ਪੜਚੋਲ ਕਰੋ

Police Encounter: ਪੰਜਾਬ 'ਚ ਹੋਇਆ ਅੱਧੀ ਰਾਤ ਨੂੰ ਐਨਕਾਊਂਟਰ, ਲੁਟੇਰੇ ਦੇ ਲੱਗੀ ਗੋਲੀ, ਪੁਲਿਸ ਮੁਲਾਜ਼ਮ ਵਾਲ ਵਾਲ ਬਚਿਆ 

Fatehgarh Sahib Police Encounter: ਪੁਲਿਸ ਨੇ ਇਸ ਕੇਸ ਨੂੰ ਕੁੱਝ ਹੀ ਘੰਟਿਆਂ ਵਿੱਚ ਟ੍ਰੇਸ ਕਰ ਲਿਆ।  ਫਤਹਿਗੜ੍ਹ ਸਾਹਿਬ ਦੇ ਐੱਸ ਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀ ਦੇ ਗੋਦਾਮ ਵਿੱਚ 19 ਜਨਵਰੀ ਦੀ

Fatehgarh Sahib Police Encounter: ਫਤਿਹਗੜ੍ਹ ਸਾਹਿਬ 'ਚ ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ। ਜ਼ਖਮੀ ਲੁਟੇਰੇ ਨੂੰ ਸਿਵਲ ਹਸਪਤਾਲ ਬੱਸੀ ਪਠਾਣਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਫਤਹਿਗੜ੍ਹ ਸਾਹਿਬ ਰੈਫਰ ਕਰ ਦਿੱਤਾ ਗਿਆ। ਉਸ ਦੇ ਦੋ ਹੋਰ ਸਾਥੀਆਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।


ਪੁਲਿਸ ਅਤੇ ਲੁਟੇਰਿਆਂ ਵਿਚਾਲੇ ਇੱਕ ਐਨਕਾਉਂਟਰ ਇੱਕ ਲੁੱਟ ਦੀ ਘਟਨਾ ਨੂੰ ਲੈ ਕੇ ਹੋਇਆ ਹੈ।  ਮੰਡੀ ਗੋਬਿੰਦਗੜ੍ਹ ਵਿਖੇ ਲੋਹਾ ਵਪਾਰੀ ਦੇ ਗੋਦਾਮ ਵਿੱਚ ਕਰੀਬ 26 ਲੱਖ ਦੀ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਫਰਾਰ ਹੋ ਗਏ ਸਨ। ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ। 


ਪੁਲਿਸ ਨੇ ਇਸ ਕੇਸ ਨੂੰ ਕੁੱਝ ਹੀ ਘੰਟਿਆਂ ਵਿੱਚ ਟ੍ਰੇਸ ਕਰ ਲਿਆ।  ਫਤਹਿਗੜ੍ਹ ਸਾਹਿਬ ਦੇ ਐੱਸ ਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀ ਦੇ ਗੋਦਾਮ ਵਿੱਚ 19 ਜਨਵਰੀ ਦੀ ਦੁਪਹਿਰ 26 ਲੱਖ ਰੁਪਏ ਦੀ ਲੁੱਟ ਦੀ ਘਟਨਾ ਹੋਈ ਸੀ ਜਿਸ ਦੀ ਜਾਂਚ ਦੌਰਾਨ ਪੁਲਿਸ ਵੱਲੋ ਤਿੰਨ ਬੰਦੇ ਰਾਊਂਡ ਅੱਪ ਕੀਤੇ ਸਨ।

ਜਿਨ੍ਹਾਂ ਨੇ ਪੁੱਛ ਗਿੱਛ ਦੌਰਾਨ ਦੱਸਿਆ ਕਿ ਚੋਰੀ ਕੀਤੇ ਪੈਸੇ ਬਸੀ ਪਠਾਣਾ ਦੀ ਇਕ ਫੈਕਟਰੀ ਵਿੱਚ ਰੱਖੇ ਹੋਏ ਹਨ। ਜਿਸ ਨੂੰ ਬਰਾਮਦ ਕਰਨ ਲਈ ਪੁਲਿਸ ਗਿਰਫ਼ਤਾਰ ਕੀਤੇ ਜਸਵੰਤ ਸਿੰਘ ਨੂੰ ਲੈਕੇ ਕੇ ਉਸ ਵੱਲੋ ਦੱਸੀ ਜਗ੍ਹਾ 'ਤੇ ਪਹੁੰਚੀ ਜਿੱਥੇ ਗੱਡੀ ਵਿੱਚੋ ਪੈਸੇ ਕੱਢਣ ਸਮੇਂ ਗੱਡੀ ਵਿਚ ਪਏ ਰਿਵਾਲਵਰ ਨਾਲ ਜਸਵੰਤ ਨੇ ਪੁਲਿਸ 'ਤੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ । 


ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ ਜਿਸ ਦੌਰਾਨ ਜਸਵੰਤ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ। ਜਖਮੀ ਹਾਲਤ ਵਿਚ ਜਸਵੰਤ ਸਿੰਘ ਨੂੰ ਸਿਵਲ ਹਸਪਤਾਲ ਬਸੀ ਬਠਾਣਾ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ। 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

 

ਟਾਪ ਹੈਡਲਾਈਨ

Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget