ਪੜਚੋਲ ਕਰੋ

ਪਿਓ-ਪੁੱਤ ਨੇ ਆਪਣੇ ਸ਼ਰੀਕੇ ਦੇ ਭਰਾ ਦਾ ਕੀਤਾ ਕਤਲ, ਦੋਵੇਂ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

Punjab News: ਬੀਤੀ ਰਾਤ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਪਿਓ-ਪੁੱਤ ਵੱਲੋਂ ਆਪਣੇ ਸ਼ਰੀਕੇ 'ਚ ਲੱਗਦੇ ਭਰਾ ਨੂੰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਵਾਲੇ ਦੀ ਪਛਾਣ ਹਰਭਜਨ ਸਿੰਘ ਉਰਫ ਬੱਗਾ ਵਜੋਂ ਹੋਈ ਹੈ।

ਮਾਮਲਾ ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡ ਹਰਿਆਣਾ ਕਲਾਂ ਤੋਂ ਹੈ, ਜਿੱਥੇ ਕਿ ਪੁਰਾਣੀ ਰੰਜ਼ਿਸ਼ ਦੇ ਚਲਦਿਆਂ ਪਿਓ-ਪੁੱਤ ਵੱਲੋਂ ਬੀਤੀ ਰਾਤ ਆਪਣੇ ਸ਼ਰੀਕੇ 'ਚ ਲੱਗਦੇ ਭਰਾ ਨੂੰ ਚਾਕੂਆਂ ਨਾਲ ਮਾਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਸਵੇਰੇ-ਸ਼ਾਮ ਦੀ ਠੰਡ ਨੇ ਦਿੱਤੀ ਦਸਤਕ, ਇੰਨੀ ਤਰੀਕ ਤੋਂ ਬਦਲ ਜਾਵੇਗਾ ਮੌਸਮ

ਇਸ ਉਪਰੰਤ ਉਸ ਨੂੰ ਹਸਪਤਾਲ ਲਿਆਂਦਿਆਂ ਉਸ ਦੀ ਰਸਤੇ 'ਚ ਹੀ ਮੌਤ ਹੋ ਗਈ। ਇਸ ਲੜਾਈ ਵਿੱਚ ਇੱਕ ਹੋਰ ਵਿਅਕਤੀ ਗੰਭੀਰ ਵਿੱਚ ਜ਼ਖ਼ਮੀ ਹੋ ਗਿਆ। ਜਿਸ ਦੀ ਪਛਾਣ ਬਿੱਲਾ ਵਜੋਂ ਹੋਈ ਹੈ, ਜੋ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ 'ਚ ਜਿਹੜੇ ਇਲਾਜ਼ ਹੈ। ਪੁਲਿਸ ਨੇ ਦੋਨਾਂ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਕੁਲਹੜ ਪੀਜ਼ਾ ਜੋੜੇ ਖਿਲਾਫ ਪ੍ਰਦਰਸ਼ਨ ਕਰਨਗੇ ਨਿਹੰਗ, 18 ਅਕਤੂਬਰ ਤੱਕ ਦਿੱਤਾ ਸੀ ਅਲਟੀਮੇਟਮ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

ਪੰਜਾਬ ਦੇ ਪਿੰਡਾਂ 'ਚ ਹੋਵੇਗੀ ਦਿਲਜੀਤ ਦੀ ਸਤਲੁਜ ਦੀ ਸਕ੍ਰੀਨਿੰਗ, ਗੁਰਦਾਸਪੁਰ ਤੋਂ ਹੋਈ ਸ਼ੁਰੂਆਤ

ਕਾਂਗਰਸ ਨੇ ਪੰਜਾਬ ਚੋਣਾਂ ਦੀ ਖਿੱਚ ਲਈ ਤਿਆਰੀ, ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget