ਸੁਣਵਾਈ ਹੋਈ ਅਤੇ ਨਾ ਹੀ ਪਾਣੀ ਆਇਆ।ਲੋਕ ਪਾਣੀ ਦੀ ਬੂੰਦ- ਬੂੰਦ ਤੋਂ ਤਰਸ ਰਹੇ ਹਨ।

ਪਰ ਕੁਝ ਇਥੋਂ ਦੇ ਰਾਜ ਕਰਤਾ ਸਿਆਸਤਦਾਨ ਲੋਕਾਂ ਦੀ ਪਿਆਸ ਉਤੇ ਰਾਜਨੀਤੀ ਕਰ ਰਹੇ। ਆਪਣੀ ਵਾਹ -ਵਾਹ  ਕਰਾਉਣ ਲਈ ਲੰਮੇ ਲੰਮੇ ਮਸਲੇ ਹੱਲ ਕਰਨ ਦੇ ਭਾਸ਼ਣ ਦੇ ਰਹੇ ਹਨ। ਪ੍ਰਸ਼ਾਸਨ ਵੀ ਚੁੱਪ ਹੈ । 

ਆਗੂਆਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਅੱਜ ਦੋ ਘੰਟੇ ਸੰਕੇਤਕ ਧਰਨਾ ਦਿੱਤਾ ਹੈ ਜੇਕਰ 8 ਤਰੀਕ ਤਕ ਪਾਣੀ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਇਆ ਜਾਵੇਗਾ। 

ਇਹ ਵੀ ਪੜ੍ਹੋMarriage Addict: ਇਹ ਔਰਤ ਹੈ ਵਿਆਹਾਂ ਦੀ ਆਦੀ, 52 ਸਾਲ ਦੀ ਉਮਰ 'ਚ ਕੀਤੇ 11 ਵਿਆਹ, ਹੁਣ 12ਵੀਂ ਦੀ ਤਿਆਰੀ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Advertisement
ABP Premium

ਵੀਡੀਓਜ਼

ਚੱਬੇਵਾਲ ਦੇ ਲੋਕਾਂ ਨੇ ਕੀਤੀ ਰਿਕਾਰਡ ਤੋੜ ਵੋਟਿੰਗGidderbaha ਜਿਮਨੀ ਚੋਣ 'ਚ ਕਿਸਦੀ ਹੋਵੇਗੀ ਜਿੱਤ, ਅੱਜ ਲੋਕ ਕਰਨਗੇ ਫੈਸਲਾ...|Dimpy Dhillon|ਗਿੱਦੜਬਾਹਾ ਵਾਲਿਆਂ ਨੇ ਚੱਕੇ ਵੋਟਾਂ ਦੇ ਫੱਟੇ, ਚੱਬੇਵਾਲ ਤੇ ਬਰਨਾਲਾ 'ਚ ਕੰਮ ਠੰਢਾਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Embed widget