ਪੜਚੋਲ ਕਰੋ

ਜ਼ਿੰਦਗੀ ਦੀ ਲੜਾਈ ਆਖ਼ਰ ਹਾਰ ਹੀ ਗਿਆ ਫ਼ਤਹਿਵੀਰ..!

ਫ਼ਤਹਿਵੀਰ ਬੀਤੇ ਵੀਰਵਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿੱਚ ਆਪਣੇ ਖੇਤ ਵਿੱਚ ਬਣੇ ਹੋਏ ਪੁਰਾਣੇ ਬੋਰਵੈੱਲ ਵਿੱਚ ਡਿੱਗ ਪਿਆ ਸੀ। ਉਸ ਨੂੰ ਬਚਾਉਣ ਲਈ ਪੰਜ ਦਿਨ ਬਚਾਅ ਕਾਰਜ ਬੇਹੱਦ ਸੁਸਤ ਰਫ਼ਤਾਰ ਨਾਲ ਚੱਲੇ, ਜਿਸ ਕਾਰਨ ਫ਼ਤਹਿ ਦਾ ਜ਼ਿੰਦਗੀ ਦਾ ਅੰਤ ਉਸ ਦੇ ਜਨਮਦਿਨ ਤੋੰ ਹੀ ਅਗਲੇ ਹੀ ਦਿਨ ਹੋ ਗਿਆ।

ਚੰਡੀਗੜ੍ਹਃ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਾ ਫ਼ਤਹਿਵੀਰ ਜ਼ਿੰਦਗੀ ਦੀ ਲੜਾਈ ਹਾਰ ਗਿਆ। ਉਸ ਨੂੰ ਸਵੇਰੇ ਪੰਜ ਵਜੇ ਬੋਰ ਵਿੱਚੋੰ ਬਾਹਰ ਕੱਢਿਆ ਗਿਆ ਅਤੇ ਅੱਠ ਕੁ ਵਜੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿੰਦਗੀ ਦੀ ਲੜਾਈ ਆਖ਼ਰ ਹਾਰ ਹੀ ਗਿਆ ਫ਼ਤਹਿਵੀਰ..! ਫ਼ਤਹਿਵੀਰ ਲਈ ਅਨੇਕਾਂ ਲੋਕਾਂ ਨੇ ਦੁਆਵਾਂ ਕੀਤੀਆਂ ਪਰ ਜ਼ਿੰਦਗੀ ਤੇ ਮੌਤ ਨਾਲ ਜੂਝਦਾ ਫ਼ਤਹਿ ਅੰਤ ਇਹ ਲੜਾਈ ਹਾਰ ਗਿਆ। ਉਸ ਦੀ ਮੌਤ ਕਦੋੰ ਹੋਈ ਇਸ ਬਾਰੇ ਡਾਕਟਰਾਂ ਨੇ ਹਾਲੇ ਪੂਰੀ ਜਾਣਕਾਰੀ ਨਹੀੰ ਦਿੱਤੀ ਹੈ। ਸਿਰਫ਼ ਇੰਨਾ ਪਤਾ ਲੱਗਾ ਹੈ ਕਿ ਉਹ ਹੁਣ ਇਸ ਦੁਨੀਆ 'ਤੇ ਨਹੀੰ ਹੈ। ਬੱਚੇ ਨੂੰ ਮੰਗਲਵਾਰ ਸਵੇਰੇ 5:10 ਮਿੰਟ 'ਤੇ ਬੋਰ 'ਚੋਂ ਬਾਹਰ ਕੱਢਿਆ ਗਿਆ। ਮੰਗਵਾਲ ਦੇ ਗੁਰਿੰਦਰ ਸਿੰਘ ਨੇ ਨਵੇਂ ਪੁੱਟੇ ਬੋਰਵੈੱਲ ਵਿੱਚੋੰ ਜਾ ਕੇ ਫਸੇ ਹੋਏ ਬੱਚੇ ਨੂੰ  ਆਜ਼ਾਦ ਕੀਤਾ ਤੇ ਫਿਰ ਐਨਡੀਆਰਐਫ ਦੀਆਂ ਟੀਮਾਂ ਨੇ ਉਸ ਨੂੰ ਉੱਪਰ ਖਿੱਚ ਲਿਆ। ਇਸ ਮਗਰੋੰ ਤੁਰੰਤ ਉਸ ਨੂੰ ਸੜਕੀ ਮਾਰਗ ਰਾਹੀੰ ਪੀਜੀਆਈ ਚੰਡੀਗੜ੍ਹ ਲਿਆੰਦਾ ਗਿਆ, ਇਸ ਦੌਰਾਨ ਉਸ ਦੇ ਦਾਦਾ ਐੰਬੂਲੈੰਸ ਵਿੱਚ ਮੌਜੂਦ ਸਨ। ਫ਼ਤਹਿਵੀਰ ਬੀਤੇ ਵੀਰਵਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿੱਚ ਆਪਣੇ ਖੇਤ ਵਿੱਚ ਬਣੇ ਹੋਏ ਪੁਰਾਣੇ ਬੋਰਵੈੱਲ ਵਿੱਚ ਡਿੱਗ ਪਿਆ ਸੀ। ਉਸ ਨੂੰ ਬਚਾਉਣ ਲਈ ਪੰਜ ਦਿਨ ਬਚਾਅ ਕਾਰਜ ਬੇਹੱਦ ਸੁਸਤ ਰਫ਼ਤਾਰ ਨਾਲ ਚੱਲੇ, ਜਿਸ ਕਾਰਨ ਫ਼ਤਹਿ ਦਾ ਜ਼ਿੰਦਗੀ ਦਾ ਅੰਤ ਉਸ ਦੇ ਜਨਮਦਿਨ ਤੋੰ ਹੀ ਅਗਲੇ ਹੀ ਦਿਨ ਹੋ ਗਿਆ। ਵੀਡੀਓ-

ਟਾਪ ਹੈਡਲਾਈਨ

ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ

ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ

 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ

Embed widget