ਪੜਚੋਲ ਕਰੋ

ਕਾਲੀ ਦੀਵਾਲੀ ਮਨਾਉਣ ਦੀ ਬਜਾਇ ਕਿਸਾਨਾਂ ਦਾ ਹੁਣ ਇਹ ਵੱਡਾ ਐਲਾਨ

12 ਨਵੰਬਰ ਦੀ ਮੀਟਿੰਗ ਦੇ ਫੈਸਲਿਆਂ ਮੁਤਾਬਿਕ ਕਿਸਾਨ ਲੀਡਰਾਂ ਨੇ ਸਪੱਸ਼ਟ ਕੀਤਾ ਹੈ ਕਿ ਕਾਲ਼ੀ-ਦੀਵਾਲੀ ਦਾ ਨਹੀਂ, ਸਗੋਂ ਮਸ਼ਾਲਾਂ ਬਾਲ਼ ਕੇ ਚਾਨਣ ਵੰਡਣ ਦਾ ਸੰਦੇਸ਼ ਦਿੱਤਾ ਗਿਆ ਹੈ।

ਚੰਡੀਗੜ੍ਹ: ਦੀਵਾਲੀ ਵਾਲੇ ਦਿਨ ਵੀ ਪੰਜਾਬ ਦੇ ਕਿਸਾਨਾਂ ਦਾ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਜਾਰੀ ਰਹੇਗਾ। ਅਜਿਹੇ ‘ਚ ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਨੇ ਬੰਦੀ ਛੋੜ ਦਿਵਸ ਅਤੇ ਦੀਵਾਲ਼ੀ ਨੂੰ ਮਸ਼ਾਲਾਂ ਬਾਲ਼ ਕੇ ਮਨਾਉਣ ਦਾ ਸੱਦਾ ਦਿੱਤਾ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜਾਬ ਭਰ 'ਚ ਲੱਗੇ ਕਿਸਾਨ-ਮੋਰਚਿਆਂ 'ਤੇ ਕਿਸਾਨ ਮਸ਼ਾਲਾਂ ਬਾਲ ਕੇ, ਪਿੰਡਾਂ 'ਚ ਮਸ਼ਾਲ-ਮਾਰਚ ਕਰਦਿਆਂ ਲੋਕਾਈ ਨੂੰ ਚਾਨਣ ਵੰਡਣਗੇ। ਇਸ ਦੌਰਾਨ ਉਹ ਸੰਦੇਸ਼ ਦੇਣਗੇ ਕਿ ਕਿਸਾਨੀ ਸਮੇਤ ਸਮੁੱਚੇ ਵਰਗਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਭਾਈਚਾਰਕ ਸਾਂਝ ਮਜ਼ਬੂਤ ਕੀਤੀ ਜਾਵੇ ਅਤੇ ਜਥੇਬੰਦਕ ਸੰਘਰਸ਼ਾਂ 'ਤੇ ਟੇਕ ਰੱਖੀ ਜਾਵੇ। 12 ਨਵੰਬਰ ਦੀ ਮੀਟਿੰਗ ਦੇ ਫੈਸਲਿਆਂ ਮੁਤਾਬਿਕ ਕਿਸਾਨ ਲੀਡਰਾਂ ਨੇ ਸਪੱਸ਼ਟ ਕੀਤਾ ਹੈ ਕਿ ਕਾਲ਼ੀ-ਦੀਵਾਲੀ ਦਾ ਨਹੀਂ, ਸਗੋਂ ਮਸ਼ਾਲਾਂ ਬਾਲ਼ ਕੇ ਚਾਨਣ ਵੰਡਣ ਦਾ ਸੰਦੇਸ਼ ਦਿੱਤਾ ਗਿਆ ਹੈ। ਸਰਹੱਦ ‘ਤੇ ਜਵਾਨਾਂ ਨੇ ਜਗਾਏ ਦੀਵੇ, ਦੇਸ਼ ਵਾਸੀਆਂ ਨੂੰ ਦਿੱਤਾ ਇਹ ਸੰਦੇਸ਼ ਦੀਵਾਲੀ ਤੋਂ ਇਕ ਦਿਨ ਪਹਿਲਾਂ ਪਾਕਿਸਤਾਨੀ ਗੋਲ਼ੀਬਾਰੀ ‘ਚ 5 ਜਵਾਨ ਸ਼ਹੀਦ, 6 ਨਾਗਰਿਕਾਂ ਦੀ ਮੌਤਾਂ, ਭਾਰਤ ਨੇ ਦਿੱਤਾ ਮੂਹ ਤੋੜ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget