ਪੜਚੋਲ ਕਰੋ

200 ਰੁਪਏ ਪਿੱਛੇ ਪਿਉ-ਪੁੱਤ ਨੇ ਨੌਜਵਾਨ ਵੱਢਿਆ, ਕੇਸ ਦਰਜ

  ਬਠਿੰਡਾ: ਭਗਤਾ ਭਾਈਕਾ ਦੇ ਗੁਰੂਸਰ ਵਿੱਚ ਦੀਵਾਲੀ ਵਾਲੇ ਦਿਨ ਸਬਜ਼ੀ ਵਾਲੇ ਤੇ ਉਸਦੇ ਮੁੰਡੇ ਨੇ ਮਹਿਜ਼ 200 ਰੁਪਏ ਪਿੱਛੇ ਇੱਕ ਸਬਜ਼ੀ ਵੇਚਣ ਵਾਲੇ ਪਿਉ-ਪੁੱਤਰ ਨੇ ਤੇਜ਼ਧਾਰ ਹਥਿਆਰ ਨਾਲ ਇੱਕ ਨੌਜਵਨ ਦੀ ਛਾਤੀ ਵਿੱਚ ਵਾਰ ਕਰ ਦਿੱਤੇ ਜਿਸ ਨਾਲ ਉਸਦੀ ਮੌਤ ਹੋ ਗਈ। ਵਾਰਦਾਤ ਬਾਅਦ ਦੋਵੇਂ ਪਿਉ-ਪੁੱਤ ਮੌਕੇ ਤੋਂ ਫਰਾਰ ਹੋ ਗਏ। ਥਾਣਾ ਦਿਆਲਪੁਰਾ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ’ਤੇ ਮੁਲਜ਼ਮ ਪਿਤਾ ਪੁੱਤਰ ਖਿਲਾਫ ਕਤਲ ਦਾ ਕੇਸ ਦਰਜ ਕਰ ਲਿਆ ਹੈ। ਗ੍ਰਿਫਤਾਰੀ ਲਈ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ਵਾਸੀ ਪਿੰਡ ਗੁਰੂਸਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਸਦਾ ਭਰਾ ਗੋਬਿੰਦ ਸਿੰਘ (24) ਮੰਡੀਆਂ ਵਿੱਚ ਮਜ਼ਦੂਰੀ ਕਰਦਾ ਸੀ। ਕੁਝ ਦਿਨ ਪਹਿਲਾਂ ਉਸਦੇ ਭਰੀ ਗੋਬਿੰਦ ਨੇ ਹਰਬੰਸ ਸਿੰਘ ਤੋਂ 200 ਰੁਪਏ ਦੀ ਸਬਜ਼ੀ ਉਧਾਰ ਲਈ ਸੀ ਪਰ ਉਹ ਉਸਦੇ ਪੈਸੇ ਵਾਪਸ ਨਹੀਂ ਦੇ ਸਕਿਆ ਸੀ। ਮੁਲਜ਼ਮ ਹਰਬੰਸ ਸਿੰਘ ਵਾਰ-ਵਾਰ ਉਸ ਕੋਲੋਂ ਪੈਸੇ ਮੰਗ ਰਿਹਾ ਸੀ। ਪਿਛਲੇ ਦਿਨੀਂ ਜਦੋਂ ਹਰਬੰਸ ਨੇ ਗੋਬਿੰਦ ਕੋਲੋਂ ਪੈਸੇ ਮੰਗੇ ਤਾਂ ਗੋਬਿੰਦ ਨੇ ਮਨ੍ਹਾ ਕਰ ਦਿੱਤਾ। ਦੀਵਾਲੀ ਵਾਲੇ ਦਿਨ ਗੋਬਿੰਦ ਦਾਣਾ ਮੰਡੀ ਵਿੱਚ ਕੰਮ ਕਰਨ ਬਾਅਦ ਜਿਵੇਂ ਹੀ ਉਹ ਆਪਣੇ ਘਰ ਅੰਦਰ ਦਾਖਲ ਹੋਣ ਲੱਗਾ ਤਾਂ ਮੁਲਜ਼ਮ ਹਰਬੰਸ ਸਿੰਘ ਨੇ ਉਸਦੀ ਛਾਤੀ ਵਿੱਚ ਤੇਜ਼ਧਾਰ ਹਥਿਆਰ ਨਾਲ ਵਾਰਕਰ ਦਿੱਤਾ। ਗੋਬਿੰਦ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਇਸ ਪਿੱਛੋਂ ਦੋਵੇਂ ਫਰਾਰ ਹੋ ਗਏ। ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amritsar 'ਚ ਨਕਲੀ ਨੋਟਾਂ ਦੀ ਵੱਡੀ ਖੇਪ ਬਰਾਮਦ ,  ਪਾਕਿਸਤਾਨ ਡਰੱਗ ਅਤੇ ਹਥਿਆਰਾਂ ਤੋਂ ਬਾਅਦ ਹੁਣ ਭੇਜ ਰਿਹਾ ਨਕਲੀ ਕਰੰਸੀ
Amritsar 'ਚ ਨਕਲੀ ਨੋਟਾਂ ਦੀ ਵੱਡੀ ਖੇਪ ਬਰਾਮਦ ,  ਪਾਕਿਸਤਾਨ ਡਰੱਗ ਅਤੇ ਹਥਿਆਰਾਂ ਤੋਂ ਬਾਅਦ ਹੁਣ ਭੇਜ ਰਿਹਾ ਨਕਲੀ ਕਰੰਸੀ
MLA Harmeet Pathanmajra : ਪਟਿਆਲਾ ਅਦਾਲਤ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜਿਆ
MLA Harmeet Pathanmajra : ਪਟਿਆਲਾ ਅਦਾਲਤ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜਿਆ
DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦਾ ਰਿਮਾਂਡ 3 ਦਿਨ ਲਈ ਹੋਰ ਵਧਿਆ ,ਪੜ੍ਹੋ ਪੂਰੀ ਖ਼ਬਰ 
DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦਾ ਰਿਮਾਂਡ 3 ਦਿਨ ਲਈ ਹੋਰ ਵਧਿਆ ,ਪੜ੍ਹੋ ਪੂਰੀ ਖ਼ਬਰ 
Punjab 'ਚ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਅਸ਼ਲੀਲ ਵੀਡੀਓ ਇੰਸਟਾਗ੍ਰਾਮ 'ਤੇ ਕੀਤੇ ਗਏ ਅਪਲੋਡ , FIR ਦਰਜ
Punjab 'ਚ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਅਸ਼ਲੀਲ ਵੀਡੀਓ ਇੰਸਟਾਗ੍ਰਾਮ 'ਤੇ ਕੀਤੇ ਗਏ ਅਪਲੋਡ , FIR ਦਰਜ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 
'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 
Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 
Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 
DM ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦੀ ਪੇਸ਼ੀ , ਅੱਜ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰੇਗੀ ਪੁਲਿਸ 
DM ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦੀ ਪੇਸ਼ੀ , ਅੱਜ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰੇਗੀ ਪੁਲਿਸ 
Haryana ਦੇ ਇੱਕ ਹੋਟਲ 'ਚ ਪੰਜਾਬੀ ਨਰਸ ਨਾਲ ਜਬਰ ਜ਼ਿਨਾਹ , ਵੀਡੀਓ ਬਣਾਈ, ਸੋਸ਼ਲ ਮੀਡੀਆ 'ਤੇ ਹੋਈ ਸੀ ਦੋਸਤੀ
Haryana ਦੇ ਇੱਕ ਹੋਟਲ 'ਚ ਪੰਜਾਬੀ ਨਰਸ ਨਾਲ ਜਬਰ ਜ਼ਿਨਾਹ , ਵੀਡੀਓ ਬਣਾਈ, ਸੋਸ਼ਲ ਮੀਡੀਆ 'ਤੇ ਹੋਈ ਸੀ ਦੋਸਤੀ
Amritsar 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ , ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜ ਰਹੇ ਤਾਰ 
Amritsar 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ , ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜ ਰਹੇ ਤਾਰ 
Baba Vanga: ਬਾਬਾ ਵੇਂਗਾ ਵੱਲੋਂ ਇਨ੍ਹਾਂ 5 ਰਾਸ਼ੀ ਵਾਲਿਆਂ ਲਈ ਵੱਡੀ ਭਵਿੱਖਬਾਣੀ! ਨੌਕਰੀ 'ਚ ਤਰੱਕੀ-ਨਵਾਂ ਮਕਾਨ ਖਰੀਦਣ ਦਾ ਸੁਪਨਾ ਹੋਏਗਾ ਪੂਰਾ; ਦੌਲਤ ਨਾਲ ਭਰੇਗੀ ਝੋਲੀ...
ਬਾਬਾ ਵੇਂਗਾ ਵੱਲੋਂ ਇਨ੍ਹਾਂ 5 ਰਾਸ਼ੀ ਵਾਲਿਆਂ ਲਈ ਵੱਡੀ ਭਵਿੱਖਬਾਣੀ! ਨੌਕਰੀ 'ਚ ਤਰੱਕੀ-ਨਵਾਂ ਮਕਾਨ ਖਰੀਦਣ ਦਾ ਸੁਪਨਾ ਹੋਏਗਾ ਪੂਰਾ; ਦੌਲਤ ਨਾਲ ਭਰੇਗੀ ਝੋਲੀ...
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Embed widget