ਪੜਚੋਲ ਕਰੋ

ਚਾਰ ਰਾਤਾਂ ਤੋਂ ਬਾਅਦ ਪੰਜਵਾਂ ਦਿਨ ਵੀ ਚੜ੍ਹਿਆ, ਫ਼ਤਹਿ ਨੂੰ ਬਾਹਰ ਕੱਢਣ 'ਚ ਲੱਗੇਗਾ ਕੁਝ ਹੋਰ ਸਮਾਂ

ਸੀਸੀਟੀਵੀ ਤਸਵੀਰਾਂ ਤੋਂ ਵੀ ਪਤਾ ਲੱਗਦਾ ਹੈ ਕਿ ਫ਼ਤਹਿਵੀਰ ਬੁਰੀ ਤਰ੍ਹਾਂ ਫਸਿਆ ਹੋਇਆ ਹੈ, ਪਰ ਐਨਡੀਆਰਐਫ ਟੀਮਾਂ ਉਸ ਤੋਂ ਹੇਠਾਂ ਜਾ ਕੇ ਪਾਈਪ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਇਹ ਵੀ ਧਿਆਨ ਰੱਖਿਆ ਜਾ ਰਿਹਾ ਹੈ ਕਿ ਹਿੱਲਜੁੱਲ ਹੋਣ ਕਰਕੇ ਕਿਤੇ ਬੱਚਾ ਹੋਰ ਹੇਠਾਂ ਨਾ ਖਿਸਕ ਜਾਵੇ।

ਸੰਗਰੂਰ: ਮਿਸ਼ਨ ਫ਼ਤਹਿ ਪੰਜਵੇਂ ਦਿਨ ਵੀ ਜਾਰੀ ਹੈ। ਹਾਲਾਂਕਿ, ਐਨਡੀਆਰਐਫ ਨੇ ਫ਼ਤਹਿ ਤਕ ਪਹੁੰਚਣ ਲਈ ਆਖਰੀ ਸੁਰੰਗ ਵੀ ਪੁੱਟ ਲਈ ਹੈ। ਪਰ ਕੁਝ ਕਾਰਨਾਂ ਕਰਕੇ ਹਾਲੇ ਬੱਚੇ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ।ਅੱਜ ਫ਼ਤਹਿਵੀਰ ਦਾ ਦੂਜਾ ਜਨਮਦਿਨ ਹੈ ਅਤੇ ਸਾਰੇ ਦੁਆ ਕਰ ਰਹੇ ਹਨ ਕਿ ਉਹ ਆਪਣਾ ਜਨਮਦਿਨ ਮਨਾ ਸਕੇ। ਪਰ ਬੋਰ ਦੇ ਫ਼ਿਲਟਰ ਵਿੱਚ ਫਸੇ ਹੋਣ ਕਾਰਨ ਫ਼ਤਹਿ ਨੂੰ ਬਚਾਉਣ ਵਿੱਚ ਮੁਸ਼ਕਿਲਾਂ ਆ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਬੇਭਰੋਸਗੀ ਵੱਧ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਦੂਰ ਰੱਖਣ ਲਈ ਅੱਜ ਬੈਰੀਕੇਡਿੰਗ ਕਰ ਦਿੱਤੀ ਹੈ, ਤਾਂ ਜੋ ਬੱਚੇ ਨੂੰ ਬਾਹਰ ਕੱਢਣ ਸਮੇਂ ਹਾਲਾਤ ਕਾਬੂ ਵਿੱਚ ਰੱਖੇ ਜਾ ਸਕਣ। ਫ਼ਤਹਿਵੀਰ ਨੂੰ ਤੁਰੰਤ ਮੈਡੀਕਲ ਸਹਾਇਤਾ ਦੀ ਤਿਆਰੀ ਪੂਰੀ ਹੋ ਚੁੱਕੀ ਹੈ। ਸੀਸੀਟੀਵੀ ਤਸਵੀਰਾਂ ਤੋਂ ਵੀ ਪਤਾ ਲੱਗਦਾ ਹੈ ਕਿ ਫ਼ਤਹਿਵੀਰ ਬੁਰੀ ਤਰ੍ਹਾਂ ਫਸਿਆ ਹੋਇਆ ਹੈ, ਪਰ ਐਨਡੀਆਰਐਫ ਟੀਮਾਂ ਉਸ ਤੋਂ ਹੇਠਾਂ ਜਾ ਕੇ ਪਾਈਪ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਇਹ ਵੀ ਧਿਆਨ ਰੱਖਿਆ ਜਾ ਰਿਹਾ ਹੈ ਕਿ ਹਿੱਲਜੁੱਲ ਹੋਣ ਕਰਕੇ ਕਿਤੇ ਬੱਚਾ ਹੋਰ ਹੇਠਾਂ ਨਾ ਖਿਸਕ ਜਾਵੇ। ਪਰ ਨਵੇਂ ਪੁੱਟੇ ਗਏ ਬੋਰ ਵਿੱਚ ਤਕਨੀਕੀ ਉਪਕਰਨਾਂ ਦੀ ਘਾਟ ਕਾਰਨ ਫ਼ਤਹਿਵੀਰ ਨੂੰ ਬਾਹਰ ਲਿਆਉਣ ਲਈ ਕੁਝ ਸਮਾਂ ਹੋਰ ਲੱਗ ਸਕਦਾ ਹੈ। ਜ਼ਮੀਨ ਤੇ ਬੋਰ ਅੰਦਰ ਬਚਾਅ ਟੀਮਾਂ ਦਾ ਵਾਕੀ-ਟਾਕੀ ਵੀ ਨਹੀਂ ਕੰਮ ਕਰ ਰਿਹਾ, ਇਸ ਲਈ ਆਵਾਜ਼ ਦੇ ਕੇ ਜਾਂ ਵਾਰ-ਵਾਰ ਉੱਪਰ ਆ ਕੇ ਗੱਲਬਾਤ ਜਾਰੀ ਹੈ। ਦੇਰੀ ਦੇ ਨਾਲ-ਨਾਲ ਇਸ ਬਚਾਅ ਕਾਰਜ ਵਿੱਚ ਤਕਨੀਕੀ ਸਹਾਇਤਾ ਵਿੱਚ ਬੇਹੱਦ ਕਮੀ ਦੇਖਣ ਨੂੰ ਮਿਲੀ ਹੈ।

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਵਧਿਆ ਕਾਟੋਕਲੇਸ਼, RSS ਦੀ ਨਿੱਕਰ 'ਚ ਚੰਨੀ ਦੇ ਲੱਗੇ ਵਿਵਾਦਿਤ ਪੋਸਟਰ! ਸ਼ੁਰੂ ਹੋਈ ਪੋਸਟਰ ਵਾਰ
ਪੰਜਾਬ ਕਾਂਗਰਸ 'ਚ ਵਧਿਆ ਕਾਟੋਕਲੇਸ਼, RSS ਦੀ ਨਿੱਕਰ 'ਚ ਚੰਨੀ ਦੇ ਲੱਗੇ ਵਿਵਾਦਿਤ ਪੋਸਟਰ! ਸ਼ੁਰੂ ਹੋਈ ਪੋਸਟਰ ਵਾਰ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਦੇ ਇਸ ਵਿਭਾਗ 'ਚ ਅਚਾਨਕ ਫੇਰਬਦਲ! ਤੁਰੰਤ ਪ੍ਰਭਾਵ ਨਾਲ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਦੇ ਇਸ ਵਿਭਾਗ 'ਚ ਅਚਾਨਕ ਫੇਰਬਦਲ! ਤੁਰੰਤ ਪ੍ਰਭਾਵ ਨਾਲ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget