ਪੜਚੋਲ ਕਰੋ

ਫ਼ਤਹਿਵੀਰ ਦੀ ਪੋਸਟ ਮਾਰਟਮ ਰਿਪੋਰਟ 'ਚ PGI ਦੇ ਡਾਕਟਰਾਂ ਦਾ ਵੱਡਾ ਖ਼ੁਲਾਸਾ

ਪੀਜੀਆਈ ਚੰਡੀਗੜ੍ਹ ਦੇ ਡਾਕਟਰਾਂ ਨੇ ਸੰਗਰੂਰ ਦੇ ਭਗਵਾਨਪੁਰਾ ਵਿੱਚ ਦੋ ਸਾਲਾ ਫ਼ਤਹਿਵੀਰ ਸਿੰਘ ਦੀ ਮੌਤ ਬਾਰੇ ਖ਼ੁਲਾਸਾ ਕੀਤਾ ਹੈ ਕਿ ਕੁਝ ਦਿਨ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਛੇ ਦਿਨਾਂ ਬਾਅਦ ਬੋਰਵੈੱਲ ਵਿੱਚੋਂ ਕੱਢੇ ਫ਼ਤਹਿਵਾਰ ਨੂੰ ਤੁਰੰਤ ਐਂਬੂਲੈਂਸ ਰਾਹੀਂ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਲਿਆਂਦਾ ਗਿਆ ਸੀ।

ਚੰਡੀਗੜ੍ਹ: ਪੀਜੀਆਈ ਚੰਡੀਗੜ੍ਹ ਦੇ ਡਾਕਟਰਾਂ ਨੇ ਸੰਗਰੂਰ ਦੇ ਭਗਵਾਨਪੁਰਾ ਵਿੱਚ ਦੋ ਸਾਲਾ ਫ਼ਤਹਿਵੀਰ ਸਿੰਘ ਦੀ ਮੌਤ ਬਾਰੇ ਖ਼ੁਲਾਸਾ ਕੀਤਾ ਹੈ ਕਿ ਕੁਝ ਦਿਨ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਛੇ ਦਿਨਾਂ ਬਾਅਦ ਬੋਰਵੈੱਲ ਵਿੱਚੋਂ ਕੱਢੇ ਫ਼ਤਹਿਵਾਰ ਨੂੰ ਤੁਰੰਤ ਐਂਬੂਲੈਂਸ ਰਾਹੀਂ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਲਿਆਂਦਾ ਗਿਆ ਸੀ। ਪੋਸਟ ਮਾਰਟਮ ਮਗਰੋਂ ਡਾਕਟਰਾਂ ਨੇ ਹੁਣ ਫ਼ਤਹਿਵੀਰ ਬਾਰੇ ਮੈਡੀਕਲ ਬੁਲਿਟਨ ਜਾਰੀ ਕੀਤਾ ਹੈ। ਪੋਸਟ ਮਾਰਟਮ ਦੀ ਰਿਪੋਰਟ ਮੁਤਾਬਕ ਜਦੋਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਤਾਂ ਉਸ ਦੇ ਸਾਹ ਰੁਕੇ ਹੋਏ ਸਨ। ਦਿਲ ਵੀ ਨਹੀਂ ਧੜਕ ਰਿਹਾ ਸੀ ਜਿਸ ਮਗਰੋਂ ਡਾਕਟਰਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਪੁਲਿਸ ਨੇ ਉਸ ਦਾ ਪੋਸਟ ਮਾਰਟਮ ਕਰਵਾਉਣ ਲਈ ਕਿਹਾ। ਇਸ ਮਗਰੋਂ ਡਾਕਟਰਾਂ ਦੇ ਪੈਨਲ ਨੇ ਫ਼ਤਹਿਵੀਰ ਦਾ ਪੋਸਟਮਾਰਟਮ ਕੀਤਾ। ਇਹ ਵੀ ਪੜ੍ਹੋ: ਫ਼ਤਹਿਵੀਰ ਨੂੰ ਹਜ਼ਾਰਾਂ ਲੋਕਾਂ ਦਿੱਤੀ ਵਿਦਾਈ, ਅਫਸਰਾਂ ਨੂੰ ਵੇਖ ਭੜਕੀ ਜਨਤਾ ਇਸ ਤੋਂ ਪਤਾ ਲੱਗਾ ਕਿ ਕੁਝ ਦਿਨ ਪਹਿਲਾਂ ਹੀ ਫ਼ਤਹਿ ਦੇ ਸਾਹਾਂ ਨਾਲ ਜੰਗ ਲੜਦਾ-ਲੜਦਾ ਜੀਵਨ ਦੀ ਲੜਾਈ ਹਾਰ ਚੁੱਕਾ ਸੀ। ਦੱਸ ਦੇਈਏ ਪ੍ਰਸ਼ਾਸਨ ਪਰਿਵਾਰ ਨੂੰ ਲਗਾਤਾਰ ਦਿਲਾਸਾ ਦੇ ਰਿਹਾ ਸੀ ਕਿ ਫ਼ਤਹਿਵੀਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਏਗਾ ਪਰ ਡਾਕਟਰਾਂ ਦੇ ਖ਼ੁਲਾਸੇ ਨੇ ਪ੍ਰਸ਼ਾਸਨ ਦੀ ਪੋਲ ਖੋਲ੍ਹ ਦਿੱਤੀ ਹੈ। ਇਹ ਵੀ ਪੜ੍ਹੋ: ਫਤਹਿਵੀਰ ਦੀ ਮੌਤ 'ਤੇ ਗੁੱਸੇ ਦੀ ਲਹਿਰ, ਕਈ ਥਾਵਾਂ 'ਤੇ ਰੋਡ ਜਾਮ ਤੇ ਬਾਜ਼ਾਰ ਬੰਦ ਫ਼ਤਹਿਵੀਰ ਦੇ ਪਿੰਡ ਭਗਵਾਨਪੁਰਾ ਵਿੱਚ ਉਸ ਦਾ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਆਈਜੀ ਮੌਕੇ 'ਤੇ ਆਈ ਪਰ ਲੋਕਾਂ ਵੱਲੋਂ ਕੀਤੀ ਨਾਅਰੇਬਾਜ਼ੀ ਬਾਅਦ ਚਲੇ ਗਏ। ਹੁਣ ਲੋਕਾਂ ਦਾ ਸਰਕਾਰ ਖਿਲਾਫ ਢਿੱਲੀ ਕਾਰਵਾਈ ਵਿਰੁੱਧ ਗੁੱਸਾ ਫੁੱਟ ਰਿਹਾ ਹੈ। ਇਹ ਵੀ ਪੜ੍ਹੋ: ਜ਼ਿੰਦਗੀ ਦੀ ਲੜਾਈ ਆਖ਼ਰ ਹਾਰ ਹੀ ਗਿਆ ਫ਼ਤਹਿਵੀਰ..! ਸੋਸ਼ਲ ਮੀਡੀਆ 'ਤੇ ਲਗਾਤਾਰ ਸਰਕਾਰ ਖਿਲਾਫ ਰੋਸ ਕੱਢਿਆ ਜਾ ਰਿਹਾ ਹੈ। ਛੇ ਦਿਨਾਂ ਬਾਅਦ ਫਤਿਹ ਨੂੰ ਉਸੇ ਬੋਰਵੈੱਲ ਵਿੱਚੋਂ ਦੇਸੀ ਤਰੀਕੇ ਨਾਲ ਬਾਹਰ ਕੱਢਿਆ ਗਿਆ ਜਿਸ ਵਿੱਚ ਉਹ ਫਸਿਆ ਸੀ। ਵੱਖ-ਵੱਖ ਇਲਾਕਿਆਂ ‘ਚ ਬਾਜ਼ਾਰ ਬੰਦ ਹਨ। ਲੋਕਾਂ ਦਾ ਕਹਿਣਾ ਹੈ ਕਿ ਬੱਚੇ ਦੀ ਮੌਤ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਹ ਵੀ ਪੜ੍ਹੋ: 110 ਘੰਟਿਆਂ ਮਗਰੋਂ ਫ਼ਤਹਿਵੀਰ ਨੂੰ ਬੋਰਵੈੱਲ 'ਚੋਂ ਕੱਢਿਆ ਬਾਹਰ, ਛੇ ਦਿਨ ਟੱਕਰਾਂ ਮਾਰ ਆਖਰ ਕੁੰਡੀ ਪਾ ਕੇ ਕੱਢਿਆ ਬੱਚਾ

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget