ਪੜਚੋਲ ਕਰੋ

ਫ਼ਿਲਮੀ ਅੰਦਾਜ਼ ’ਚ ਪਹਿਲਾਂ ਵਿਆਹ ਕਰਵਾ ਕੇ ਫਿਰ ਲੁੱਟਣ ਵਾਲਾ ਗਰੋਹ ਕਾਬੂ, ਕਈ ਲਾੜਿਆਂ ਨੂੰ ਬਣਾਇਆ ਸ਼ਿਕਾਰ

ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਇੱਕ ਅਜਿਹੇ ਗਰੋਹ ਨੂੰ ਕਾਬੂ ਕੀਤਾ ਹੈ ਜੋ ਫ਼ਿਲਮੀ ਸਟਾਈਲ ਵਿੱਚ ਵੱਖ-ਵੱਖ ਸ਼ਹਿਰਾਂ ਵਿੱਚ ਜਾ ਕੇ ਪਹਿਲਾਂ ਵਿਆਹ ਕਰਦੇ ਸੀ ਤੇ ਫਿਰ ਉਨ੍ਹਾਂ ਨੂੰ ਲੁੱਟ ਲੈਂਦੇ ਸੀ। ਇਸ ਸਬੰਧੀ ਐਸਐਸਪੀ ਫਤਹਿਗੜ੍ਹ ਸਾਹਿਬ ਅਮਨੀਤ ਕੌਂਡਲ ਨੇ ਦੱਸਿਆ ਕਿ ਉਕਤ ਗਰੋਹ ਹੁਣ ਤੱਕ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਿਆ ਹੈ। ਇਹ ਵਿਆਹ ਦੇ ਬਾਅਦ ਕੁੜੀ ਨੂੰ ਫੇਰਾ ਪਾਉਣ ਦੇ ਬਹਾਨੇ ਵਾਪਸ ਸੱਦ ਲੈਂਦੇ ਤੇ ਫਿਰ ਮੁੰਡੇ ਵਾਲਿਆਂ ਨੂੰ ਦਾਜ ਮੰਗਣ ਜਾਂ ਬਲਾਤਕਾਰ ਦੇ ਮਾਮਲੇ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਨ੍ਹਾਂ ਤੋਂ ਪੈਸੇ ਲੈਂਦੇ ਸਨ। ਐਸਐਸਪੀ ਕੌਂਡਲ ਨੇ ਦੱਸਿਆ ਕਿ ਇਸ ਗਰੋਹ ਵਿੱਚ ਦੋ ਬਜ਼ੁਰਗ ਵੀ ਸ਼ਾਮਲ ਹਨ ਤਾਂ ਕਿ ਬਜ਼ੁਰਗ ਦੇ ਨਾਲ ਹੋਣ ਨਾਲ ਕਿਸੇ ਨੂੰ ਸ਼ੱਕ ਦੀ ਕੋਈ ਗੁੰਜਾਇਸ਼ ਹੀ ਨਾ ਰਹੇ। ਗਰੋਹ ਵਿੱਚ ਸ਼ਾਮਲ ਕੁੜੀ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਨ੍ਹਾਂ ਦੱਸਿਆ ਕਿ ਇਹ ਗਰੋਹ ਜ਼ਿਆਦਾਤਰ ਪਿੰਡਾਂ ਦੇ ਭੋਲੇ-ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦਾ ਸੀ। ਐਸਐਸਪੀ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਨੂੰ ਇਹ ਲੋਕ 60 ਹਜ਼ਾਰ ‘’ਚ ਸੁੰਦਰ ਕੁੜੀ ਨਾਲ ਵਿਆਹ ਕਰਵਾਉਣ ਦੀ ਗੱਲ ਕਰ ਉਨ੍ਹਾਂ ਨੂੰ ਫਸਾ ਲੈਂਦੇ ਸੀ ਤੇ ਵੇਖ-ਵਿਖਾਈ ਵਾਲੇ ਦਿਨ ਹੀ ਮੁੰਡੇ ਨਾਲ ਕੁੜੀ ਦਾ ਵਿਆਹ ਕਰਵਾ ਦਿੰਦੇ ਸਨ। ਫਿਰ ਜਦੋਂ ਮੁੰਡੇ ਵਾਲੇ ਥੋੜ੍ਹਾ ਪ੍ਰੋਗਰਾਮ ਕਰ ਲੈਂਦੇ ਤੇ ਉਸ ਦੇ ਕੁਝ ਦਿਨ ਬਾਅਦ ਉਹ ਕੁੜੀ ਨੂੰ ਫੇਰਾ ਪਵਾਉਣ ਦੇ ਬਹਾਨੇ ਵਾਪਸ ਸੱਦ ਲੈਂਦੇ ਪਰ ਉਸ ਨੂੰ ਵਾਪਸ ਹੀ ਨਹੀਂ ਭੇਜਦੇ। ਇਸ ਮਗਰੋਂ ਜਦੋਂ ਮੁੰਡੇ ਵਾਲੋ ਕੁੜੀ ਨੂੰ ਭੇਜਣ ਦੀ ਗੱਲ ਕਰਦੇ ਤਾਂ ਉਨ੍ਹਾਂ ਨੂੰ ਬਲੈਕਮੇਲ ਕੀਤਾ ਜਾਂਦਾ ਤੇ ਉਹ ਮੁੰਡੇ ਵਾਲਿਆਂ ਨੂੰ ਦਾਜ ਮੰਗਣ ਜਾਂ ਬਲਾਤਕਾਰ ਦੇ ਮਾਮਲੇ ਵਿੱਚ ਫਸਾਉਣ ਦੀ ਧਮਕੀ ਦੇਕੇ ਉਨ੍ਹਾਂ ਤੋਂ ਪੈਸੇ ਮੰਗਦੇ। ਇਸ ਦੇ ਬਾਅਦ ਇਹ ਲੋਕ ਆਪਣਾ ਅਗਲਾ ਸ਼ਿਕਾਰ ਚੁਣਦੇ। ਫ਼ਿਲਹਾਲ ਪੁਲਿਸ ਨੇ ਇਸ ਗਰੋਹ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਹੀ ਸ਼ੁਰੂ ਕਰ ਦਿੱਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ

Embed widget