ਪੜਚੋਲ ਕਰੋ

ਫਾਸਟ ਟੈਗ ਨੇ ਪਾਇਆ ਲੋਕਾਂ ਨੂੰ ਪੰਗਾ, ਟੋਲ ਪਲਾਜ਼ਾ 'ਤੇ ਲੰਬੀਆਂ ਕਤਾਰਾਂ

ਕੇਂਦਰੀ ਸੜਕ ਆਵਾਜਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਬਿਨ੍ਹਾਂ ਫਾਸਟ ਟੈਗ ਵਾਲੀਆਂ ਗੱਡੀਆਂ ਨੂੰ ਇੱਕ ਮਹੀਨੇ ਲਈ ਜੁਰਮਾਨੇ 'ਚ ਰਾਹਤ ਦਿੱਤੀ ਗਈ ਹੈ। ਸਿਰਫ਼ 25% ਕਤਾਰਾਂ 'ਤੇ ਹੀ ਨਕਦ ਟੋਲ ਕੱਟਿਆ ਜਾਵੇਗਾ ਜਦਕਿ 75% ਕਤਾਰਾਂ 'ਤੇ ਫਾਸਟ ਟੈਗ ਲਾਗੂ ਹੋਵੇਗਾ। ਨਕਦ ਭੁਗਤਾਨ ਦੀ ਸਿਰਫ਼ ਇੱਕ ਲਾਈਨ ਹੋਣ ਕਰਕੇ ਟੋਲ ਪਲਾਜ਼ਾ 'ਤੇ ਦੂਰ-ਦੂਰ ਤੱਕ ਗੱਡੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

ਬਰਨਾਲਾ: ਕੇਂਦਰੀ ਸੜਕ ਆਵਾਜਾਈ ਵਿਭਾਗ ਵੱਲੋਂ ਅੱਜ 15 ਦਸੰਬਰ ਨੂੰ ਫਾਸਟ ਟੈਗ ਲਾਗੂ ਕਰ ਦਿੱਤਾ ਗਿਆ ਹੈ। ਪਰ 100% ਗੱਡੀਆਂ 'ਤੇ ਫਾਸਟ ਟੈਗ ਨਾ ਲੱਗਣ ਕਾਰਨ ਸਰਕਾਰ ਨੇ ਵਾਹਨ ਚਾਲਕਾਂ ਤੇ ਟੋਲ ਪਲਾਜ਼ਾ ਦੇ ਮਾਲਕਾਂ ਨੂੰ 30 ਹੋਰ ਦਿਨਾਂ ਦੀ ਮਹੋਲਤ ਦਿੱਤੀ ਹੈ। ਬਿਨ੍ਹਾਂ ਫਾਸਟ ਟੈਗ ਵਾਲੀਆਂ ਗੱਡੀਆਂ ਨੂੰ ਇੱਕ ਮਹੀਨੇ ਲਈ ਜੁਰਮਾਨੇ 'ਚ ਰਾਹਤ ਦਿੱਤੀ ਗਈ ਹੈ। ਕੇਂਦਰੀ ਸੜਕ ਆਵਾਜਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਿਰਫ਼ 25% ਕਤਾਰਾਂ 'ਤੇ ਹੀ ਨਕਦ ਟੋਲ ਕੱਟਿਆ ਜਾਵੇਗਾ ਜਦਕਿ 75% ਕਤਾਰਾਂ 'ਤੇ ਫਾਸਟ ਟੈਗ ਲਾਗੂ ਹੋਵੇਗਾ। ਅੱਜ ਬਰਨਾਲਾ ਨੇੜਲੇ ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ ਨੰਬਰ ਸੱਤ 'ਤੇ ਸਥਿਤ ਬਡਬਰ ਟੋਲ ਪਲਾਜ਼ਾ 'ਤੇ ਫਾਸਟ ਟੈਗ ਨਾ ਲੱਗੀਆਂ ਹੋਈਆਂ ਗੱਡੀਆਂ ਦੀਆਂ ਵੱਡੀਆਂ ਲਾਈਨਾਂ ਲੱਗ ਗਈਆਂ। ਇਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਵੱਲੋਂ ਆਪਣੀਆਂ ਗੱਡੀਆਂ 'ਤੇ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਵੀ ਫਾਸਟ ਟੈਗ ਨਹੀਂ ਲਾਇਆ ਗਿਆ। ਇਸ ਕਾਰਨ ਟੋਲ ਪਲਾਜ਼ਾ 'ਤੇ ਨਕਦ ਭੁਗਤਾਨ ਦੀ ਸਿਰਫ਼ ਇੱਕ ਹੀ ਲਾਈਨ ਲਾਈ ਗਈ ਹੈ। ਨਕਦ ਭੁਗਤਾਨ ਦੀ ਸਿਰਫ਼ ਇੱਕ ਲਾਈਨ ਹੋਣ ਕਰਕੇ ਟੋਲ ਪਲਾਜ਼ਾ 'ਤੇ ਦੂਰ-ਦੂਰ ਤੱਕ ਗੱਡੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਫਾਸਟ ਟੈਗ ਨੇ ਪਾਇਆ ਲੋਕਾਂ ਨੂੰ ਪੰਗਾ, ਟੋਲ ਪਲਾਜ਼ਾ 'ਤੇ ਲੰਬੀਆਂ ਕਤਾਰਾਂ ਟੋਲ ਪਲਾਜ਼ਾ ਤੇ ਕਰੀਬ ਢਾਈ ਤੋਂ ਲੈ ਕੇ ਤਿੰਨ ਕਿਲੋਮੀਟਰ ਤੱਕ ਗੱਡੀਆਂ ਦੀਆਂ ਕਤਾਰਾਂ ਲੱਗ ਗਈਆਂ। ਜਿਨ੍ਹਾਂ ਗੱਡੀਆਂ ਦੇ ਫਾਸਟੈਗ ਨਹੀਂ ਲਾਏ ਗਏ, ਉਨ੍ਹਾਂ ਤੋਂ ਡਬਲ ਫੀਸ ਦੀ ਵਸੂਲੀ ਕੀਤੀ ਜਾ ਰਹੀ ਹੈ। ਲੋਕਾਂ ਵੱਲੋਂ ਇਸ ਡਬਲ ਵਸੂਲੀ ਨੂੰ ਲੁੱਟ ਵੀ ਕਰਾਰ ਦਿੱਤਾ ਗਿਆ। ਰਾਹਗੀਰਾਂ ਨੇ ਕਿਹਾ ਕਿ ਇਸ ਟੋਲ ਪਲਾਜੇ ਨੂੰ ਆਉਣ ਜਾਣ ਲਈ ਸਿਰਫ਼ ਇੱਕ ਕਤਾਰ ਹੀ ਨਕਦ ਭੁਗਤਾਨ ਲਈ ਚਾਲੂ ਕੀਤੀ ਗਈ ਹੈ। ਲੋਕਾਂ ਨੇ ਕਿਹਾ ਕਿ ਇਸ ਤਰ੍ਹਾਂ ਕਰਕੇ ਟੋਲ ਪਲਾਜ਼ਾ ਵਾਲੇ ਲੋਕਾਂ ਦੇ ਸਮੇਂ ਦੀ ਬਰਬਾਦੀ ਕਰ ਰਹੇ ਹਨ। ਇਸ ਸਬੰਧੀ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਉਨ੍ਹਾਂ ਵੱਲੋਂ ਇੱਕ ਲਾਈਨ ਨਕਦ ਭੁਗਤਾਨ ਦੀ ਚਾਲੂ ਕੀਤੀ ਗਈ ਹੈ। ਜੇਕਰ ਕਿਸੇ ਨੂੰ ਐਮਰਜੈਂਸੀ ਜਾਂ ਤੇਜ਼ੀ ਹੈ ਤਾਂ ਉਹ ਡਬਲ ਟੋਲ ਪਲਾਜੇ ਦੀ ਪਰਚੀ ਕਟਵਾ ਕੇ ਅੱਗੇ ਲੰਘ ਸਕਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget