ਪੜਚੋਲ ਕਰੋ

ਖੱਡੇ 'ਚ ਡਿੱਗਣ ਕਰਕੇ ਇੱਕੋ ਪਰਿਵਾਰ ਦੇ 3 ਬੱਚਿਆਂ ਦੀ ਮੌਤ, ਤਿੰਨੋਂ ਸਕੇ ਭਰਾ

ਪਿੰਡ ਖੋਜੇ ਮਾਜਰਾ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਤਿੰਨੋਂ ਬੱਚੇ ਕਿਸੇ ਖੱਡੇ ਵਿੱਚ ਡਿੱਗ ਗਏ ਸੀ। ਹਾਦਸਾ ਬੀਤੀ ਦੇਰ ਸ਼ਾਮ ਨੂੰ ਵਾਪਰਿਆ।

ਫਤਿਹਗੜ੍ਹ ਸਾਹਿਬ: ਪਿੰਡ ਖੋਜੇ ਮਾਜਰਾ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਤਿੰਨੋਂ ਬੱਚੇ ਕਿਸੇ ਖੱਡੇ ਵਿੱਚ ਡਿੱਗ ਗਏ ਸੀ। ਹਾਦਸਾ ਬੀਤੀ ਦੇਰ ਸ਼ਾਮ ਨੂੰ ਵਾਪਰਿਆ। ਬੱਚੇ ਸਕੇ ਭਰਾ ਸਨ। ਹਾਦਸੇ ਬਾਅਦ ਤਿੰਨਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਜਾਂਚ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਤਿੰਨਾਂ ਬੱਚਿਆਂ ਦੀ ਪਛਾਣ ਲਵਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ ਤੇ ਜਸ਼ਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਚੌਥੀ, ਦੂਜਾ ਪੰਜਵੀਂ ਤੇ ਤੀਜਾ ਸੱਤਵੀਂ ਜਮਾਤ ਦਾ ਵਿਦਿਆਰਥੀ ਸੀ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਵਿੱਚ ਵੱਡਾ ਖੱਡਾ ਪੁੱਟਿਆ ਹੋਇਆ ਹੈ, ਜਿਸ ਵਿੱਚ ਡਿੱਗ ਕੇ ਉਨ੍ਹਾਂ ਦੇ ਬੱਚਿਆਂ ਦੀ ਮੌਤ ਹੋਈ ਹੈ। ਉਨ੍ਹਾਂ ਇਸ ਨੂੰ ਵੱਡੀ ਲਾਪਰਵਾਹੀ ਦੱਸਿਆ ਹੈ। ਪਰਿਵਾਰ ਨੇ ਖੱਡਾ ਪੁੱਟਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

 Bathinda 'ਚ ਪਤੀ ਨੇ ਘਰੇਲੂ ਕਲੇਸ਼ ਕਾਰਨ ਪਤਨੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Embed widget