ਪੜਚੋਲ ਕਰੋ

Ranjit Singh Ji Dhadrianwale ਦੀਆਂ ਵਧੀਆਂ ਮੁਸ਼ਕਿਲਾਂ, ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਮਾਣਹਾਨੀ ਮਾਮਲੇ 'ਚ ਜਾਰੀ ਕੀਤਾ ਸੰਮਨ

Sant Ranjit Singh Dhadrianwale : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਫਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਇੱਕ ਮਾਣਹਾਨੀ ਮਾਮਲੇ ਵਿੱਚ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਹਨ।

Sant Ranjit Singh Dhadrianwale : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਫਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਇੱਕ ਮਾਣਹਾਨੀ ਮਾਮਲੇ ਵਿੱਚ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਹਨ। ਹੁਣ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤ ਲੈਣੀ ਪਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 24 ਮਾਰਚ ਨੂੰ ਹੋਵੇਗੀ।

ਜਾਣਕਾਰੀ ਅਨੁਸਾਰ ਅਡੀਸ਼ਨਲ ਡਿਸਟ੍ਰਿਕਟ ਤੇ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ (ਜਸਟਿਸ ਜੇ.ਐਸ.ਮਹਿੰਦੀ ਰੱਤਾ) ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਦਾਇਰ ਮਾਣਹਾਨੀ ਕੇਸ ਵਿੱਚ ਰਿਵੀਜ਼ਨ ਪਟੀਸ਼ਨ ਮਨਜ਼ੂਰ ਕਰਦੇ ਹੋਏ ਸੰਮਨ ਜਾਰੀ ਕਰਕੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਕੇਸ ਚਲਾਉਣ ਤੇ ਅਦਾਲਤ ਵਿੱਚ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।

 ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 23 ਮਈ ਨੂੰ ਖੁੱਲ੍ਹਣਗੇ , ਪੜ੍ਹੋ ਪੂਰੀ ਖ਼ਬਰ

ਇਸ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਸਾਲ 2019 ਵਿੱਚ  ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਬਾਰੇ ਕਥਿਤ ਤੌਰ ‘ਤੇ ਅਪਮਾਨਜਨਕ ਸ਼ਬਦ ਬੋਲੇ ਸਨ। ਇਸ ਤੋਂ ਬਾਅਦ ਭਾਈ ਰੰਧਾਵਾ ਵੱਲੋਂ ਹੇਠਲੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਸੀ।

ਵਾਸਤੂ ਨਿਯਮ : ਘਰ 'ਚ ਕਿੱਥੇ ਰੱਖੇ LPG ਸਿਲੰਡਰ ?

ਉਨ੍ਹਾਂ ਨੇ ਕਿਹਾ 2019 ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਮਾਣਹਾਨੀ ਦਾ ਇਤਸਗਾਸਾ ਦਾਇਰ ਕੀਤਾ ਸੀ ਪਰ ਹੇਠਲੀ ਅਦਾਲਤ ਨੇ ਕਿਸੇ ਵਜ੍ਹਾ ਕਰਕੇ ਸਿੱਖ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਨਹੀਂ ਕੀਤੇ ਸਨ। ਜਿਸ ਦੇ ਖਿਲਾਫ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਅਡੀਸ਼ਨਲ ਡਿਸਟ੍ਰਿਕਟ ਤੇ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ (ਜਸਟਿਸ ਜਗਵੀਰ ਸਿੰਘ ਮਹਿੰਦੀ ਰੱਤਾ) ਦੇ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੈਲੇਂਜ ਕੀਤਾ ਸੀ ,ਜਿਸ ਨੂੰ ਅਡੀਸ਼ਨਲ ਸੈਸ਼ਨ ਅਤੇ ਡਿਸਟ੍ਰਿਕ ਜੱਜ ਨੇ ਰਿਵੀਜ਼ਨ ਮਨਜ਼ੂਰ ਕਰਦਿਆਂ ਹੇਠਲੀ ਅਦਾਲਤ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget