ਪੜਚੋਲ ਕਰੋ

Farmers Protest: ਸ਼ੁਭਕਰਨ ਸਿੰਘ ਦੀ ਮੌਤ ਤੋਂ ਭੜਕੇ ਕਿਸਾਨਾਂ ਦਾ ਐਲਾਨ; 'ਬੀਜੇਪੀ ਆਗੂਆਂ ਨੂੰ ਪਿੰਡਾਂ 'ਚ ਨਹੀਂ ਵੜਨ ਦਿੱਤਾ ਜਾਵੇਗਾ'

Farmers Protest: ਕਿਸਾਨ ਸੰਘਰਸ਼ ਦੌਰਾਨ 21 ਫਰਵਰੀ ਨੂੰ ਸ਼ੁਭਕਰਨ ਸਿੰਘ ਖਨੌਰੀ ਬਾਰਡਰ 'ਤੇ ਪੁਲਿਸ ਦੀ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ। ਇਸ ਨੌਜਵਾਨ ਦੀ ਸ਼ਹਾਦਤ ਦੇ ਰੋਸ ਵਜੋਂ ਅੱਜ ਪੰਜਾਬ ਤੇ ਹਰਿਆਣਾ ਵਿੱਚ ਰੋਸ ਮੁਜਾਰੇ ਕੀਤੇ ਜਾ ਰਹੇ

Farmers Protest: ਕਿਸਾਨ ਸੰਘਰਸ਼ ਦੌਰਾਨ 21 ਫਰਵਰੀ ਨੂੰ ਨੌਜਵਾਨ ਸ਼ੁਭਕਰਨ ਸਿੰਘ ਖਨੌਰੀ ਬਾਰਡਰ 'ਤੇ ਪੁਲਿਸ ਦੀ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ। ਇਸ ਨੌਜਵਾਨ ਦੀ ਸ਼ਹਾਦਤ ਦੇ ਰੋਸ ਵਜੋਂ ਅੱਜ ਪੰਜਾਬ ਤੇ ਹਰਿਆਣਾ ਵਿੱਚ ਰੋਸ ਮੁਜਾਰੇ ਕੀਤੇ ਜਾ ਰਹੇ ਹਨ। ਇਸੇ ਦੇ ਤਹਿਤ ਅੱਜ ਫਿਰੋਜ਼ਪੁਰ ਦੇ ਹਲਕਾ ਜੀਰਾ ਵਿੱਚ ਵੀ ਕਿਸਾਨਾਂ ਵੱਲੋਂ ਸ਼ੁਭਕਰਨ ਦੀ ਸ਼ਹੀਦੀ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
 
ਇਸ ਦੌਰਾਨ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨਾਲ ਸਹੀ ਨਹੀਂ ਕਰ ਰਹੀ, ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ 'ਤੇ ਗੋਲੇ ਦਾਗੇ ਜਾ ਰਹੇ ਹਨ, ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਦਾ ਸ਼ਿਕਾਰ ਸ਼ੁਭਕਰਨ ਹੋਇਆ ਹੈ।
 
ਕਿਸਾਨਾਂ ਨੇ ਕਿਹਾ ਸ਼ੁਭਕਰਨ ਤਿੰਨ ਭੈਣਾਂ ਦਾ ਭਰਾ ਸੀ ਸ਼ੁਭਕਰਨ ਆਪਣੇ ਹੱਕਾਂ ਲਈ ਦਿੱਲੀ ਧਰਨੇ ਵਿੱਚ ਗਿਆ ਸੀ। ਜਿਸਨੂੰ ਕੇਂਦਰ ਦੀ ਮੋਦੀ ਸਰਕਾਰ ਮੌਤ ਦੇ ਘਾਟ ਉਤਾਰ ਦਿੱਤਾ ਉਨ੍ਹਾਂ ਕਿਹਾ ਸ਼ੁਭਕਰਨ ਦੀ ਸ਼ਹੀਦੀ ਨੂੰ ਭੁਲਾਇਆ ਨਹੀਂ ਜਾਵੇਗਾ ਅਤੇ ਹੁਣ ਬੀਜੇਪੀ ਦੇ ਆਗੂਆਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ । ਕੇਂਦਰ ਸਰਕਾਰ ਕਿਸਾਨਾਂ ਨਾਲ ਜਾਣਬੁੱਝ ਕੇ ਧੱਕੇਸ਼ਾਹੀ ਕਰ ਰਹੀ ਹੈ। ਕਿਸਾਨਾਂ ਤੇ ਤਸ਼ੱਦਦ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
 
ਜ਼ਿਕਰਯੋਗ ਹੈ ਕਿ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ (ਵੀਰਵਾਰ) 10ਵਾਂ ਦਿਨ ਹੈ। ਬੁੱਧਵਾਰ (21 ਫਰਵਰੀ) ਨੂੰ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ।
 
ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget