ਪੜਚੋਲ ਕਰੋ

ਪਾਦਰੀ ਦੇ ਸਾਢੇ ਛੇ ਕਰੋੜ ਲੈ ਕੇ ਦੌੜੇ ਥਾਣੇਦਾਰ ਕੇਰਲਾ 'ਚੋਂ ਦਬੋਚੇ

ਚੰਡੀਗੜ੍ਹ: ਜਲੰਧਰ ਦੇ ਪਾਦਰੀ ਐਂਥਨੀ ਮੈਡਾਸਰੀ ਦੀ 6 ਕਰੋੜ ਰੁਪਏ ਤੋਂ ਵੱਧ ਰਕਮ ਲੈ ਕੇ ਫਰਾਰ ਪੰਜਾਬ ਪੁਲਿਸ ਦੇ ASI ਰਾਜਪ੍ਰੀਤ ਸਿੰਘ ਤੇ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀਜੀਪੀ ਦਿਨਕਰ ਗੁਪਤਾ ਨੇ ਟਵੀਟ ਸਾਂਝਾ ਕਰਕੇ ਜਾਣਕਾਰੀ ਦਿੱਤੀ ਕਿ ਲਗਪਗ 4:30 ਵਜੇ ਦੇ ਕਰੀਬ ਕੇਰਲਾ ਪੁਲਿਸ ਨੇ ਰਾਜਪ੍ਰੀਤ ਤੇ ਜੋਗਿੰਦਰ ਨੂੰ ਕੋਚੀ ਦੇ ਹੋਟਲ ਕਾਸਾ ਲਿੰਡਾ ਤੋਂ ਕਾਬੂ ਕਰ ਲਿਆ ਹੈ।

ਚੰਡੀਗੜ੍ਹ: ਜਲੰਧਰ ਦੇ ਪਾਦਰੀ ਐਂਥਨੀ ਮੈਡਾਸਰੀ ਦੀ 6 ਕਰੋੜ ਰੁਪਏ ਤੋਂ ਵੱਧ ਰਕਮ ਲੈ ਕੇ ਫਰਾਰ ਪੰਜਾਬ ਪੁਲਿਸ ਦੇ ASI ਰਾਜਪ੍ਰੀਤ ਸਿੰਘ ਤੇ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀਜੀਪੀ ਦਿਨਕਰ ਗੁਪਤਾ ਨੇ ਟਵੀਟ ਸਾਂਝਾ ਕਰਕੇ ਜਾਣਕਾਰੀ ਦਿੱਤੀ ਕਿ ਲਗਪਗ 4:30 ਵਜੇ ਦੇ ਕਰੀਬ ਕੇਰਲਾ ਪੁਲਿਸ ਨੇ ਰਾਜਪ੍ਰੀਤ ਤੇ ਜੋਗਿੰਦਰ ਨੂੰ ਕੋਚੀ ਦੇ ਹੋਟਲ ਕਾਸਾ ਲਿੰਡਾ ਤੋਂ ਕਾਬੂ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਦੇ ਮੁਖੀ ਪਰਵੀਨ ਕੇ ਸਿਨ੍ਹਾ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕੋਚੀ ਰਵਾਨਾ ਹੋ ਗਏ ਹਨ। ਯਾਦ ਰਹੇ ਮੁਹਾਲੀ ਸਥਿਤ ਸਟੇਟ ਕ੍ਰਾਈਮ ਥਾਣਾ ਫੇਜ਼-4 ਵਿੱਚ ਏਐਸਆਈ ਜੋਗਿੰਦਰ ਸਿੰਘ ਤੇ ਏਐਸਆਈ ਰਾਜਪ੍ਰੀਤ ਸਿੰਘ ਸਮੇਤ ਮੁਖ਼ਬਰ ਸੁਰਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਨੇ ਇਨ੍ਹਾਂ 'ਤੇ ਡਕੈਤੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਦੋਵੇਂ ਜਣੇ ਪੰਜਾਬ ਪੁਲਿਸ ਦੇ ਤਾਂ ਹੱਥ ਨਹੀਂ ਆ ਰਹੇ ਸੀ ਪਰ ਇਨ੍ਹਾਂ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ। ਚਰਚਾ ਹੈ ਕਿ ਇਹ ਰਕਮ ਲੈ ਕੇ ਫਰਾਰ ਹੋਏ ਦੋ ਥਾਣੇਦਾਰਾਂ ਦੀ ਗ੍ਰਿਫਤਾਰੀ ਨਾਲ ਹੋਰ ਰਾਜ਼ ਖੁੱਲਣਗੇ। ਜ਼ਿਕਰਯੋਗ ਹੈ ਕਿ ਬੀਤੀ 29 ਮਾਰਚ ਨੂੰ ਖੰਨਾ ਪੁਲਿਸ ਨੇ ਪਾਦਰੀ ਐਂਥਨੀ ਸਮੇਤ ਛੇ ਲੋਕਾਂ ਤੋਂ ਸਾਢੇ ਨੌਂ ਕਰੋੜ ਰੁਪਏ ਦੀ ਰਕਮ ਖੰਨਾ ਤੋਂ ਤਿੰਨ ਕਾਰਾਂ ਵਿੱਚੋਂ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ। ਬਾਅਦ ਵਿੱਚ ਪਾਦਰੀ ਨੇ ਬੈਂਕ ਵੱਲੋਂ ਪੈਸੇ ਪ੍ਰਾਪਤ ਕਰਨ ਲਈ ਜਾਰੀ ਚਿੱਠੀ ਪੇਸ਼ ਕੀਤੀ ਤੇ ਦਾਅਵਾ ਕੀਤਾ ਕਿ ਇਹ ਰਕਮ ਤਕਰੀਬਨ 16 ਕਰੋੜ ਦੀ ਸੀ ਪਰ ਪੁਲਿਸ ਨੇ ਸਾਢੇ ਨੌਂ ਕਰੋੜ ਰੁਪਏ ਦੀ ਬਰਾਮਦਗੀ ਹੀ ਦਰਸਾਈ ਸੀ। ਬਾਕੀ ਸਾਢੇ 6 ਕਰੋੜ ਰੁਪਏ ਗਾਇਬ ਕਰ ਦਿੱਤੇ ਗਏ। ਮਗਰੋਂ ਪਤਾ ਲੱਗਾ ਕਿ ਪੁਲਿਸ ਦੇ ਉਕਤ ਅਧਿਕਾਰੀਆਂ ਨੇ ਹੀ ਉਹ ਰਕਮ ਉਡਾਈ ਸੀ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget