ਪੜਚੋਲ ਕਰੋ

ਫ਼ਤਹਿਵੀਰ ਦੇ ਭੋਗ ਸਬੰਧੀ ਪਿੰਡ ਵਾਲਿਆਂ ਦਾ ਵੱਡਾ ਐਲਾਨ

ਫ਼ਤਹਿਵੀਰ ਸਿੰਘ ਦੇ ਰਿਸ਼ਤੇਦਾਰਾਂ ਦੇ ਭਗਵਾਨਪੁਰਾ ਦੇ ਵਸਨੀਕਾਂ ਨੇ ਐਲਾਨ ਕੀਤਾ ਹੈ ਕਿ ਫ਼ਤਹਿਵੀਰ ਸਿੰਘ ਦੇ ਭੋਗ 'ਤੇ ਕੋਈ ਵੀ ਪ੍ਰਸ਼ਾਸਨਿਕ ਅਫ਼ਸਰ ਜਾਂ ਸਿਆਸਤਦਾਨ ਹਾਜ਼ਰੀ ਨਾ ਭਰੇ।

ਸੰਗਰੂਰ: ਫ਼ਤਹਿਵੀਰ ਸਿੰਘ ਦੇ ਰਿਸ਼ਤੇਦਾਰਾਂ ਦੇ ਭਗਵਾਨਪੁਰਾ ਦੇ ਵਸਨੀਕਾਂ ਨੇ ਐਲਾਨ ਕੀਤਾ ਹੈ ਕਿ ਫ਼ਤਹਿਵੀਰ ਸਿੰਘ ਦੇ ਭੋਗ 'ਤੇ ਕੋਈ ਵੀ ਪ੍ਰਸ਼ਾਸਨਿਕ ਅਫ਼ਸਰ ਜਾਂ ਸਿਆਸਤਦਾਨ ਹਾਜ਼ਰੀ ਨਾ ਭਰੇ। ਬੀਤੇ ਦਿਨੀਂ ਬੋਰਵੈੱਲ ਵਿੱਚ ਡਿੱਗਣ ਨਾਲ 2 ਸਾਲਾ ਫ਼ਤਹਿਵੀਰ ਸਿੰਘ ਦੀ ਮੌਤ ਹੋ ਗਈ ਸੀ। ਲੋਕਾਂ ਨੇ ਫ਼ਤਹਿਵੀਰ ਸਿੰਘ ਦੀ ਮੌਤ ਲਈ ਪ੍ਰਸ਼ਾਸਨ 'ਤੇ ਇਲਜ਼ਾਮ ਲਾਏ ਸੀ। ਵੀਰਵਾਰ ਨੂੰ ਫ਼ਤਹਿਵੀਰ ਸਿੰਘੇ ਦੇ ਫੁੱਲ ਚੁਗੇ ਗਏ। ਇਸ ਦੌਰਾਨ ਵੀ ਲੋਕਾਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਸੀ। ਫ਼ਤਹਿਵੀਰ ਸਿੰਘ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਉਨ੍ਹਾਂ ਲਈ ਪੰਜਾਬ ਵਿੱਚ ਕੋਈ ਸਰਕਾਰ ਨਹੀਂ ਹੈ। ਪੰਜਾਬ ਸਰਕਾਰ ਤੇ ਪ੍ਰਸ਼ਾਸਨਿਕ ਤੰਤਰ ਬਿਲਕੁਲ ਫੇਲ੍ਹ ਸਾਬਿਤ ਹੋਇਆ ਹੈ। ਜੇ ਇਨ੍ਹਾਂ ਨੇ ਥੋੜਾ ਵੀ ਧਿਆਨ ਦਿੱਤਾ ਹੁੰਦਾ ਤਾਂ ਅੱਜ ਸ਼ਾਇਦ ਫ਼ਤਹਿਵੀਰ ਜਿਊਂਦਾ ਹੁੰਦਾ। ਰਿਸ਼ਤੇਦਾਰਾਂ ਨੇ ਕਿਹਾ ਕਿ ਉਹ ਕਿਸੇ ਵੀ ਅਧਿਕਾਰੀ ਜਾਂ ਸਿਆਸਤਦਾਨ ਨੂੰ ਨਹੀਂ ਫ਼ਤਹਿਵੀਰ ਸਿੰਘ ਦੇ ਭੋਗ 'ਤੇ ਨਹੀਂ ਵੜਨ ਦੇਣਗੇ। ਇਸ ਦੌਰਾਨ ਫ਼ਤਹਿ ਦੇ ਦਾਦਾ ਜੀ ਰੋਹੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਰੋਕਣ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ। ਹਾਲਾਂਕਿ ਦਾਦੇ ਨੇ ਕਿਹਾ ਕਿ ਪ੍ਰਸ਼ਾਸਨ ਤੇ ਸਰਕਾਰ ਨੇ ਆਪਣੇ ਵੱਲੋਂ ਫ਼ਤਹਿ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Holiday: ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ...?
ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ...?
Punjab News: ਪੰਜਾਬ 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਵਜ੍ਹਾ ਕਰ ਦਏਗੀ ਹੈਰਾਨ...
Punjab News: ਪੰਜਾਬ 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਵਜ੍ਹਾ ਕਰ ਦਏਗੀ ਹੈਰਾਨ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਬਾਰਿਸ਼-ਗੜੇਮਾਰੀ, ਗਰਜ ਅਤੇ ਤੂਫਾਨ ਦਾ ਅਲਰਟ ਜਾਰੀ: ਜਾਣੋ ਕਿੰਨੇ ਦਿਨ ਅਜਿਹਾ ਰਹੇਗਾ ਮੌਸਮ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਬਾਰਿਸ਼-ਗੜੇਮਾਰੀ, ਗਰਜ ਅਤੇ ਤੂਫਾਨ ਦਾ ਅਲਰਟ ਜਾਰੀ: ਜਾਣੋ ਕਿੰਨੇ ਦਿਨ ਅਜਿਹਾ ਰਹੇਗਾ ਮੌਸਮ...
Punjab News: ਪੰਜਾਬ ਤੋਂ ਵੱਡੀ ਖਬਰ, 30 ਸਾਲਾ ਮੁਲਾਜ਼ਮ ਸ਼ੱਕੀ ਹਾਲਾਤ 'ਚ ਲਾਪਤਾ; ਸੜਕ 'ਤੇ ਖੜ੍ਹੀ ਮਿਲੀ ਥਾਰ...
Punjab News: ਪੰਜਾਬ ਤੋਂ ਵੱਡੀ ਖਬਰ, 30 ਸਾਲਾ ਮੁਲਾਜ਼ਮ ਸ਼ੱਕੀ ਹਾਲਾਤ 'ਚ ਲਾਪਤਾ; ਸੜਕ 'ਤੇ ਖੜ੍ਹੀ ਮਿਲੀ ਥਾਰ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
Punjab News: ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Embed widget