ਪੜਚੋਲ ਕਰੋ

ਤੇਜ ਮੀਂਹ ਦੌਰਾਨ ਪਾਣੀ ਵਿੱਚ ਡਿੱਗੀ ਬਿਜਲੀ ਦੀਆਂ ਤਾਰਾਂ ਨੇ ਲਈ ਪਿਓ-ਪੁੱਤ ਦੀ ਜਾਨ

ਪੀਰ ਬੋਦਲਾ ਬਾਜਾਰ ਵਿਚ ਸ਼ੁੱਕਰਵਾਰ ਨੂੰ ਤੇਜ ਬਾਰਿਸ਼ ਕਰਕੇ ਬਿਜਲੀ ਦੀ ਤਾਰ ਪਾਣੀ ‘ਚ ਡਿੱਗ ਗਈ। ਜਿਸ ਨਾਲ ਪਿਉ–ਪੁੱਤ ਦੀ ਮੌਤ ਹੋ ਗਈ ਹੈ।

ਜਲੰਧਰ: ਇੱਥੇ ਦੇ ਪੀਰ ਬੋਦਲਾ ਬਾਜਾਰ ਵਿਚ ਸ਼ੁੱਕਰਵਾਰ ਨੂੰ ਤੇਜ ਬਾਰਿਸ਼ ਕਰਕੇ ਬਿਜਲੀ ਦੀ ਤਾਰ ਪਾਣੀ ‘ਚ ਡਿੱਗ ਗਈ। ਜਿਸ ਨਾਲ ਪਿਉ–ਪੁੱਤ ਦੀ ਮੌਤ ਹੋ ਗਈ ਹੈ। ਦੋਵੇਂ ਪੈਦਲ ਆਪਣੀ ਦੁਕਾਨ ਤੋਂ ਘਰ ਵਾਪਸ ਆ ਰਹੇ ਸੀ। ਜਦੋਂ ਉਨ੍ਹਾਂ ਨੂੰ ਪੀਰ ਬੋਦਲਾ ਬਾਜਾਰ ‘ਚ ਬਾਰਸ਼ ਦੇ ਪਾਣੀ ਚੋਂ ਲੰਘਣ ਸਮੇਂ ਕਰੰਟ ਲੱਗ ਗਿਆ। ਇੱਕ ਵਿਅਕਤੀ ਨੇ ਦੱਸਿਆ ਕਿ ਉਹ ਘਰ ਦਾ ਰਾਸ਼ਨ ਲੈਣ ਜਾ ਰਹੇ ਸੀ ਅਤੇ ਅਸੀਂ ਉਨ੍ਹਾਂ ਦੋਵਾਂ ਨੂੰ ਡਿੱਗੇ ਹੋਏ ਦੇਖਿਆ, ਉਸ ਗਲੀ ਵਿਚ ਪਾਣੀ ਭਰਿਆ ਸੀ ਤੇ ਕਰੰਟ ਲੱਗਣ ਨਾਲ ਮੌਤ ਹੋਈ ਹੈ। ਪੱਤਖਦਰਸ਼ੀ ਇਨ੍ਹਾਂ ਨੂੰ ਸਿਵਲ ਹਸਪਤਾਲ ਲੈ ਕੇ ਆਇਆ ਪਰ ਉਦੋਂ ਤਕ ਦੋਵਾਂ ਦੀ ਮੌਤ ਹੋ ਚੁੱਕੀ ਸੀ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਹੈ ਕਿ 3 ਤੋਂ 4 ਲੜਕੇ ਦੋਵਾਂ- ਬਾਪ ਅਤੇ ਬੇਟੇ ਨੂੰ ਲੈ ਕੇ ਆਏ ਸਨ ਪਰ ਉਸ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਮਹਿਲਾ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪੀਰ ਬੋਦਲਾ ਬਾਜਾਰ ਵਿਚ ਹਨੇਰੀ ਅਤੇ ਬਾਰਿਸ਼ ਕਰਕੇ ਬਿਜਲੀ ਦੀ ਤਾਰ ਟੁੱਟ ਕੇ ਗਲੀ ਵਿਚ ਡਿੱਗ ਗਈ ਸੀ ਜਿਸ ਵਿਚ ਕਰੰਟ ਆ ਰਿਹਾ ਸੀ। ਕਰੰਟ ਲੱਗਣ ਨਾਲ 44 ਸਾਲਾ ਗੁਲਸ਼ਨ ਅਤੇ ਉਸ ਦੇ 12 ਸਾਲਾ ਬੇਟੇ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਮਾਮਲਾ ਦਰਜ ਕਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget