ਪੜਚੋਲ ਕਰੋ

ਇਸ ਦਿਨ ਹੋ ਗਈ ਸੀ ਫ਼ਤਹਿਵੀਰ ਦੀ ਮੌਤ, ਪੋਸਟਮਾਰਟਮ 'ਚ ਖ਼ੁਲਾਸਾ

ਪੋਸਟ ਮਾਰਟਮ ਦੀ ਰਿਪੋਰਟ ਮੁਤਾਬਕ ਕੱਲ੍ਹ ਤੋਂ ਲਗਪਗ 3-4 ਦਿਨ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ ਤੇ ਉਸ ਦੀ ਮੌਤ ਸਾਹ ਘੁੱਟਣ ਕਰਕੇ ਹੋਈ। ਯਾਨੀ ਫ਼ਤਹਿਵੀਰ ਦੋ ਦਿਨਾਂ ਤਕ ਡੂੰਗੇ ਬਾਰਵੈੱਲ ਵਿੱਚ ਤੰਗ ਸਾਹ ਨਾਲ ਤੜਫ਼ਦਾ ਰਿਹਾ ਤੇ ਕਿਸੇ ਨੇ ਉਸ ਦੀ ਆਵਾਜ਼ ਨਾ ਸੁਣੀ।

ਚੰਡੀਗੜ੍ਹ: ਪੀਜੀਆਈ ਚੰਡੀਗੜ੍ਹ ਦੇ ਡਾਕਟਰਾਂ ਨੇ ਸੰਗਰੂਰ ਦੇ ਭਗਵਾਨਪੁਰਾ ਵਿੱਚ ਦੋ ਸਾਲਾ ਫ਼ਤਹਿਵੀਰ ਸਿੰਘ ਦੀ ਮੌਤ ਬਾਰੇ ਨਵਾਂ ਖ਼ੁਲਾਸਾ ਕੀਤਾ ਹੈ। ਪੋਸਟ ਮਾਰਟਮ ਦੀ ਰਿਪੋਰਟ ਮੁਤਾਬਕ ਕੱਲ੍ਹ ਤੋਂ ਲਗਪਗ 3-4 ਦਿਨ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ ਤੇ ਉਸ ਦੀ ਮੌਤ ਸਾਹ ਘੁੱਟਣ ਕਰਕੇ ਹੋਈ। ਯਾਨੀ ਫ਼ਤਹਿਵੀਰ ਦੋ-ਤਿਨ ਦਿਨਾਂ ਤਕ ਡੂੰਗੇ ਬਾਰਵੈੱਲ ਵਿੱਚ ਤੰਗ ਸਾਹ ਨਾਲ ਤੜਫ਼ਦਾ ਰਿਹਾ ਤੇ ਕਿਸੇ ਨੇ ਉਸ ਦੀ ਆਵਾਜ਼ ਨਾ ਸੁਣੀ। ਛੇ ਦਿਨਾਂ ਬਾਅਦ ਬੋਰਵੈੱਲ ਵਿੱਚੋਂ ਕੱਢੇ ਫ਼ਤਹਿਵਾਰ ਨੂੰ ਤੁਰੰਤ ਐਂਬੂਲੈਂਸ ਰਾਹੀਂ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਲਿਆਂਦਾ ਗਿਆ ਸੀ। ਪੋਸਟ ਮਾਰਟਮ ਮਗਰੋਂ ਡਾਕਟਰਾਂ ਨੇ ਫ਼ਤਹਿਵੀਰ ਬਾਰੇ ਮੈਡੀਕਲ ਬੁਲਿਟਨ ਜਾਰੀ ਕੀਤਾ। ਜਦੋਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਤਾਂ ਉਸ ਦੇ ਸਾਹ ਰੁਕੇ ਹੋਏ ਸਨ। ਦਿਲ ਵੀ ਨਹੀਂ ਧੜਕ ਰਿਹਾ ਸੀ ਜਿਸ ਮਗਰੋਂ ਡਾਕਟਰਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਪੁਲਿਸ ਨੇ ਉਸ ਦਾ ਪੋਸਟ ਮਾਰਟਮ ਕਰਵਾਉਣ ਲਈ ਕਿਹਾ। ਇਸ ਦਿਨ ਹੋ ਗਈ ਸੀ ਫ਼ਤਹਿਵੀਰ ਦੀ ਮੌਤ, ਪੋਸਟਮਾਰਟਮ 'ਚ ਖ਼ੁਲਾਸਾ ਬਚਾਅ ਕਾਰਜਾਂ ਦੌਰਾਨ ਇੱਕ ਪਾਸੇ ਤਾਂ ਪ੍ਰਸ਼ਾਸਨ ਪਰਿਵਾਰ ਨੂੰ ਲਗਾਤਾਰ ਦਿਲਾਸਾ ਦੇ ਰਿਹਾ ਸੀ ਕਿ ਫ਼ਤਹਿਵੀਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਏਗਾ ਪਰ ਇਸ ਖ਼ੁਲਾਸੇ ਨੇ ਪ੍ਰਸ਼ਾਸਨ ਦੀ ਪੋਲ ਖੋਲ੍ਹ ਦਿੱਤੀ ਹੈ। ਕੱਲ੍ਹ ਫ਼ਤਹਿਵੀਰ ਦੇ ਪਿੰਡ ਭਗਵਾਨਪੁਰਾ ਵਿੱਚ ਉਸ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਆਈਜੀ ਮੌਕੇ 'ਤੇ ਆਈ ਪਰ ਲੋਕਾਂ ਵੱਲੋਂ ਕੀਤੀ ਨਾਅਰੇਬਾਜ਼ੀ ਬਾਅਦ ਚਲੇ ਗਏ। ਹੁਣ ਲੋਕਾਂ ਦਾ ਸਰਕਾਰ ਖਿਲਾਫ ਢਿੱਲੀ ਕਾਰਵਾਈ ਵਿਰੁੱਧ ਗੁੱਸਾ ਫੁੱਟ ਰਿਹਾ ਹੈ। ਸੋਸ਼ਲ ਮੀਡੀਆ 'ਤੇ ਲਗਾਤਾਰ ਸਰਕਾਰ ਖਿਲਾਫ ਰੋਸ ਕੱਢਿਆ ਜਾ ਰਿਹਾ ਹੈ। ਛੇ ਦਿਨਾਂ ਬਾਅਦ ਫਤਿਹ ਨੂੰ ਉਸੇ ਬੋਰਵੈੱਲ ਵਿੱਚੋਂ ਦੇਸੀ ਤਰੀਕੇ ਨਾਲ ਬਾਹਰ ਕੱਢਿਆ ਗਿਆ ਜਿਸ ਵਿੱਚ ਉਹ ਫਸਿਆ ਸੀ। ਵੱਖ-ਵੱਖ ਇਲਾਕਿਆਂ ‘ਚ ਬਾਜ਼ਾਰ ਬੰਦ ਹਨ। ਅੱਜ ਵੀ ਸੋਸ਼ਲ ਮੀਡੀਆ 'ਤੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਲੋਕਾਂ ਦਾ ਕਹਿਣਾ ਹੈ ਕਿ ਬੱਚੇ ਦੀ ਮੌਤ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਫ਼ਤਹਿਵੀਰ ਬੀਤੇ ਵੀਰਵਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿੱਚ ਆਪਣੇ ਖੇਤ ਵਿੱਚ ਬਣੇ ਹੋਏ ਪੁਰਾਣੇ ਬੋਰਵੈੱਲ ਵਿੱਚ ਡਿੱਗ ਪਿਆ ਸੀ। ਉਸ ਨੂੰ ਬਚਾਉਣ ਲਈ ਪੰਜ ਦਿਨ ਬਚਾਅ ਕਾਰਜ ਬੇਹੱਦ ਸੁਸਤ ਰਫ਼ਤਾਰ ਨਾਲ ਚੱਲੇ, ਜਿਸ ਕਾਰਨ ਫ਼ਤਹਿ ਦਾ ਜ਼ਿੰਦਗੀ ਦਾ ਅੰਤ ਉਸ ਦੇ ਜਨਮਦਿਨ ਤੋਂ ਹੀ ਅਗਲੇ ਹੀ ਦਿਨ ਹੋ ਗਿਆ। ਵੇਖੋ ਪੋਸਟ ਮਾਰਟਮ ਦੀ ਰਿਪੋਰਟ-  ਇਸ ਦਿਨ ਹੋ ਗਈ ਸੀ ਫ਼ਤਹਿਵੀਰ ਦੀ ਮੌਤ, ਪੋਸਟਮਾਰਟਮ 'ਚ ਖ਼ੁਲਾਸਾ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
Punjab News: ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
Embed widget