ਪੜਚੋਲ ਕਰੋ

ਕਿਵੇਂ ਮਿਲੇਗਾ ਕਿਸਾਨਾਂ ਨੂੰ ਮੁਆਵਜ਼ਾ ? 300-400 ਕਰੋੜ ਵੰਡਣ ਲਈ ਪੰਚਾਇਤਾਂ ਦਾ ਸਹਾਰਾ

ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਫੈਸਲੇ ਨੇ ਨਵਾਂ ਕਲੇਸ਼ ਛੇੜ ਦਿੱਤਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇਗਾ। ਇਹ ਮੁਆਵਜ਼ਾ ਸਿਰਫ ਪੰਜ ਏਕੜ ਤਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਹੀ ਮਿਲੇਗਾ। ਦਿਲਚਲਪ ਹੈ ਕਿ ਇਸ ਵੇਲੇ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਝੋਨਾ ਕੱਟਣ ਮਗਰੋਂ ਕਣਕ ਦੀ ਬਜਾਈ ਵੀ ਹੋ ਗਈ ਹੈ। ਅਜਿਹੇ ਵਿੱਚ ਕਿਸ ਕਿਸਾਨ ਨੇ ਪਰਾਲੀ ਸਾੜੀ ਹੈ ਤੇ ਕਿਸ ਨੇ ਨਹੀਂ, ਇਸ ਦਾ ਪਤਾ ਲਾਉਣਾ ਔਖਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਫੈਸਲੇ ਨੇ ਨਵਾਂ ਕਲੇਸ਼ ਛੇੜ ਦਿੱਤਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇਗਾ। ਇਹ ਮੁਆਵਜ਼ਾ ਸਿਰਫ ਪੰਜ ਏਕੜ ਤਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਹੀ ਮਿਲੇਗਾ। ਦਿਲਚਲਪ ਹੈ ਕਿ ਇਸ ਵੇਲੇ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਝੋਨਾ ਕੱਟਣ ਮਗਰੋਂ ਕਣਕ ਦੀ ਬਜਾਈ ਵੀ ਹੋ ਗਈ ਹੈ। ਅਜਿਹੇ ਵਿੱਚ ਕਿਸ ਕਿਸਾਨ ਨੇ ਪਰਾਲੀ ਸਾੜੀ ਹੈ ਤੇ ਕਿਸ ਨੇ ਨਹੀਂ, ਇਸ ਦਾ ਪਤਾ ਲਾਉਣਾ ਔਖਾ ਹੈ। ਇਸ ਤੋਂ ਅੱਗੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਨਿਸ਼ਾਨਦੇਹੀ ਪੰਚਾਇਤਾਂ 'ਤੇ ਛੱਡ ਦਿੱਤੀ ਹੈ। ਇਹ ਸਭ ਜਾਣਦੇ ਹਨ ਕਿ ਪਿੰਡਾਂ ਵਿੱਚ ਸਭ ਤੋਂ ਵੱਡੀ ਧੜੇਬੰਦੀ ਪੰਚਾਇਤਾਂ ਦੀ ਹੈ। ਇਸ ਲਈ ਇਹ ਮੁਆਵਜ਼ਾ ਸਹੀ ਕਿਸਾਨਾਂ ਕੋਲ ਪਹੁੰਚੇਗਾ, ਇਸ ਉੱਪਰ ਸਵਾਲ ਖੜ੍ਹੇ ਹੋ ਗਏ ਹਨ। ਸਰਕਾਰੀ ਸੂਤਰਾਂ ਮੁਤਾਬਕ ਇਸ ਸਕੀਮ ਨੂੰ ਲਾਗੂ ਕਰਨ ਵਾਸਤੇ ਪ੍ਰਫਾਰਮਾ ਹਰੇਕ ਪਿੰਡ ਨੂੰ ਭੇਜਿਆ ਜਾਵੇਗਾ। ਪਿੰਡ ਦੀ ਪੰਚਾਇਤ ਇਹ ਤਸਦੀਕ ਕਰੇਗੀ ਕਿ ਪਿੰਡ ਦੇ ਕਿਹੜੇ ਕਿਸਾਨ ਨੇ ਪਰਾਲੀ ਨੂੰ ਸਾੜਨ ਦੀ ਥਾਂ ਖੇਤਾਂ ਵਿੱਚ ਵਾਹਿਆ ਹੈ। ਇਸ ਤੋਂ ਇਲਾਵਾ ਸਬੰਧਤ ਕਿਸਾਨ ਹਲਫੀਆ ਬਿਆਨ ਵਿੱਚ ਪਰਾਲੀ ਨੂੰ ਸਾੜਨ ਦੀ ਥਾਂ ਖੇਤ ਵਿੱਚ ਹੀ ਵਾਹੁਣ ਦੀ ਪੁਸ਼ਟੀ ਕਰੇਗਾ। ਹਲਫ਼ਨਾਮੇ ਵਿੱਚ ਕਿਸਾਨ ਉਸ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੋਣ ਤੇ ਛੋਟੇ ਤੇ ਸੀਮਾਂਤ ਕਿਸਾਨਾਂ ਵਿੱਚ ਸ਼ੁਮਾਰ ਹੋਣ ਦਾ ਵੀ ਜ਼ਿਕਰ ਕਰੇਗਾ। ਜੇਕਰ ਸਬੰਧਤ ਕਿਸਾਨ ਵੱਲੋਂ ਦਿੱਤੀ ਜਾਣਕਾਰੀ ਕਿਸੇ ਪੱਧਰ ’ਤੇ ਗ਼ਲਤ/ਝੂਠੀ ਨਿਕਲੀ ਤਾਂ ਉਸ ਨੂੰ ਦਿੱਤਾ ਗਿਆ ਮੁਆਵਜ਼ਾ ਵਾਪਸ ਕਰਨਾ ਹੋਵੇਗਾ। ਇਹ ਮੁਆਵਜ਼ਾ ਬਾਸਮਤੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਨਹੀਂ ਮਿਲੇਗਾ ਤੇ ਸਬੰਧਤ ਕਿਸਾਨ ਨੂੰ ਦੱਸਣਾ ਪਵੇਗਾ ਕਿ ਉਸ ਨੇ ਕਿੰਨੇ ਏਕੜ ਵਿੱਚ ਬਾਸਮਤੀ ਦੀ ਲੁਆਈ ਕੀਤੀ ਸੀ। ਸਰਕਾਰੀ ਸੂਤਰਾਂ ਮੁਤਾਬਕ ਲਾਭਪਾਤਰੀ ਕਿਸਾਨਾਂ ਨੂੰ ਸਹਿਮਤੀ ਦੇਣੀ ਪਵੇਗੀ ਕਿ ਪੰਜਾਬ ਤੇ ਭਾਰਤ ਸਰਕਾਰ ਦੀਆਂ ਜ਼ਿੰਮੇਵਾਰ ਏਜੰਸੀਆਂ ਉਸ ਦਾ ਆਧਾਰ ਨੰਬਰ ਤੇ ਹੋਰ ਜਾਣਕਾਰੀਆਂ ਨੂੰ ਤਸਦੀਕ ਕਰਨ ਲਈ ਵਰਤ ਸਕਦੀਆਂ ਹਨ। ਸਰਕਾਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸ ਸਕੀਮ ਦੇ ਅਮਲ ਵਿੱਚ ਆਉਣ ਨਾਲ ਸਰਕਾਰੀ ਖ਼ਜ਼ਾਨੇ ਉੱਤੇ 300 ਤੋਂ 400 ਕਰੋੜ ਰੁਪਏ ਦਾ ਬੋਝ ਪਵੇਗਾ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget