ਪੜਚੋਲ ਕਰੋ
Advertisement
ਪਿਉ-ਪੁੱਤ ਨੇ ਕੀਤੀ ਖੁਦਕੁਸ਼ੀ, ਸੁਸਾਇਡ ਨੋਟ 'ਚ ਕਰਜ਼ੇ ਤੇ ਖੇਤੀ ਕਾਨੂੰਨਾਂ ਨੂੰ ਦੱਸਿਆ ਕਾਰਨ
ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਬਲਾਕ ਅਧੀਨ ਪੈਂਦੇ ਪਿੰਡ ਮਦੀਪੁਰ ਵਿੱਚ ਪਿਉ-ਪੁੱਤਰ ਨੇ ਜ਼ਹਿਰੀਲਾ ਪੱਦਾਰਥ ਨਿਘਲ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਸੁਸਾਇਡ ਨੋਟ ਵਿੱਚ ਖੁਦਕੁਸ਼ੀ ਦਾ ਕਾਰਨ ਖੇਤੀ ਕਾਨੂੰਨ ਨੂੰ ਦੱਸਿਆ ਹੈ। ਉਨ੍ਹਾਂ ਲਿਖਿਆ ਹੈ ਕਿ ਉਹ ਕਰਜ਼ੇ ਅਤੇ ਖੇਤੀ ਕਾਨੂੰਨਾਂ ਤੋਂ ਤੰਗ ਆ ਮੌਤ ਗਲੇ ਲਗਾ ਰਹੇ ਹਨ।ਡੀਐਸਪੀ ਦਸੂਹਾ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ।
ਦਸੂਹਾ: ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਬਲਾਕ ਅਧੀਨ ਪੈਂਦੇ ਪਿੰਡ ਮਹਦੀਪੁਰ ਵਿੱਚ ਪਿਉ-ਪੁੱਤਰ ਨੇ ਜ਼ਹਿਰੀਲਾ ਪੱਦਾਰਥ ਨਿਘਲ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਸੁਸਾਇਡ ਨੋਟ ਵਿੱਚ ਖੁਦਕੁਸ਼ੀ ਦਾ ਕਾਰਨ ਖੇਤੀ ਕਾਨੂੰਨ ਨੂੰ ਦੱਸਿਆ ਹੈ। ਉਨ੍ਹਾਂ ਲਿਖਿਆ ਹੈ ਕਿ ਉਹ ਕਰਜ਼ੇ ਅਤੇ ਖੇਤੀ ਕਾਨੂੰਨਾਂ ਤੋਂ ਤੰਗ ਆ ਮੌਤ ਗਲੇ ਲਗਾ ਰਹੇ ਹਨ।ਡੀਐਸਪੀ ਦਸੂਹਾ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ।
ਮ੍ਰਿਤਕਾਂ ਦੀ ਪਛਾਣ 45 ਸਾਲਾ ਪੁੱਤਰ ਕ੍ਰਿਪਾਲ ਸਿੰਘ ਅਤੇ 70 ਸਾਲ ਪਿਉ ਜਗਤਾਰ ਸਿੰਘ ਵਜੋਂ ਹੋਈ ਹੈ।ਉਨ੍ਹਾਂ ਸੁਸਾਇਡ ਨੋਟ ਵਿੱਚ ਇਹ ਵੀ ਲਿਖਿਆ ਹੈ ਕਿ ਕੈਪਟਨ ਸਰਕਾਰ ਨੇ ਕਰਜ਼ਾ ਮੁਆਫ਼ੀ ਦੀ ਗੱਲ ਕਹੀ ਸੀ ਪਰ ਉਨ੍ਹਾਂ ਦਾ ਕਰਜ਼ਾ ਮੁਆਫ਼ ਨਹੀਂ ਹੋਇਆ।ਉਨ੍ਹਾਂ ਅੱਗੇ ਲਿਖਿਆ ਹੈ ਕਿ ਹੁਣ ਮੋਦੀ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਉਸ ਨਾਲ ਕਿਸਾਨੀ ਬਰਬਾਦ ਹੋ ਗਈ ਹੈ। ਉਨ੍ਹਾਂ ਸਰਕਾਰਾਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement