ਪੜਚੋਲ ਕਰੋ

ਬਲਾਤਕਾਰੀਆਂ ਨੂੰ ਸਜ਼ਾ ਦੇਣ ਲਈ ਕੈਪਟਨ ਸਰਕਾਰ ਦਾ ਵੱਡਾ ਫੈਸਲਾ

ਰਾਜ ਵਿੱਚ ਕਾਨੂੰਨੀ ਸੁਧਾਰਾਂ ਦਾ ਰਾਹ ਪੱਧਰਾ ਕਰਦਿਆਂ, ਪੰਜਾਬ ਸਰਕਾਰ ਨੇ ਵੀਰਵਾਰ ਨੂੰ ਬਲਾਤਕਾਰ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਸੁਣਵਾਈ ਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਸੱਤ ਫਾਸਟ-ਟਰੈਕ ਅਦਾਲਤਾਂ ਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨੂੰ ਸੁਣਾਉਣ ਲਈ ਤਿੰਨ ਵਿਸ਼ੇਸ਼ ਅਦਾਲਤ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਰਾਜ ਵਿੱਚ ਕਾਨੂੰਨੀ ਸੁਧਾਰਾਂ ਦਾ ਰਾਹ ਪੱਧਰਾ ਕਰਦਿਆਂ, ਪੰਜਾਬ ਸਰਕਾਰ ਨੇ ਵੀਰਵਾਰ ਨੂੰ ਬਲਾਤਕਾਰ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਸੁਣਵਾਈ ਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਸੱਤ ਫਾਸਟ-ਟਰੈਕ ਅਦਾਲਤਾਂ ਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨੂੰ ਸੁਣਾਉਣ ਲਈ ਤਿੰਨ ਵਿਸ਼ੇਸ਼ ਅਦਾਲਤ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ 10 ਹੋਰ ਪਰਿਵਾਰਕ ਅਦਾਲਤਾਂ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਹੈ। ਇਹ ਫ਼ੈਸਲੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇੱਥੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ। ਮੰਤਰੀ ਮੰਡਲ ਨੇ ਜਬਰ ਜਨਾਹ ਦੇ ਮਾਮਲਿਆਂ ਨਾਲ ਨਜਿੱਠਣ ਲਈ ਸੱਤ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਨ੍ਹਾਂ ਦੇ ਪ੍ਰਬੰਧਨ ਲਈ 70 ਅਸਾਮੀਆਂ ਦਾ ਗਠਨ ਕੀਤਾ ਜਾਏਗਾ। ਇਨ੍ਹਾਂ ਵਿੱਚੋਂ ਚਾਰ ਅਦਾਲਤਾਂ ਲੁਧਿਆਣਾ ਵਿੱਚ ਤੇ ਇੱਕ ਇੱਕ ਅੰਮ੍ਰਿਤਸਰ, ਜਲੰਧਰ ਤੇ ਫਿਰੋਜ਼ਪੁਰ ਵਿੱਚ ਸਥਾਪਤ ਕੀਤੀਆਂ ਜਾਣਗੀਆਂ। ਇਨ੍ਹਾਂ ਅਦਾਲਤਾਂ ਲਈ ਸੱਤ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜਾਂ ਦੇ ਅਹੁਦਿਆਂ ਸਮੇਤ 63 ਸਹਾਇਕ ਸਟਾਫ ਮੈਂਬਰਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਲਗਪਗ 3.57 ਕਰੋੜ ਰੁਪਏ ਦੇ ਸਾਲਾਨਾ ਖਰਚੇ 'ਤੇ ਸਥਾਪਤ ਕੀਤੀਆਂ ਜਾਣ ਵਾਲੀਆਂ ਅਦਾਲਤਾਂ ਅਪਰਾਧਕ ਕਾਨੂੰਨ (ਸੋਧ) ਐਕਟ, 2018 ਦੀਆਂ ਵਿਵਸਥਾਵਾਂ ਨੂੰ ਲਾਗੂ ਕਰਦਿਆਂ ਪੈਂਡਿੰਗ ਪਏ ਮਾਮਲਿਆਂ ਨਾਲ ਛੇਤੀ ਨਜਿੱਠੇਗਾ। ਇਸ ਨਾਲ ਬਲਾਤਕਾਰ ਦੇ ਮਾਮਲਿਆਂ ਵਿੱਚ ਮੁਕੱਦਮੇ ਦੀ ਸਮਾਪਤੀ ਲਈ ਦੋ ਮਹੀਨਿਆਂ ਦੀ ਸਮਾਂ-ਰੇਖਾ ਦੀ ਪਾਲਣਾ ਕੀਤੀ ਜਾਏਗੀ। ਇਸ ਵੇਲੇ ਲੁਧਿਆਣਾ ਵਿੱਚ ਬੱਚਿਆਂ ਨਾਲ ਜਬਰ ਜਨਾਹ ਦੇ ਮਾਮਲੇ 206 ਜਲੰਧਰ ਵਿੱਚ 125 ਹੈ। ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਬੱਚਿਆਂ ਦੇ ਜਿਨਸੀ ਅਪਰਾਧ ਕਾਨੂੰਨ (ਪੋਕਸੋ ਐਕਟ) ਲਈ ਤਿੰਨ ਵਿਸ਼ੇਸ਼ ਅਦਾਲਤ ਸਥਾਪਤ ਕਰਨ ਲਈ 45 ਅਸਾਮੀਆਂ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget