ਪੜਚੋਲ ਕਰੋ

ਸਰਹਿੰਦ 'ਚ ਦਰਦਨਾਕ ਸੜਕ ਹਾਦਸਾ! ਤਿੰਨ ਨੌਜਵਾਨਾਂ ਦੀ ਮੌਕੇ ਤੇ ਮੌਤ

ਅੱਜ ਸ਼ਾਮ ਜ਼ਿਲ੍ਹਾ ਫ਼ਤਿਹਗੜ੍ਹ ਦੇ ਪੁਰਾਣੇ ਸਰਹਿੰਦ ਫਲਾਈ ਓਵਰ ਰੋਡ ਤੇ ਰਾਣਾ ਹੈਰੀਟੇਜ ਨੇੜੇ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ।

ਫ਼ਤਿਹਗੜ੍ਹ ਸਾਹਿਬ: ਅੱਜ ਸ਼ਾਮ ਜ਼ਿਲ੍ਹਾ ਫ਼ਤਿਹਗੜ੍ਹ ਦੇ ਪੁਰਾਣੇ ਸਰਹਿੰਦ ਫਲਾਈ ਓਵਰ ਰੋਡ ਤੇ ਰਾਣਾ ਹੈਰੀਟੇਜ ਨੇੜੇ ਇੱਕ ਬੇਹੱਦ ਦਰਦਨਾਕ ਸੜਕ  ਹਾਦਸਾ ਵਾਪਰਿਆ। ਜਿੱਥੇ ਇੱਕ ਸਵਿਫਟ ਕਾਰ ਦੀ ਤੇਲ ਟੈਂਕਰ ਨਾਲ ਸਿੱਧੀ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ 'ਚ ਸਵਾਰ ਤਿੰਨਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।ਫਿਲਹਾਲ ਟਰੱਕ ਡਰਾਇਵਰ ਮੌਕੇ ਤੋਂ ਫਰਾਰ ਹੈ। ਮ੍ਰਿਤਕਾਂ ਦੀ ਪਛਾਣ ਸਰਹਿੰਦ ਦੇ 22 ਸਾਲਾ ਉੱਜਵਲ ਸੂਦ, ਪਿੰਡ ਖਰੌੜਾ ਦੇ 20 ਸਾਲਾ ਸੁਖਚੈਨ ਸਿੰਘ ਅਤੇ ਪਿੰਡ ਨਲੀਨਾ ਦੇ 21 ਸਾਲਾ ਅਮਿਤੋਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਹਾਦਸਾ ਇ੍ਹਨਾਂ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਬੜ੍ਹੀ ਮੁਸ਼ਕਤ ਨਾਲ ਰਾਹਗੀਰਾਂ ਅਤੇ ਪੁਲਿਸ ਨੇ ਨੌਜਵਾਨਾਂ ਨੂੰ ਬਾਹਰ ਕੱਢਿਆ। ਸਰਹਿੰਦ 'ਚ ਦਰਦਨਾਕ ਸੜਕ ਹਾਦਸਾ! ਤਿੰਨ ਨੌਜਵਾਨਾਂ ਦੀ ਮੌਕੇ ਤੇ ਮੌਤ ਪੁਲਿਸ ਨੇ ਤਿੰਨ ਨੌਜਵਾਨਾਂ ਦੀਆਂ ਲਾਸ਼ਾ ਨੂੰ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਮੁਤਾਬਿਕ ਤਿੰਨੋਂ ਨੌਜਵਾਨ ਦੋਸਤ ਸਨ। ਇਨ੍ਹਾਂ ਨੇ ਵਿਦੇਸ਼ ਜਾਣ ਲਈ ਆਈਲੇਟਸ ਵੀ ਕੀਤੀ ਹੋਈ ਸੀ ਅਤੇ ਇਨ੍ਹਾਂ ਵਿਚੋਂ ਇੱਕ ਦਾ ਵੀਜ਼ਾ ਵੀ ਆ ਗਿਆ ਸੀ। ਪਰ ਉਹ ਲੌਕਡਾਊਨ ਕਾਰਨ ਹਾਲੇ ਵਿਦੇਸ਼ ਨਹੀਂ ਗਿਆ ਸੀ। ਸਰਹਿੰਦ 'ਚ ਦਰਦਨਾਕ ਸੜਕ ਹਾਦਸਾ! ਤਿੰਨ ਨੌਜਵਾਨਾਂ ਦੀ ਮੌਕੇ ਤੇ ਮੌਤ ਸਰਹਿੰਦ ਪੁਲਿਸ ਮੰਡੀ ਚੌਂਕੀ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਕਿ ਕਾਰ ਅਤੇ ਕੈਂਟਰ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਫਰਾਰ ਹੋਏ ਕੈਂਟਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget